ਪੜਚੋਲ ਕਰੋ

Ship Hijacking Video: ਯਮਨ ਦੇ Houthi ਬਾਗੀਆਂ ਨੇ ਭਾਰਤ ਜਾ ਰਹੇ ਸਮੁੰਦਰੀ ਜਹਾਜ਼ ਨੂੰ ਕਿਵੇਂ ਕੀਤਾ ਅਗਵਾ, ਵੀਡੀਓ ਆਇਆ ਸਾਹਮਣੇ

Houthi Rebels: ਲਾਲ ਸਾਗਰ 'ਚ ਸੋਮਵਾਰ ਨੂੰ ਇਕ ਕਾਰਗੋ ਜਹਾਜ਼ ਨੂੰ ਅਗਵਾ ਕਰਨ ਦੀ ਘਟਨਾ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਹਥਿਆਰਬੰਦ

Houthi Ship Hijacking Video: ਲਾਲ ਸਾਗਰ 'ਚ ਸੋਮਵਾਰ ਨੂੰ ਇਕ ਕਾਰਗੋ ਜਹਾਜ਼  "Galaxy Leader"  ਨੂੰ ਅਗਵਾ ਕਰਨ ਦੀ ਘਟਨਾ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਹਥਿਆਰਬੰਦ ਹੁੱਤੀ ਬਾਗੀ ਹੈਲੀਕਾਪਟਰ ਦੀ ਮਦਦ ਨਾਲ ਇਸ ਜਹਾਜ਼ 'ਤੇ ਕਬਜ਼ਾ ਕਰ ਰਹੇ ਹਨ। ਇਸ ਘਟਨਾ ਦੇ ਵਿਸ਼ਵ ਮੰਚ 'ਤੇ ਆਉਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਦੁਨੀਆ ਦੇ ਕਈ ਦੇਸ਼ਾਂ 'ਚ ਤਣਾਅ ਵਧ ਗਿਆ ਹੈ, ਕਿਉਂਕਿ ਜਹਾਜ਼ 'ਚ ਵੱਖ-ਵੱਖ ਦੇਸ਼ਾਂ ਦੇ 52 ਲੋਕ ਸਵਾਰ ਦੱਸੇ ਜਾਂਦੇ ਹਨ। ਯਮਨ ਦੇ ਈਰਾਨ ਸਮਰਥਿਤ ਹੁੱਤੀ ਬਾਗੀਆਂ ਨੇ ਖੁਦ ਸੋਮਵਾਰ ਨੂੰ ਇਹ ਵੀਡੀਓ ਜਾਰੀ ਕੀਤਾ ਹੈ।

Ship Hijacking Video: ਯਮਨ ਦੇ Houthi ਬਾਗੀਆਂ ਨੇ ਭਾਰਤ ਜਾ ਰਹੇ ਸਮੁੰਦਰੀ ਜਹਾਜ਼ ਨੂੰ ਕਿਵੇਂ ਕੀਤਾ ਅਗਵਾ, ਵੀਡੀਓ ਆਇਆ ਸਾਹਮਣੇ

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਲਾਲ ਸਾਗਰ ਵਿੱਚ ਇੱਕ ਮਾਲਵਾਹਕ ਜਹਾਜ਼ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਸੀ। ਪਹਿਲਾਂ ਇਹ ਜਹਾਜ਼ ਇਕ ਇਜ਼ਰਾਈਲੀ ਫਰਮ ਦੀ ਮਲਕੀਅਤ ਦੱਸਿਆ ਜਾ ਰਿਹਾ ਸੀ, ਪਰ ਬਾਅਦ ਵਿਚ ਇਜ਼ਰਾਈਲੀ ਫੌਜ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਅਤੇ ਦੱਸਿਆ ਕਿ ਇਹ ਉਨ੍ਹਾਂ ਦੇ ਦੇਸ਼ ਦਾ ਜਹਾਜ਼ ਨਹੀਂ ਹੈ ਅਤੇ ਇਸ ਜਹਾਜ਼ 'ਤੇ ਸਵਾਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਦੇਸ਼ ਦਾ ਨਾਗਰਿਕ ਨਹੀਂ ਹੈ। ਹਾਲਾਂਕਿ ਇਸ ਘਟਨਾ ਨੂੰ ਉਸ ਸੰਗਠਨ ਨੇ ਅੰਜਾਮ ਦਿੱਤਾ ਹੈ ਜੋ ਇਸਰਾਈਲੀ ਫੌਜ ਅਤੇ ਹਮਾਸ ਦੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਸੰਘਰਸ਼ ਦੇ ਵਿਚਕਾਰ ਇਸ ਜੰਗ 'ਚ ਹਮਾਸ ਦੇ ਨਾਲ ਖੜੀ ਹੈ।

ਵੀਡੀਓ ਦੇ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਹੁੱਤੀ ਬਾਗੀ ਇੱਕ ਹੈਲੀਕਾਪਟਰ 'ਤੇ ਆਏ ਸਨ ਜੋ ਜਹਾਜ਼ ਦੇ ਡੈੱਕ 'ਤੇ ਉਤਰਿਆ, ਜਿੱਥੇ ਕੋਈ ਵੀ ਨਹੀਂ ਸੀ। ਫਿਰ ਉਹ ਵ੍ਹੀਲਹਾਊਸ ਅਤੇ ਕੰਟਰੋਲ ਸੈਂਟਰ ਉੱਤੇ ਕਬਜ਼ਾ ਕਰਦੇ ਹੋਏ ਗੋਲੀਆਂ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਜਦੋਂ ਜਹਾਜ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਉਹ ਨਾਅਰੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget