ਪੜਚੋਲ ਕਰੋ

ਹੋਟਲ ‘ਚ ਖਾਣਾ ਖਾਣ ਗਏ ਵਿਅਕਤੀ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਹੋ ਜਾਓਗੇ ਹੈਰਾਨ

ਗ੍ਰੀਸ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਗ੍ਰੀਸ ਦੇ ਹੋਟਲ ‘ਚ ਲੱਗੇ ਸੀਸੀਟੀਵੀ ਕੈਮਰੇ ਦਾ ਹੈ ਜਿਸ ‘ਚ ਟੇਬਲ ‘ਤੇ ਖਾਣਾ ਖਾ ਰਿਹਾ ਕੱਪਲ ਨਜ਼ਰ ਆ ਰਿਹਾ ਹੈ।

ਨਵੀਂ ਦਿੱਲੀ: ਗ੍ਰੀਸ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਗ੍ਰੀਸ ਦੇ ਹੋਟਲ ‘ਚ ਲੱਗੇ ਸੀਸੀਟੀਵੀ ਕੈਮਰੇ ਦਾ ਹੈ ਜਿਸ ‘ਚ ਟੇਬਲ ‘ਤੇ ਖਾਣਾ ਖਾ ਰਿਹਾ ਕੱਪਲ ਨਜ਼ਰ ਆ ਰਿਹਾ ਹੈ। ਖਾਣਾ ਖਾਂਦੇ ਸਮੇਂ ਅਚਾਨਕ ਕੁਝ ਅਜਿਹਾ ਹੁੰਦਾ ਹੈ ਕਿ ਉੱਥੇ ਮੌਜੂਦ ਹਰ ਕੋਈ ਹੈਰਾਨ ਹੋ ਹਾਂਦਾ ਹੈ। ਉਸ ਵਿਅਕਤੀ ਨਾਲ ਆਈ ਔਰਤ ਪ੍ਰੇਸ਼ਾਨ ਹੋ ਜਾਂਦੀ ਹੈ। ਉਹ ਸ਼ਖ਼ਸ ਅਚਾਨਕ ਉੱਠਦਾ ਹੈ ਤੇ ਨੇੜੇ ਘੁੰਮਣ ਲੱਗਦਾ ਹੈ ਕਿਉਂਕਿ ਉਸ ਨੂੰ ਸਾਹ ਲੈਣ ‘ਚ ਪ੍ਰੇਸ਼ਾਨੀ ਹੋ ਰਹੀ ਹੈ। ਵਿਅਕਤੀ ਦਾ ਗਲ ਬੰਦ ਹੋ ਜਾਂਦਾ ਹੈ। ਇਸ ਦਾ ਕਾਰਨ ਹੈ ਕਿ ਉਸ ਦਾ ਖਾਣਾ ਗਲ ‘ਚ ਫਸ ਗਿਆ ਹੈ। ਵਿਅਕਤੀ ਜ਼ੋਰ ਦੀ ਖੰਗਣ ਦੀ ਕੋਸ਼ਿਸ਼ ਕਰਦਾ ਕਰਦਾ ਹੈ ਤਾਂ ਜੋ ਖਾਣਾ ਨਿਕਲ ਜਾਵੇ। ਉਸ ਨੂੰ ਇੰਝ ਦੇਖ ਉਸ ਦੀ ਮਹਿਲਾ ਸਾਥੀ ਨੂੰ ਕੁਝ ਸਮਝ ਨਹੀਂ ਆਉਂਦਾ। ਵਿਅਕਤੀ ਦੀ ਹਾਲਤ ਖ਼ਰਾਬ ਹੁੰਦੇ ਦੇਖ ਹੋਟਲ ਦਾ ਮੈਨੇਜਰ ਵਾਸਿਲਿਸ ਪਟੇਲਾਕਿਸ ਆਉਂਦਾ ਹੈ ਤੇ ਦੇਖਦਾ ਹੈ ਕਿ ਸ਼ਖ਼ਸ ਦੇ ਗਲ ‘ਚ ਖਾਣਾ ਅਟਕ ਗਿਆ ਹੈ ਤੇ ਉਸ ਦਾ ਗਲਾ ਬੰਦ ਹੋ ਗਿਆ ਹੈ। ਉਹ ਤੁਰੰਤ ਸ਼ਖ਼ਸ ਨੂੰ ਪਿੱਛੇ ਤੋਂ ਚੁੱਕੇ ਹਨ ਤੇ ਉਸ ਨੂੰ ਐਮਰਜੈਂਸੀ ਪ੍ਰੋਸੀਜਰ ਹੇਈਮਲੀਚ ਮੈਨੂਏਵਰ ਦਿੰਦੇ ਹਨ। ਉਹ ਸ਼ਖ਼ਸ ਨੂੰ ਪਿੱਛੇ ਤੋਂ ਦੋਵੇਂ ਹੱਥਾਂ ‘ਚ ਚੱਕ ਕੇ ਉਪਰ ਹੇਠਾਂ ਝਟਕਦੇ ਹਨ ਜਿਸ ਨਾ ਖਾਣਾ ਨਿਕਲ ਜਾਂਦਾ ਹੈ ਤੇ ਵਿਅਕਤੀ ਦਾ ਗਲ ਖੁੱਲ੍ਹ ਜਾਂਦਾ ਹੈ। https://www.facebook.com/billys.patelakis/videos/10216640256710413/ ਇਸ ਸੀਸੀਟੀਵੀ ਵੀਡੀਓ ਨੂੰ ਹੋਟਲ ਦੇ ਮਾਲਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਜੋ ਕਾਫੀ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ। ਇਹ ਵੀਡੀਓ ਇੱਕ ਸਬਕ ਵੀ ਦਿੰਦਾ ਹੈ ਕਿ ਜਦੋਂ ਕਿਸੇ ‘ਤੇ ਅਜਿਹੀ ਦਿੱਕਤ ਆਵੇ ਤਾਂ ਅਸੀਂ ਉਸ ਦੀ ਮਦਦ ਕਿਵੇਂ ਕਰ ਸਕਦੇ ਹਾਂ। ਹੁਣ ਤਕ ਵੀਡੀਓ ਨੂੰ 2 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ।

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget