ਪੜਚੋਲ ਕਰੋ

ਅਮਰੀਕਾ ਨੇ ਪਾਕਿਸਤਾਨ ਨੂੰ ਗੱਲਾਂ ਬੰਦ ਕਰ ਅੱਤਵਾਦੀਆਂ ‘ਤੇ ਕਾਰਵਾਈ ਕਰਨ ਦੀ ਦਿੱਤੀ ਨਸੀਅੱਤ

ਨਵੀਂ ਦਿੱਲੀ: ਅੱਤਵਾਦੀਆਂ ਨੂੰ ਪਾਲਣ ਵਾਲਾ ਦੇਸ਼ ਪਾਕਿਸਤਾਨ ਦੁਨੀਆ ‘ਚ ਚਰਚਾ ਦਾ ਮੁੱਦਾ ਬਣਦਾ ਜਾ ਰਿਹਾ ਹੈ। ਸਭ ਵੱਡੇ ਦੇਸ਼ਾਂ ‘ਚ ਪਾਕਿਸਤਾਨ ‘ਤੇ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਦਬਾਅ ਬਣਾਇਆ ਹੋਇਆ ਹੈ। ਇਸ ‘ਚ ਇੱਕ ਵਾਰ ਫੇਰ ਅਮਰੀਕਾ ਨੇ ਪਾਕਿਸਤਾਨ ਨੂੰ ਅੱਤਵਾਦ ਰੋਕਣ ਦਾ ਅਲਟੀਮੇਟਮ ਦਿੱਤਾ ਹੈ। ਅਮਰੀਕਾ ਅਤੇ ਭਾਰਤ ਨੇ ਸ਼ਾਂਝਾ ਬਿਆਨ ਦਿੰਦੇ ਹੋਏ ਕਿਹਾ, “ਪਾਕਿਸਤਾਨ ਨੂੰ ਅੱਤਵਾਦੀਆਂ ਦਾ ਖ਼ਾਤਮਾ ਕਰਨ ਦੇ ਲਈ ਸਖ਼ੱਤ ਕਾਰਵਾਈ ਕਰਨੀ ਚਾਹਿਦੀ ਹੈ। ਅੱਤਵਾਦੀਆਂ ਲਈ ਸਵਰਗ ਬਣ ਰਹੀ ਪਾਕਿ ਦੀ ਧਰਤੀ ‘ਤੇ ਅੱਤਵਾਦੀਆਂ ਦਾ ਦਾਣਾ-ਪਾਣੀ ਬੰਦ ਹੋਣਾ ਚਾਹਿਦਾ, ਜੋ ਅੱਤਵਾਦੀਆਂ ਨੂੰ ਸਮਰੱਖਣ ਦਿੰਦੇ ਰਹਿੰਦੇ ਹਨ ਉਨ੍ਹਾਂ ਵੀ ਜਵਾਬਦੇਹੀ ਤੈਅ ਹੋਣੀ ਚਾਹਿਦੀ ਹੈ”। ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਤੋਂ ਬਾਧਅ ਪਹਿਲੀ ਵਾਰ ਭਾਰਤੀ ਵਿਦੇਸ਼ ਸਕਤੱਰ ਵਿਜੈ ਗੋਖਲੇ ਅਮਰੀਕਾ ਦੇ ਦੌਰੇ ‘ਤੇ ਹਨ। ਪਾਕਿਸਤਾਨ ‘ਤੇ ਦੋਵਾਂ ਦੇਸ਼ਾਂ ਦਾ ਸਾਂਝਾ ਬਿਆਨ ਗੋਖਲੇ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦੀ ਮੁਲਾਕਾਤ ਤੋਂ ਬਾਅਦ ਆਇਆ ਹੈ। ਇਸ ਲਿਹਾਜ਼ ਨਾਲ ਇਹ ਭਾਰਤ ਦੀ ਵੱਡੀ ਡਿਪਲੋਮੈਕਿ ਜਿੱਤ ਦੱਸੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਜਹਾਜ਼ ਦੀ ਲੈਂਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਟਾਇਰ 'ਚ ਲੱਗੀ ਅੱਗ, 278 ਯਾਤਰੀ ਸਨ ਸਵਾਰ; ਮੱਚਿਆ ਚੀਕ ਚੀਹਾੜਾ
ਜਹਾਜ਼ ਦੀ ਲੈਂਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਟਾਇਰ 'ਚ ਲੱਗੀ ਅੱਗ, 278 ਯਾਤਰੀ ਸਨ ਸਵਾਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget