ਪੜਚੋਲ ਕਰੋ

ਅਮਰੀਕਾ ਵਿੱਚ ਐਡਮਿਸ਼ਨ ਘਪਲੇ ’ਚ 200 ਤੋਂ ਵੱਧ ਭਾਰਤੀ ਵਿਦਿਆਰਥੀ ਹਿਰਾਸਤ ’ਚ, 600 ਹੋ ਸਕਦੇ ਡਿਪੋਰਟ

ਵਾਸ਼ਿੰਗਟਨ: ਅਮਰੀਕੀ ਗ੍ਰਹਿ ਵਿਭਾਗ ਨੇ ਇੱਕ ਸਟਿੰਗ ਆਪ੍ਰੇਸ਼ਨ ਬਾਅਦ 200 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਸਬੰਧੀ 8 ਰਿਕਰੂਟਰਾਂ ਨੂੰ ਵੀ ਫੜਿਆ ਗਿਆ ਹੈ। ਇਸ ਦੇ ਇਲਾਵਾ 600 ਹੋਰ ਵਿਦਿਆਰਥੀਆਂ ਖਿਲਾਫ ਵਾਰੰਟ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਨੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕੀਤੀ ਹੈ। ਰਿਪੋਰਟਾਂ ਮੁਤਾਬਕ ਜ਼ਰੂਰੀ ਦਰਤਾਵੇਜ਼ਾਂ ਦੇ ਬਗੈਰ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਨੂੰ ਫੜਨ ਲਈ ਗ੍ਰਹਿ ਵਿਭਾਗ ਨੇ ਇੱਕ ਫਰਜ਼ੀ ਯੂਨੀਵਰਸਿਟੀ ਬਣਾਈ ਸੀ। ਇਸ ਦੇ ਜ਼ਰੀਏ ਪਹਿਲਾਂ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਤੇ ਫਿਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਹੁਣ ਅਮਰੀਕਾ ਜਲਦ ਹੀ ਇਨ੍ਹਾਂ ਨੂੰ ਭਾਰਤ ਡਿਪੋਰਟ ਕਰ ਸਕਦਾ ਹੈ। ਅਮਰੀਕੀ ਕਸਟਮ ਏਜੰਟਸ ਨੇ ਇਮੀਗ੍ਰੇਸ਼ਨ ਫਰਾਡ ਨੂੰ ਫੜਨ ਵਾਲੇ ਆਪ੍ਰੇਸ਼ਨ ਨੂੰ ‘ਪੇਪਰ ਚੇਜ਼’ ਦਾ ਨਾਂ ਦਿੱਤਾ ਹੈ। ਯੂਨੀਵਰਸਿਟੀ ਵਿੱਚ 2017 ਦੇ ਬਾਅਦ ਗ੍ਰਹਿ ਵਿਭਾਗ ਨੇ ਅੰਡਰਕਵਰ ਅਧਿਕਾਰੀ ਰੱਖੇ ਸੀ ਜੋ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਲੱਗੇ ਹੋਏ ਸੀ। ਵਿਦਿਆਰਥੀਆਂ ਤੋਂ ਇਲਾਵਾ ਭਾਰਤੀ ਮੂਲ ਦੇ 8 ਐਜੂਕੇਸ਼ਨ ਕੰਸਲਟਿੰਗ ਏਜੰਟਾਂ ਨੂੰ ਵੀ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
Petrol Pump Close: ਵੱਡੀ ਖਬਰ, ਪੈਟਰੋਲ ਪੰਪ ਹੋਏ ਬੰਦ, ਲੱਗੇ 'ਨੋ ਸਟਾਕ' ਦੇ ਬੋਰਡ: ਪੈਟਰੋਲ ਪੰਪ ਮਾਲਕਾਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਪੈਟਰੋਲ ਪੰਪ ਹੋਏ ਬੰਦ, ਲੱਗੇ 'ਨੋ ਸਟਾਕ' ਦੇ ਬੋਰਡ: ਪੈਟਰੋਲ ਪੰਪ ਮਾਲਕਾਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Embed widget