ਪੜਚੋਲ ਕਰੋ

ਡੈਮੋਕ੍ਰੈਟਸ ਨੇ ਪਾਸ ਕੀਤਾ ਅਹਿਮ ਬਿੱਲ, ਪ੍ਰਵਾਸੀਆਂ ਲਈ ਗਰੀਨ ਕਾਰਡ ਦਾ ਖੁੱਲ੍ਹਿਆ ਰਾਹ

ਡਰੀਮਰਜ਼ ਅਜਿਹੇ ਲੋਕ ਹਨ ਜੋ ਆਪਣੇ ਮਾਪਿਆਂ ਨਾਲ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਰੂਪ ਵਿੱਚ ਆਏ ਸਨ ਤੇ ਇੱਥੇ ਕੰਮ ਕਰਨ ਦੇ ਬਾਵਜੂਦ ਨਾਗਰਿਕਤਾ ਹਾਸਲ ਨਹੀਂ ਕਰ ਸਕਦੇ। ਅੰਦਾਜ਼ੇ ਮੁਤਾਬਕ ਅਮਰੀਕਾ ਵਿੱਚ ਤਕਰੀਬਨ 25 ਲੱਖ ਲੋਕ ਅਜਿਹੇ (ਡਰੀਮਰਜ਼) ਹਨ।

ਵਾਸ਼ਿੰਗਟਨ: ਅਮਰੀਕਾ ਦੇ ਹਾਊਸ ਆਫ ਡੈਮੋਕ੍ਰੇਟਸ ਨੇ ਮੰਗਲਵਾਰ ਨੂੰ ਅਹਿਮ ਬਿੱਲ ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਹੀ ਸੈਂਕੜੇ ਅਜਿਹੇ ਕੱਚੇ ਪ੍ਰਵਾਸੀ ਵੀ ਆਪਣੀ ਨਾਗਰਿਕਤਾ ਹਾਸਲ ਕਰ ਸਕਦੇ ਹਨ, ਜਿਨ੍ਹਾਂ ਕੋਲ ਕੁਝ ਜ਼ਰੂਰੀ ਦਸਤਾਵੇਜ਼ ਨਹੀਂ ਹਨ। ਇਨ੍ਹਾਂ ਪ੍ਰਵਾਸੀਆਂ ਨੂੰ ਡਰੀਮਰਜ਼ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤੇ ਪਿਛਲੀ ਓਬਾਮਾ ਸਰਕਾਰ ਨੇ DACA ਪ੍ਰੋਗਰਾਮ ਤਹਿਤ ਕਈ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਸੁਰੱਖਿਆ ਦਿੱਤੀ ਸੀ। ਡੈਮੋਕ੍ਰੈਟਸ ਨੇ ਪਾਸ ਕੀਤਾ ਅਹਿਮ ਬਿੱਲ, ਪ੍ਰਵਾਸੀਆਂ ਲਈ ਗਰੀਨ ਕਾਰਡ ਦਾ ਖੁੱਲ੍ਹਿਆ ਰਾਹ ਉੱਧਰ, ਵ੍ਹਾਈਟ ਹਾਊਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਕਾਨੂੰਨ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਜਾਂਦਾ ਹੈ ਤਾਂ ਇਸ ਨੂੰ ਵੀਟੋ ਕਰ ਦਿੱਤਾ ਜਾਵੇਗਾ। ਸੈਨੇਟ 'ਤੇ ਦਬਦਬੇ ਵਾਲੇ ਰਿਪਬਲਿਕਨਜ਼ ਵੱਲੋਂ ਇਸ ਕਾਨੂੰਨ ਨੂੰ ਮਾਨਤਾ ਦੇਣ ਦੀ ਸੰਭਾਵਨਾ ਬੇਹੱਦ ਘੱਟ ਹੈ। ਡੈਮੋਕ੍ਰੈਟਸ ਨੇ ਡਰੀਮਰਜ਼ ਲਈ ਨਾਗਰਿਕਤਾ ਪ੍ਰਦਾਨ ਕਰਨ ਵਾਲੇ ਇਸ ਬਿੱਲ ਨੂੰ 237 ਵਿੱਚੋਂ 187 ਵੋਟਾਂ ਨਾਲ ਪਾਸ ਕਰ ਦਿੱਤਾ ਹੈ। ਹਾਊਸ ਦੀ ਸਪੀਕਰ ਨੈਨਸੀ ਪਲੋਸੀ ਨੇ ਬਿੱਲ 'ਤੇ ਬਹਿਸ ਦੌਰਾਨ ਕਿਹਾ ਕਿ ਸਾਡੇ ਕੋਲ ਇਤਿਹਾਸ ਦਾ ਹਿੱਸਾ ਬਣਨ ਦਾ ਮੌਕਾ ਹੈ, ਪਰ ਇਸ ਤੋਂ ਵੀ ਜ਼ਿਆਦਾ ਜ਼ਰੂਰੀ ਡਰੀਮਰਜ਼ ਨੂੰ ਮੱਤਦਾਨ ਦੇ ਕੇ ਉਨ੍ਹਾਂ ਦੇ ਮੁੱਲ ਨੂੰ ਪਛਾਣਨਾ ਹੈ। ਡਰੀਮਰਜ਼ ਅਜਿਹੇ ਲੋਕ ਹਨ ਜੋ ਆਪਣੇ ਮਾਪਿਆਂ ਨਾਲ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਰੂਪ ਵਿੱਚ ਆਏ ਸਨ ਤੇ ਇੱਥੇ ਕੰਮ ਕਰਨ ਦੇ ਬਾਵਜੂਦ ਨਾਗਰਿਕਤਾ ਹਾਸਲ ਨਹੀਂ ਕਰ ਸਕਦੇ। ਅੰਦਾਜ਼ੇ ਮੁਤਾਬਕ ਅਮਰੀਕਾ ਵਿੱਚ ਤਕਰੀਬਨ 25 ਲੱਖ ਲੋਕ ਅਜਿਹੇ (ਡਰੀਮਰਜ਼) ਹਨ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget