ਪੜਚੋਲ ਕਰੋ

ਫੋਨ ‘ਤੇ ਗੇਮ ਖੇਡਣ ਦੀ ਆਦਤ ਬਣ ਸਕਦੀ ਖ਼ਤਰਾ!

ਸਮਾਰਟਫੋਨ ਤੇ ਟੈਬਲੇਟ ‘ਤੇ ਕੰਮ ਕਰਨ ਤੇ ਗੇਮ ਖੇਡਣ ਦੀ ਆਦਤ ਬੱਚਿਆਂ ਤੋਂ ਲੈ ਵੱਡਿਆਂ ਤਕ ਸਭ ਨੂੰ ਹੈ। ਇਸ ਆਦਤ ਦੇ ਚੱਲਦਿਆਂ ਅਸੀਂ ਆਪਣੇ ਫੋਨ ਤੇ ਟੈਬਲੇਟ ਤੋਂ ਦੂਰ ਨਹੀਂ ਰਹਿਣਾ ਚਾਹੁੰਦੇ। ਇੰਗਲੈਂਡ ਦੇ ਸਟੈਫਰਡਸ਼ਰ ‘ਚ 11 ਸਾਲਾ ਬੱਚੇ ਲਈ ਇਹ ਆਦਤ ਜਾਨ ਦਾ ਖ਼ਤਰਾ ਬਣ ਗਈ ਸੀ।

ਨਵੀਂ ਦਿੱਲੀ: ਸਮਾਰਟਫੋਨ ਤੇ ਟੈਬਲੇਟ ‘ਤੇ ਕੰਮ ਕਰਨ ਤੇ ਗੇਮ ਖੇਡਣ ਦੀ ਆਦਤ ਬੱਚਿਆਂ ਤੋਂ ਲੈ ਵੱਡਿਆਂ ਤਕ ਸਭ ਨੂੰ ਹੈ। ਇਸ ਆਦਤ ਦੇ ਚੱਲਦਿਆਂ ਅਸੀਂ ਆਪਣੇ ਫੋਨ ਤੇ ਟੈਬਲੇਟ ਤੋਂ ਦੂਰ ਨਹੀਂ ਰਹਿਣਾ ਚਾਹੁੰਦੇ। ਇੰਗਲੈਂਡ ਦੇ ਸਟੈਫਰਡਸ਼ਰ ‘ਚ 11 ਸਾਲਾ ਬੱਚੇ ਲਈ ਇਹ ਆਦਤ ਜਾਨ ਦਾ ਖ਼ਤਰਾ ਬਣ ਗਈ ਸੀ ਪਰ ਕੋਈ ਵੱਡਾ ਹਾਦਸਾ ਹੋਣੋਂ ਬਚ ਗਿਆ। ਇੱਥੇ ਇੱਕ ਬੱਚਾ ਆਪਣੇ ਟੈਬਲੇਟ ਨੂੰ ਚਾਰਜ਼ਿੰਗ ‘ਤੇ ਲਾ ਕੇ ਖੁਦ ਸੌਂ ਗਿਆ। ਜਦੋਂ ਉਹ ਸੌਂ ਕੇ ਉੱਠਿਆ ਤਾਂ ਦੇਖਿਆ ਕਿ ਓਵਰ ਹੀਟਿੰਗ ਕਰਕੇ ਉਸ ਦਾ ਬਿਸਤਰ ਸੜ੍ਹ ਚੁੱਕਿਆ ਹੈ। ਇਸ ਬਾਰੇ ਸਥਾਨਕ ਫਾਈਰ ਡਿਪਾਰਟਮੈਂਟ ‘ਚ ਬਿਆਨ ਜਾਰੀ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਕਿ ਖੁਸ਼ਕਿਸਮਤੀ ਹੈ ਕਿ ਬਿਸਤਰ ਨੂੰ ਅੱਗ ਨਹੀਂ ਲੱਗੀ। ਉਹ ਸਿਰਫ ਸੜਿਆ ਹੈ, ਜਿਸ ਕਰਕੇ ਵੱਡਾ ਹਾਦਸਾ ਹੋਣੋਂ ਟਲ ਗਿਆ। ਫਾਈਰ ਐਂਡ ਰੈਸਕਿਊ ਸਰਵਿਸ ਡਿਪਾਰਟਮੈਂਟ ਨੇ ਇਸ ਘਟਨਾ ਤੋਂ ਬਾਅਦ ਆਮ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਆਪਣੇ ਇਲੈਕਟ੍ਰੋਨਿਕ ਗੈਜੇਟ ਨੂੰ ਚਾਰਜ਼ਿੰਗ ‘ਤੇ ਲਾ ਕੇ ਨਾ ਛੱਡੇ। ਜਾਣਕਾਰੀ ਮੁਤਾਬਕ ਬੱਚੇ ਦਾ ਪਰਿਵਾਰ ਇਸ ਘਟਨਾ ਤੋਂ ਕਾਫੀ ਹੈਰਾਨ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਸਬਕ ਲੈਂਦੇ ਹੋਏ ਕਿਹਾ ਕਿ ਉਹ ਕਦੇ ਵੀ ਕਿਸੇ ਵੀ ਉਪਕਰਨ ਨੂੰ ਚਾਰਜ ‘ਤੇ ਲਾਉਣ ਦੌਰਾਨ ਸੁਰੱਖਿਅਤ ਥਾਂ ‘ਤੇ ਰੱਖਣਗੇ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget