ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਇਹ ਪੰਜਵੀਂ ਵਾਰ ਹੈ ਜਦੋਂ ਭਾਰਤ ਤੋਂ ਏਅਰ ਇੰਡੀਆ ਦੀ ਉਡਾਣ 'ਤੇ ਹਾਂਗਕਾਂਗ ਦੀ ਸਰਕਾਰ ਨੇ ਪਾਬੰਦੀ ਲਗਾਈ ਹੈ।
ਹਾਂਗ ਕਾਂਗ ਦੀ ਸਥਾਨਕ ਸਰਕਾਰ ਵੱਲੋਂ ਜੁਲਾਈ 'ਚ ਜਾਰੀ ਨਿਯਮਾਂ ਮੁਤਾਬਕ, ਭਾਰਤ ਤੋਂ ਯਾਤਰੀ ਹਾਂਗ ਕਾਂਗ ਵਿਚ ਤਾਂ ਹੀ ਆ ਸਕਦੇ ਹਨ ਜੇਕਰ ਉਨ੍ਹਾਂ ਨੇ ਯਾਤਰਾ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਇਆ ਹੋਵੇ ਅਤੇ ਉਸਦੀ ਰਿਪੋਰਟ ਨੌਗਟਿਵ ਆਈ ਹੋਵੇ। ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਯਾਤਰਾ ਤੋਂ ਬਾਅਦ ਹਵਾਈ ਅੱਡੇ 'ਤੇ ਇੱਕ ਕੋਰੋਨਾ ਟੈਸਟ ਦੇਣਾ ਪੈਂਦਾ ਹੈ।
ਕਿਸਾਨ ਅੰਦੋਲਨ ਦਾ ਰੇਲਵੇ ਨੂੰ ਸੇਕ, 2200 ਕਰੋੜ ਦਾ ਨੁਕਸਾਨ
ਇੱਕ ਸਰਕਾਰੀ ਅਧਿਕਾਰੀ ਨੇ ਕਿਹਾ, "ਇਸ ਹਫਤੇ ਦੀ ਸ਼ੁਰੂਆਤ 'ਚ ਏਅਰ ਇੰਡੀਆ ਦੀ ਦਿੱਲੀ-ਹਾਂਗ ਕਾਂਗ ਦੀ ਉਡਾਣ ਦੇ ਕੁਝ ਮੁਸਾਫਰ ਕੋਵਿਡ-19 ਟੈਸਟ ਵਿਚ ਸੰਕਰਮਿਤ ਪਾਏ ਗਏ ਸੀ। ਇਸ ਮੁਤਾਬਕ, ਏਅਰ ਇੰਡੀਆ ਦੀਆਂ ਉਡਾਣਾਂ ਨੂੰ 3 ਦਸੰਬਰ ਤੱਕ ਬੈਨ ਲਾ ਦਿੱਤਾ ਗਿਆ ਹੈ।"
ਵੱਡੀ ਖਬਰ ਪੰਜਾਬ ਤੋਂ | ਡੇਰਾ ਸਮਰਥਕ ਦੇ ਕਤਲ ਦੀ ਜ਼ਿੰਮੇਵਾਰੀ Sukha Gill Lamme Group ਨੇ ਲਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904