ਪੜਚੋਲ ਕਰੋ

ਹਿਮਾ ਦਾਸ ਨੇ ਵਿਸ਼ਵ ਅਥਲੈਟਿਕਸ 'ਚ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ

ਚੰਡੀਗੜ੍ਹ: ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਬੀਤੇ ਦਿਨ ਭਾਰਤ ਦਾ ਨਾਂਅ ਸੁਨਹਿਰੀ ਅੱਖਰਾਂ ਵਿੱਚ ਦਰਜ ਹੋ ਗਿਆ, ਜਦੋਂ ਅਸਮ ਦੀ ਰਹਿਣ ਵਾਲੀ ਹਿਮਾ ਦਾਸ ਨੇ 400 ਮੀਟਰ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। 18 ਸਾਲਾ ਦੌੜਾਕ ਨੇ ਫਿਨਲੈਂਡ ਦੇ ਟੈਂਪੇਰੇ ਵਿੱਚ ਅੰਡਰ 20 ਵਰਗ ਵਿੱਚ ਦੌੜਦਿਆਂ ਗੋਲਡ ਮੈਡਲ ਦੇਸ਼ ਦੇ ਨਾਂਅ ਕੀਤਾ। ਹਿਮਾ ਦਾਸ ਨੇ ਇਹ ਕਰਿਸ਼ਮਾ 400 ਮੀਟਰ ਦੇ ਟ੍ਰੈਕ ਨੂੰ 51.46 ਸੈਕੰਡ ਵਿੱਚ ਸਰ ਕਰਦਿਆਂ ਕੀਤਾ। ਰੋਮਾਨੀਆ ਦੀ ਐਂਡਰਾ ਮਿਕਲੋਸ ਨੇ 52.07 ਸੈਕੰਡਸ ਵਿੱਚ 400 ਮੀਟਰ ਦੌੜ ਪੂਰੀ ਕਰਦਿਆਂ ਦੂਜਾ ਤੇ ਅਮਰੀਕਾ ਦੀ ਟੇਲਰ ਮੈਨਸਨ ਨੇ 52.28 ਸੈਕੰਡ ਵਿੱਚ ਦੌੜ ਪੂਰੀ ਕਰ ਤੀਜਾ ਸਥਾਨ ਮੱਲਿਆ। ਹਿਮਾ ਦਾਸ ਨੇ ਵਿਸ਼ਵ ਅਥਲੈਟਿਕਸ 'ਚ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ ਅਸਮ ਦੀ ਇਹ ਮੁਟਿਆਰ ਅਪ੍ਰੈਲ ਮਹੀਨੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਇਸੇ ਮੁਕਾਬਲੇ 'ਚ ਛੇਵੇਂ ਸਥਾਨ 'ਤੇ ਰਹੀ ਸੀ। ਉਦੋਂ ਹਿਮਾ ਨੇ ਭਾਰਤੀ ਦੌੜਾਕਾਂ ਵਿੱਚੋਂ ਅੱਵਲ ਆਉਂਦਿਆਂ ਅੰਡਰ 20 ਵਰਗ ਵਿੱਚ 51.32 ਸੈਕੰਡ ਵਿੱਚ 400 ਮੀਟਰ ਦੀ ਦੌੜ ਪੂਰੀ ਕਰਦਿਆਂ ਰਿਕਾਰਡ ਕਾਇਮ ਕੀਤਾ ਸੀ। ਹਿਮਾ ਦੇ ਕੋਚ ਨਿਪੋਨ ਦਾਸ ਨੇ ਕਿਹਾ ਕਿ ਟ੍ਰੈਕ ਦੇ ਆਖ਼ਰੀ ਮੋੜ 'ਤੇ ਜਦ ਹਿਮਾ ਪਹਿਲੇ ਤਿੰਨਾ ਵਿੱਚ ਨਹੀਂ ਸੀ ਤਾਂ ਉਨ੍ਹਾਂ ਨੂੰ ਖ਼ਾਸ ਚਿੰਤਾ ਨਹੀਂ ਸੀ ਹੋਈ। ਉਨ੍ਹਾਂ ਕਿਹਾ ਕਿ ਹਿਮਾ ਦੇ ਹੁਨਰ 'ਤੇ ਯਕੀਨ ਸੀ ਤੇ ਉਸ ਨੇ ਇਹ ਸੱਚ ਕਰ ਵਿਖਾਇਆ।

ਟਾਪ ਹੈਡਲਾਈਨ

Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget