ਪੜਚੋਲ ਕਰੋ

ਪਾਕਿਸਤਾਨ 'ਚ ਹਿੰਦੂਆਂ ਤੇ ਇਸਾਈਆਂ ਦੀ ਅਬਾਦੀ ਨੂੰ ਲੈ ਕੇ ਆਈ ਵੱਡੀ ਖ਼ਬਰ, ਸਿੱਖਾਂ ਦੀ ਗਿਣਤੀ 'ਚ ਵੀ ਪਿਆ ਫਰਕ

ਮੁਸਲਿਮ ਬਹੁਗਿਣਤੀ ਪਾਕਿਸਤਾਨ 'ਚ ਸਭ ਤੋਂ ਵੱਡੇ ਘੱਟ ਗਿਣਤੀ ਭਾਈਚਾਰੇ ਹਿੰਦੂਆਂ ਦੀ ਆਬਾਦੀ 'ਚ ਮਾਮੂਲੀ ਵਾਧਾ ਹੋਇਆ ਹੈ। ਸਿੱਖ ਤੇ ਪਾਰਸੀਆਂ ਦੀ ਆਬਾਦੀ ਪਹਿਲਾਂ ਵਾਲੇ ਅੰਕੜੇ 'ਤੇ ਹੀ ਕਾਇਮ ਹੈ।

ਮੁਸਲਿਮ ਬਹੁਗਿਣਤੀ ਪਾਕਿਸਤਾਨ 'ਚ ਸਭ ਤੋਂ ਵੱਡੇ ਘੱਟ ਗਿਣਤੀ ਭਾਈਚਾਰੇ ਹਿੰਦੂਆਂ ਦੀ ਆਬਾਦੀ 'ਚ ਮਾਮੂਲੀ ਵਾਧਾ ਹੋਇਆ ਹੈ। ਸਿੱਖ ਤੇ ਪਾਰਸੀਆਂ ਦੀ ਆਬਾਦੀ ਪਹਿਲਾਂ ਵਾਲੇ ਅੰਕੜੇ 'ਤੇ ਹੀ ਕਾਇਮ ਹੈ। ਦੇਸ਼ ਦੀ ਕੁਲ 24 ਕਰੋੜ ਤੋਂ ਵੱਧ ਦੀ ਆਬਾਦੀ 'ਚ 38 ਲੱਖ ਹਿੰਦੂ ਹਨ। 

ਡਾਨ ਅਖ਼ਬਾਰ ਮੁਤਾਬਕ ਪਾਕਿ ਅੰਕੜਾ ਬਿਊਰੋ ਨੇ ਵੀਰਵਾਰ ਨੂੰ ਸੱਤਵੀਂ ਆਬਾਦੀ ਤੇ ਰਿਹਾਇਸ਼ੀ ਮਰਦਮਸ਼ੁਮਾਰੀ 2023 ਦੇ ਅੰਕੜੇ ਜਾਰੀ ਕੀਤੇ। 2023 'ਚ ਦੇਸ਼ ਦੀ ਕੁਲ ਅਬਾਦੀ 240458089 ਰਹੀ। ਆਬਾਦੀ ਦੇ ਅੰਕੜੇ ਦੱਸਦੇ ਹਨ ਕਿ ਕੁਲ ਆਬਾਦੀ 'ਚ ਮੁਸਲਮਾਨਾਂ ਦੀ ਹਿੱਸੇਦਾਰੀ 'ਚ ਮਾਮੂਲੀ ਗਿਰਾਵਟ ਆਈ ਹੈ।

 2017 'ਚ ਮੁਸਲਮਾਨਾਂ ਦੀ ਆਬਾਦੀ 'ਚ 96.47 ਫ਼ੀਸਦੀ ਹਿੱਸੇਦਾਰੀ ਸੀ, ਜਿਹੜੀ ਘੱਟ ਕੇ 96.35 ਫ਼ੀਸਦੀ ਹੋ ਗਈ ਹੈ। ਜਦਕਿ 2017 'ਚ ਹਿੰਦੂਆਂ ਦੀ ਆਬਾਦੀ 35 ਲੱਖ ਸੀ, ਜਿਹੜੀ 2023 'ਚ ਵਧ ਕੇ 38 ਲੱਖ ਹੋ ਗਈ ਹੈ। ਹਾਲਾਂਕਿ ਕੁਲ ਆਬਾਦੀ 'ਚ 2017 'ਚ ਇਨ੍ਹਾਂ ਦੀ ਹਿੱਸੇਦਾਰੀ 1.73 ਫ਼ੀਸਦੀ ਸੀ ਜਿਹੜੀ 2023 'ਚ ਘਟ ਕੇ 1.61 ਫ਼ੀਸਦੀ ਹੋ ਗਈ। ਸਿੱਖਾਂ ਦੀ ਆਬਾਦੀ 15998 ਤੇ ਪਾਰਸੀਆਂ ਦੀ ਗਿਣਤੀ 2348 ਹੈ। 

ਪਿਛਲੇ ਛੇ ਸਾਲਾਂ 'ਚ ਹੋਰ ਘੱਟਗਿਣਤੀ ਭਾਈਚਾਰਿਆਂ ਦੀ ਆਬਾਦੀ 'ਚ ਵਾਧਾ ਹੋਇਆ ਹੈ ਤੇ ਕੁਲ ਆਬਾਦੀ 'ਚ ਇਨ੍ਹਾਂ ਦੀ ਹਿੱਸੇਦਾਰੀ ਮਿਲੀਜੁਲੀ ਹੈ। ਈਸਾਈਆਂ ਦੀ ਗਿਣਤੀ 26 ਲੱਖ ਤੋਂ ਵਧ ਕੇ 33 ਲੱਖ ਹੋ ਗਈ ਹੈ ਇਨ੍ਹਾਂ ਦੀ ਹਿੱਸੇਦਾਰੀ 1.27 ਤੋਂ ਵਧ ਕੇ 1.37 ਫ਼ੀਸਦੀ ਹੋ ਗਈ ਹੈ। ਜਦਿਕ ਅਹਿਮਦੀਆਂ ਦੀ ਆਬਾਦੀ ਘੱਟ ਹੋਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget