ਪੜਚੋਲ ਕਰੋ

ਹੁਣ ਚਾਲ-ਚਲਣ ਦੇ ਲੱਗਣਗੇ ਨੰਬਰ, ਇਸੇ ਅਧਾਰ 'ਤੇ ਮਿਲਣਗੀਆਂ ਸਰਕਾਰੀ ਸਹੂਲਤਾਂ ਤੇ ਨੌਕਰੀਆਂ

ਬੀਜਿੰਗ: ਕਿਸੇ ਦੇਸ਼ ਵਿੱਚ ਅਪਰਾਧ ਨੂੰ ਵਧਾਉਣ ਜਾਂ ਘਟਾਉਣ 'ਤੇ ਉੱਥੋਂ ਦੇ ਵਾਸੀਆਂ ਦਾ ਜ਼ਿਆਦਾ ਹੱਥ ਹੁੰਦਾ ਹੈ। ਹਰ ਦੇਸ਼ ਚਾਹੁੰਦਾ ਹੈ ਕਿ ਅਪਰਾਧ ਨਾਂ ਦੇ ਬਰਾਬਰ ਹੋਣ ਤਾਂ ਜੋ ਵਿਦੇਸ਼ੀ ਸੈਲਾਨੀਆਂ ਨੂੰ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ ਜਿੱਥੇ ਸੈਲਾਨੀ ਵੀ ਸੁਰੱਖਿਅਤ ਮਹਿਸੂਸ ਕਰਨ। ਇਸੇ ਤਰ੍ਹਾਂ ਦੀ ਪਹਿਲ ਹੁਣ ਚੀਨ ਕਰਨ ਜਾ ਰਿਹਾ ਹੈ। ਜਿੱਥੇ ਬੀਜਿੰਗ ਸ਼ਹਿਰ ‘ਚ ਸਰਕਾਰ ਨਾਗਰਿਕਾਂ ਨੂੰ ਉਨ੍ਹਾਂ ਦੇ ਸੁਭਾਅ ਦੇ ਅਧਾਰ ‘ਤੇ ਨੰਬਰ ਦਵੇਗੀ। ਸਰਕਾਰ ਅਗਲੇ ਤਿੰਨ ਸਾਲਾਂ ‘ਚ ਅਜਿਹਾ ਸੋਸ਼ਲ ਕ੍ਰੈਡਿਟ ਸਿਸਟਮ 2.2 ਕਰੋੜ ਦੀ ਆਬਾਦੀ ਦੇ ਸ਼ਹਿਰ ‘ਚ ਖੜ੍ਹਾ ਕਰੇਗੀ। ਇਸੇ ਸਿਸਟਮ ਰਾਹੀਂ ਨਾਗਰੀਕਾਂ ਨੂੰ ਪਰਖਿਆ ਜਾਵੇਗਾ ਤੇ ਫੈਸਲਾ ਹੋਵੇਗਾ ਕਿ ਕਿਸ ਨੂੰ ਇਨਾਮ ਮਿਲੇਗਾ ਤੇ ਕਿਸ ਨੂੰ ਸਜ਼ਾ। ਹੁਣ ਚਾਲ-ਚਲਣ ਦੇ ਲੱਗਣਗੇ ਨੰਬਰ, ਇਸੇ ਅਧਾਰ 'ਤੇ ਮਿਲਣਗੀਆਂ ਸਰਕਾਰੀ ਸਹੂਲਤਾਂ ਤੇ ਨੌਕਰੀਆਂ ਜਾਣੋ ਕੀ ਹੋਵੇਗਾ ਘੱਟ ਨੰਬਰ ਵਾਲੇ ਲੋਕਾਂ ਨਾਲ: ਇਸ ਵਿਵਾਦਤ ਸਕੀਮ ਦਾ ਐਲਾਨ 2014 ‘ਚ ਕਮਿਊਨਿਸਟ ਪਾਰਟੀ ਨੇ ਕੀਤਾ ਸੀ। ਘੱਟ ਨੰਬਰ ਹਾਸਲ ਕਰਨ ਵਾਲੇ ਲੋਕ ਇਸ ਸਕੀਮ ਦਾ ਫਾਇਦਾ ਨਹੀਂ ਲੈ ਪਾਉਣਗੇ। ਹੁਣ ਸਰਕਾਰ ਨੇ ਇਸ ਸਕੀਮ ‘ਤੇ ਮੋਹਰ ਲਾਉਂਦੇ ਹੋਏ ਕਿਹਾ ਕਿ ਨਵੇਂ ਸਿਸਟਮ ਨਾਲ ਸ਼ਹਿਰ ਦਾ ਕਾਰੋਬਾਰੀ ਮਾਹੌਲ ਸੁਧਰੇਗਾ। ਘੱਟ ਨੰਬਰ ਮਿਲੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਤੇ ਆਵਾਜਾਈ ਦੇ ਇਸਤੇਮਾਲ ਤੋਂ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਨੂੰ ਫਲਾਈਟ ਦੀਆਂ ਟਿਕਟਾਂ ਨਹੀਂ ਮਿਲਣਗੀਆਂ ਤੇ ਨਾਲ ਹੀ ਉਹ ਹਾਈ ਸਪੀਡ ਟ੍ਰੇਨਾਂ ‘ਚ ਵੀ ਸਫਰ ਨਹੀਂ ਕਰ ਪਾਉਣਗੇ। ਹੁਣ ਚਾਲ-ਚਲਣ ਦੇ ਲੱਗਣਗੇ ਨੰਬਰ, ਇਸੇ ਅਧਾਰ 'ਤੇ ਮਿਲਣਗੀਆਂ ਸਰਕਾਰੀ ਸਹੂਲਤਾਂ ਤੇ ਨੌਕਰੀਆਂ ਲੋਅ ਸਕੋਰਰ ਲੋਕਾਂ ਨੂੰ ਬਲੈਕ ਲਿਸਟ ਕੀਤਾ ਜਾਵੇਗਾ। ਉਨ੍ਹਾਂ ਦੇ ਹਰ ਕਦਮ ‘ਤੇ ਨਜ਼ਰ ਰੱਖੀ ਜਾਵੇਗੀ ਤੇ ਉਨ੍ਹਾਂ ਨੂੰ ਬਿਜਨੈਸ-ਨੌਕਰੀ ‘ਤੇ ਜਾਣ ਦੇ ਮੌਕੇ ਘੱਟ ਹੀਂ ਮਿਲਣਗੇ। ਜਦਕਿ ਦੂਜੇ ਪਾਸੇ ਸੱਚੇ ਤੇ ਜ਼ਿਆਦਾ ਨੰਬਰ ਵਾਲੇ ਲੋਕਾਂ ਨੂੰ ਕਈ ਫਾਇਦੇ ਹਾਸਲ ਹੋਣਗੇ। ਉਨ੍ਹਾਂ ਨੂੰ ਬਿਜਨੈਸ ਨਾਲ ਜੁੜੀਆਂ ਮਨਜ਼ੂਰੀਆਂ ਦੇ ਨਾਲ ਨੌਕਰੀਆਂ ‘ਚ ਪਹਿਲ ਹਾਸਲ ਹੋਵੇਗੀ। ਸੋਸ਼ਲ ਕ੍ਰੈਡਿਟ ਸਕੀਮ ਤੋਂ ਇਲਾਵਾ ਸਰਕਾਰ ਆਪਣੇ ਅਧਿਕਾਰੀਆਂ ਦੇ ਵਾਅਦੇ ਤੇ ਦਾਅਵਿਆਂ ‘ਤੇ ਨਜ਼ਰ ਰੱਖਣ ਲਈ ਵੀ ਸਕੀਮ ਲੈ ਕੇ ਆਵੇਗੀ। ਚੀਨ ਸਰਕਾਰ ਨੇ ਇਸ ਦੀ ਸ਼ੁਰੂਆਤ ਲਈ ਨਵੰਬਰ ‘ਚ ਹੀ ਕੰਪਨੀਆਂ ਤੋਂ ਲੋਕਾਂ ਦੀ ਜਾਣਕਾਰੀ ਹਾਸਲ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਸ ਮਾਮਲੇ ‘ਚ ਜਿਵੇਂ-ਜਿਵੇਂ ਜਾਣਕਾਰੀ ਮਿਲਦੀ ਰਹੇਗੀ, ਇਸ ਬਾਰੇ ਪੁਲਿਸ ਨੂੰ ਦੱਸਿਆ ਜਾਂਦਾ ਰਹੇਗਾ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget