ਪੜਚੋਲ ਕਰੋ

ਅਮਰੀਕਾ 'ਚ ਖ਼ਤਰਨਾਕ ‘ਡੋਰੀਅਨ’ ਨੇ ਮਚਾਈ ਤਬਾਹੀ, ਹਜ਼ਾਰਾਂ ਘਰ ਬਰਬਾਦ

ਖ਼ਤਰਨਾਕ ਤੂਫਾਨ ‘ਡੋਰੀਅਨ’ ਐਤਵਾਰ ਨੂੰ ਬਹਾਮਾਸ ‘ਚ ਤਬਾਹੀ ਮਚਾਉਣ ਤੋਂ ਬਾਅਦ ਅਮਰੀਕੀ ਤੱਟਾਂ ਵੱਲ ਵਧ ਰਿਹਾ ਹੈ। ਸਭ ਤੋਂ ਖ਼ਤਰਨਾਕ 5ਵੀਂ ਸ਼੍ਰੇਣੀ ਦੇ ਇਸ ਤੂਫਾਨ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਨਾਲ ਬਹਾਮਾਸ ‘ਚ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਤਬਾਹੀ ਦੇ ਡਰ ਤੋਂ ਹਜ਼ਾਰਾਂ ਲੋਕਾਂ ਨੂੰ ਤੱਟਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

ਰੀਵੇਰੀਆ ਬੀਚ: ਖ਼ਤਰਨਾਕ ਤੂਫਾਨ ‘ਡੋਰੀਅਨ’ ਐਤਵਾਰ ਨੂੰ ਬਹਾਮਾਸ ‘ਚ ਤਬਾਹੀ ਮਚਾਉਣ ਤੋਂ ਬਾਅਦ ਅਮਰੀਕੀ ਤੱਟਾਂ ਵੱਲ ਵਧ ਰਿਹਾ ਹੈ। ਸਭ ਤੋਂ ਖ਼ਤਰਨਾਕ 5ਵੀਂ ਸ਼੍ਰੇਣੀ ਦੇ ਇਸ ਤੂਫਾਨ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਨਾਲ ਬਹਾਮਾਸ ‘ਚ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਤਬਾਹੀ ਦੇ ਡਰ ਤੋਂ ਹਜ਼ਾਰਾਂ ਲੋਕਾਂ ਨੂੰ ਤੱਟਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਕੈਰੀਬੀਆਈ ਦੀਪਾਂ ‘ਤੇ ਤੂਫਾਨ ਕਰਕੇ ਕਿੰਨੀ ਤਬਾਹੀ ਹੋਈ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਡੋਰੀਅਨ ਤੂਫਾਨ 185 ਮੀਲ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਹਾਮਾਸ ਦੇ ਪੱਛਮੀ-ਉੱਤਰੀ ‘ਚ ਸਥਿਤ ਅਬਾਕੋ ਦੀਪ ਦੇ ਤੱਟ ਤੋਂ ਲੰਘਿਆ। ਇਹ ਕੈਰੀਬੀਆਈ ਦੀਪਾਂ ਤੋਂ ਆਇਆ ਸਭ ਤੋਂ ਭਿਆਨਕ ਤੂਫਾਨ ਹੈ। ਇਹ ਅਟਲਾਂਟਿਕ ਬੇਸਿਨ ਤੋਂ ਉੱਠਣ ਵਾਲਾ ਦੂਜਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਬਣ ਰਿਹਾ ਹੈ। ਅਮਰੀਕੀ ਰਾਸ਼ਟਰੀ ਮੌਸਮ ਸੇਵਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਜਾਰੀ ਤਸਵੀਰਾਂ ਹਵਾ ਤੇ ਸਮੁਦਰੀ ਲਹਿਰਾਂ ਨਾਲ ਭਾਰੀ ਤਬਾਹੀ ਦੀ ਜਾਣਕਾਰੀ ਦੇ ਰਹੀ ਹੈ। ਅਬਾਕੋ ਦੀਪ ਦਾ ਇੱਕ ਹਿੱਸਾ ਜਲ-ਥਲ ਹੈ। ਮੌਸਮ ਵਿਭਾਗ ਨੇ 18 ਤੋਂ 23 ਫੁੱਟ ਉਚੀਆਂ ਲਹਿਰਾਂ ਉੱਠਣ ਦੀ ਚੇਤਾਵਨੀ ਦਿੱਤੀ ਹੈ। ਐਤਵਾਰ ਦੀ ਰਾਤ ਨੂੰ ਡੋਰੀਅਰ ਬਹਾਮਾਸ ਤੋਂ ਲੰਘਿਆ ਸੀ। ਬਹਾਮਾਸ ਦੇ ਪ੍ਰਧਾਨ ਮੰਤਰੀ ਹੁਬਰਟ ਮਿਨਿਸ ਨੇ ਕਿਹਾ, “ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਖ਼ਰਾਬ ਤੇ ਦੁਖੀ ਕਰਨ ਵਾਲਾ ਦਿਨ ਹੈ।” ਉਨ੍ਹਾਂ ਨੇ ਅੱਗੇ ਕਿਹਾ, “ਅਸੀਂ ਚੱਕਰਵਾਤ ਦਾ ਸਾਹਮਣਾ ਕਰ ਰਹੇ ਹਾਂ। ਅਸੀਂ ਬਹਾਮਾਸ ਦੇ ਇਤਿਹਾਸ ‘ਚ ਅਜਿਹਾ ਕਦੇ ਨਹੀਂ ਵੇਖਿਆ।”

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget