ਪੜਚੋਲ ਕਰੋ

ਕਿੰਨੇ ਗੈਰ-ਮੁਸਲਿਮ ਦੇਸ਼ਾਂ 'ਚ ਆਉਣ ਵਾਲਾ ਹੈ ਇਸਲਾਮਿਕ ਸ਼ਾਸਨ, ਬਾਬਾ ਵਾਂਗਾ ਦੀ ਭਵਿੱਖਬਾਣੀ, ਕੀ ਭਾਰਤ ਵੀ ਸ਼ਾਮਲ?

ਬੁਲਗਾਰੀਆ ਦੀ ਪ੍ਰਸਿੱਧ ਭਵਿੱਖਬਾਣੀਕਾਰ ਬਾਬਾ ਵਾਂਗਾ ਨੇ ਕਈ ਭਵਿੱਖਬਾਣੀਆਂ ਕੀਤੀਆਂ ਸਨ, ਜਿਨ੍ਹਾਂ ਵਿੱਚੋਂ ਕੁਝ ਠੀਕ ਮੰਨੀਆਂ ਜਾਂਦੀਆਂ ਹਨ ਤੇ ਕੁਝ ਵਿਵਾਦਿਤ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਸੀ ਕਿ 2043 ਤੱਕ ਯੂਰਪ 'ਤੇ ਮੁਸਲਮਾਨਾਂ ਦਾ ਕਬਜ਼ਾ

Baba Vanga Predictions On Europe: ਬੁਲਗਾਰੀਆ ਦੀ ਪ੍ਰਸਿੱਧ ਭਵਿੱਖਬਾਣੀਕਾਰ ਬਾਬਾ ਵਾਂਗਾ ਨੇ ਕਈ ਭਵਿੱਖਬਾਣੀਆਂ ਕੀਤੀਆਂ ਸਨ, ਜਿਨ੍ਹਾਂ ਵਿੱਚੋਂ ਕੁਝ ਠੀਕ ਮੰਨੀਆਂ ਜਾਂਦੀਆਂ ਹਨ ਤੇ ਕੁਝ ਵਿਵਾਦਿਤ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਸੀ ਕਿ 2043 ਤੱਕ ਯੂਰਪ 'ਤੇ ਮੁਸਲਮਾਨਾਂ ਦਾ ਕਬਜ਼ਾ ਹੋਵੇਗਾ ਅਤੇ ਇਸਲਾਮ ਉੱਥੇ ਮੁੱਖ ਧਰਮ ਬਣ ਜਾਏਗਾ। ਬਾਬਾ ਵਾਂਗਾ ਬਾਰੇ ਲੋਕਾਂ ਦੀ ਰਾਏ ਵੱਖ-ਵੱਖ ਰਹੀ ਹੈ। ਉਨ੍ਹਾਂ ਦੀਆਂ ਕਈ ਭਵਿੱਖਬਾਣੀਆਂ, ਜਿਵੇਂ ਕਿ 11 ਸਤੰਬਰ 2001 ਨੂੰ ਵਲਰਡ ਟਰੇਡ ਸੈਂਟਰ 'ਤੇ ਹਮਲਾ, ਕਥਿਤ ਤੌਰ 'ਤੇ ਸਹੀ ਸਾਬਤ ਹੋਈਆਂ ਹਨ। ਹਾਲਾਂਕਿ, ਵਿਗਿਆਨਕ ਦ੍ਰਿਸ਼ਟੀਕੋਣ ਨਾਲ ਵੇਖਿਆ ਜਾਵੇ ਤਾਂ ਉਨ੍ਹਾਂ ਦੀਆਂ ਭਵਿੱਖਬਾਣੀਆਂ ਲਈ ਕੋਈ ਠੋਸ ਸਬੂਤ ਨਹੀਂ ਹਨ।

2030 ਤੱਕ ਇਹ ਗਿਣਤੀ 58 ਮਿਲੀਅਨ ਨੂੰ ਪਾਰ ਕਰ ਜਾਵੇਗੀ

ਪਿਊ ਰਿਸਰਚ ਰਿਪੋਰਟ ਅਨੁਸਾਰ ਯੂਰਪ ਵਿੱਚ ਮੁਸਲਮਾਨਾਂ ਦੀ ਗਿਣਤੀ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਵਧ ਰਹੀ ਹੈ। 1990 ਵਿੱਚ ਇਹ ਗਿਣਤੀ 29.6 ਮਿਲੀਅਨ ਸੀ, ਜੋ 2010 ਤੱਕ ਵਧਕੇ 44.1 ਮਿਲੀਅਨ ਹੋ ਗਈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ 2030 ਤੱਕ ਇਹ ਗਿਣਤੀ 58 ਮਿਲੀਅਨ ਨੂੰ ਪਾਰ ਕਰ ਜਾਵੇਗੀ। ਵਰਤਮਾਨ ਵਿੱਚ, ਯੂਰਪ ਦੀ ਕੁੱਲ ਆਬਾਦੀ ਵਿੱਚ ਮੁਸਲਮਾਨ ਆਬਾਦੀ ਦਾ ਹਿੱਸਾ ਤਕਰੀਬਨ 6 ਫੀਸਦੀ ਹੈ, ਜੋ 1990 ਵਿੱਚ 4.1 ਫੀਸਦੀ ਸੀ। ਯਾਦ ਰਹੇ ਕਿ ਪਿਛਲੇ ਕੁਝ ਸਾਲਾਂ ਵਿੱਚ ਯੂਰਪੀ ਦੇਸ਼ਾਂ ਵਿੱਚ ਹੋਰ ਮੁਸਲਮਾਨ ਦੇਸ਼ਾਂ ਤੋਂ ਯੁੱਧ ਦੀ ਵਜ੍ਹਾ ਨਾਲ ਕਈ ਲੋਕ ਸ਼ਰਣ ਲੈਣ ਆਏ ਹਨ, ਜਿਸ ਕਾਰਨ ਉੱਥੇ ਦੀ ਆਬਾਦੀ ਵਿੱਚ ਵਾਧੂ ਦਰਜ ਕੀਤੀ ਗਈ ਹੈ।

ਇਸਲਾਮਿਕ ਸੰਸਕ੍ਰਿਤੀ ਨੂੰ ਲੈ ਕੇ ਚਰਚਾ

ਜਨਸੰਖਿਆਕ ਪਰਿਵਰਤਨ ਕਾਰਨ ਸੰਸਕ੍ਰਿਤਿਕ ਟਕਰਾਅ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ। ਕਈ ਯੂਰਪੀ ਦੇਸ਼ਾਂ ਵਿੱਚ ਪਰਵਾਸ ਅਤੇ ਇਸਲਾਮਿਕ ਸੰਸਕ੍ਰਿਤੀ ਨੂੰ ਲੈ ਕੇ ਹਮੇਸ਼ਾ ਚਰਚਾ ਹੁੰਦੀ ਰਹਿੰਦੀ ਹੈ। ਪਰ ਇਹ ਕਹਿਣਾ ਕਿ 2043 ਤੱਕ ਯੂਰਪ ਪੂਰੀ ਤਰ੍ਹਾਂ ਇਸਲਾਮੀ ਦੇਸ਼ਾਂ ਵਿੱਚ ਤਬਦੀਲ ਹੋ ਜਾਵੇਗਾ, ਇਹ ਵੇਖਣਯੋਗ ਗੱਲ ਹੋਵੇਗੀ। ਯਾਦ ਰਹੇ ਕਿ ਯੂਰਪ ਵਿੱਚ ਕੁੱਲ 44 ਦੇਸ਼ ਸ਼ਾਮਲ ਹਨ, ਜਿਨ੍ਹਾਂ ਵਿੱਚ ਅਲਬਾਨੀਆ, ਬੋਸਨੀਆ ਅਤੇ ਹਰਜ਼ੇਗੋਵੀਨਾ, ਕੋਸੋਵੋ ਅਤੇ ਤੁਰਕੀ ਪਹਿਲਾਂ ਹੀ ਮੁਸਲਮਾਨ ਬਹੁਲ ਦੇਸ਼ ਹਨ। ਇਸ ਤੋਂ ਇਲਾਵਾ, 40 ਹੋਰ ਐਸੇ ਦੇਸ਼ ਹਨ, ਜਿੱਥੇ ਇਸਾਈ ਆਬਾਦੀ ਵੱਧ ਹੈ, ਜਿਵੇਂ ਕਿ ਰੂਸ, ਜਰਮਨੀ, ਯੂ.ਕੇ., ਫਰਾਂਸ, ਇਟਲੀ, ਸਪੇਨ, ਯੂਕਰੇਨ, ਪੋਲੈਂਡ ਅਤੇ ਸਵੀਡਨ ਆਦਿ।

ਕੌਣ ਹੈ ਬਾਬਾ ਵਾਂਗਾ?

ਬਾਬਾ ਵਾਂਗਾ (1911-1996) ਇੱਕ ਬੁਲਗਾਰੀਆਈ ਭਵਿੱਖਬਾਣੀਕਾਰ ਸਨ, ਜਿਨ੍ਹਾਂ ਨੂੰ "ਬਾਲਕਨ ਨੋਸਟਰਾਡਾਮਸ" ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਈ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ, ਜਿਨ੍ਹਾਂ ਵਿੱਚੋਂ ਕੁਝ ਸਹੀ ਸਾਬਤ ਹੋਈਆਂ, ਜਦਕਿ ਕਈ ਅਪ੍ਰਮਾਣਿਤ ਰਹੀਆਂ। ਬਾਬਾ ਵਾਂਗਾ ਨੇ ਇਹ ਭਵਿੱਖਬਾਣੀ ਵੀ ਕੀਤੀ ਸੀ ਕਿ 5079 ਵਿੱਚ ਦੁਨੀਆ ਖਤਮ ਹੋ ਜਾਵੇਗੀ ਅਤੇ ਇਸ ਤੋਂ ਪਹਿਲਾਂ ਇਨਸਾਨ ਅਮਰਤਾ ਵਲ ਵਧ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget