ਪੜਚੋਲ ਕਰੋ

ਹਾਂਗ ਕਾਂਗ ਨੇ COVID-19 ਕਰਕੇ ਮੁੜ ਏਅਰ ਇੰਡੀਆ ਦੀਆਂ ਉਡਾਣਾਂ 'ਤੇ 5ਵੀਂ ਵਾਰ ਪਾਬੰਦੀ ਲਗਾਈ

ਹਾਂਗ ਕਾਂਗ ਪ੍ਰਸ਼ਾਸਨ ਨੇ ਏਅਰ ਇੰਡੀਆ ਦੀ ਦਿੱਲੀ-ਹਾਂਗ ਕਾਂਗ ਦੀ ਉਡਾਣ 'ਤੇ 18 ਤੋਂ 31 ਅਗਸਤ, 20 ਸਤੰਬਰ ਤੋਂ 3 ਅਕਤੂਬਰ ਅਤੇ 17 ਤੋਂ 30 ਅਕਤੂਬਰ ਤੱਕ ਪਾਬੰਦੀ ਲਗਾਈ ਸੀ, ਜਦਕਿ ਮੁੰਬਈ-ਹਾਂਗ ਕਾਂਗ ਦੀ ਉਡਾਣ ਨੂੰ 28 ਅਕਤੂਬਰ ਤੋਂ 10 ਨਵੰਬਰ ਤੱਕ ਰੋਕ ਦਿੱਤਾ ਗਿਆ ਸੀ।

ਨਵੀਂ ਦਿੱਲੀ: ਦੁਨੀਆ ਭਰ ਦੇ ਦੇਸ਼ ਕੋਰੋਨਾਵਾਇਰਸ (coronavirus) ਮਹਾਮਾਰੀ ਸਬੰਧੀ ਸਾਵਧਾਨੀਆਂ ਵਰਤ ਰਹੇ ਹਨ। ਇਸ ਦੌਰਾਨ ਹਾਂਗ ਕਾਂਗ (Hong Kong) ਨੇ 3 ਦਸੰਬਰ ਤੱਕ ਦਿੱਲੀ ਤੋਂ ਏਅਰ ਇੰਡੀਆ (Air India) ਦੀਆਂ ਉਡਾਣਾਂ 'ਤੇ ਪਾਬੰਦੀ (flight ban) ਲਗਾਈ ਹੈ। ਇਹ ਕਦਮ ਇਸ ਹਫਤੇ ਦੇ ਸ਼ੁਰੂ ਵਿਚ ਏਅਰ ਇੰਡੀਆ ਦੀ ਇੱਕ ਉਡਾਣ ਵਿਚ ਸਵਾਰ ਕੁਝ ਯਾਤਰੀਆਂ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਮਗਰੋਂ ਚੁੱਕਿਆ ਗਿਆ ਹੈ।

ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਇਹ ਪੰਜਵੀਂ ਵਾਰ ਹੈ ਜਦੋਂ ਭਾਰਤ ਤੋਂ ਏਅਰ ਇੰਡੀਆ ਦੀ ਉਡਾਣ 'ਤੇ ਹਾਂਗਕਾਂਗ ਦੀ ਸਰਕਾਰ ਨੇ ਪਾਬੰਦੀ ਲਗਾਈ ਹੈ।

ਹਾਂਗ ਕਾਂਗ ਦੀ ਸਥਾਨਕ ਸਰਕਾਰ ਵੱਲੋਂ ਜੁਲਾਈ 'ਚ ਜਾਰੀ ਨਿਯਮਾਂ ਮੁਤਾਬਕ, ਭਾਰਤ ਤੋਂ ਯਾਤਰੀ ਹਾਂਗ ਕਾਂਗ ਵਿਚ ਤਾਂ ਹੀ ਆ ਸਕਦੇ ਹਨ ਜੇਕਰ ਉਨ੍ਹਾਂ ਨੇ ਯਾਤਰਾ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਇਆ ਹੋਵੇ ਅਤੇ ਉਸਦੀ ਰਿਪੋਰਟ ਨੌਗਟਿਵ ਆਈ ਹੋਵੇ। ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਯਾਤਰਾ ਤੋਂ ਬਾਅਦ ਹਵਾਈ ਅੱਡੇ 'ਤੇ ਇੱਕ ਕੋਰੋਨਾ ਟੈਸਟ ਦੇਣਾ ਪੈਂਦਾ ਹੈ। ਕਿਸਾਨ ਅੰਦੋਲਨ ਦਾ ਰੇਲਵੇ ਨੂੰ ਸੇਕ, 2200 ਕਰੋੜ ਦਾ ਨੁਕਸਾਨ ਇੱਕ ਸਰਕਾਰੀ ਅਧਿਕਾਰੀ ਨੇ ਕਿਹਾ, "ਇਸ ਹਫਤੇ ਦੀ ਸ਼ੁਰੂਆਤ 'ਚ ਏਅਰ ਇੰਡੀਆ ਦੀ ਦਿੱਲੀ-ਹਾਂਗ ਕਾਂਗ ਦੀ ਉਡਾਣ ਦੇ ਕੁਝ ਮੁਸਾਫਰ ਕੋਵਿਡ-19 ਟੈਸਟ ਵਿਚ ਸੰਕਰਮਿਤ ਪਾਏ ਗਏ ਸੀ। ਇਸ ਮੁਤਾਬਕ, ਏਅਰ ਇੰਡੀਆ ਦੀਆਂ ਉਡਾਣਾਂ ਨੂੰ 3 ਦਸੰਬਰ ਤੱਕ ਬੈਨ ਲਾ ਦਿੱਤਾ ਗਿਆ ਹੈ।" ਵੱਡੀ ਖਬਰ ਪੰਜਾਬ ਤੋਂ | ਡੇਰਾ ਸਮਰਥਕ ਦੇ ਕਤਲ ਦੀ ਜ਼ਿੰਮੇਵਾਰੀ Sukha Gill Lamme Group ਨੇ ਲਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget