ਪੜਚੋਲ ਕਰੋ

ਦੋਸਤਾਂ ਨਾਲ ਸ਼ਰਾਬ ਪੀਣ ਗਿਆ ਪਤੀ, ਗੁੱਸੇ 'ਚ ਪਤਨੀ ਨੇ ਵੱਢਿਆ ਪ੍ਰਾਈਵੇਟ ਪਾਰਟ

ਦ ਸਨ' ਦੀ ਰਿਪੋਰਟ ਮੁਤਾਬਕ ਥਾਈਲੈਂਡ ਦੇ ਬੁਰੀਰਾਮ ਦੀ ਰਹਿਣ ਵਾਲੀ 43 ਸਾਲਾ ਚਨੀਤਾ ਕੁਏਡਰਮ ਗੰਨੇ ਦੀ ਵਾਢੀ ਲਈ ਖੇਤਾਂ 'ਚ ਕੰਮ ਕਰਦੀ ਹੈ। ਜਦਕਿ ਉਸ ਦਾ ਪਤੀ ਬੂਨਚੂਏ ਮੂਸੀਟਨ ਨਦੀ ਵਿੱਚ ਮੱਛੀਆਂ ਫੜ ਕੇ ਗੁਜ਼ਾਰਾ ਕਰਦਾ ਹੈ

ਬੈਂਕਾਕ: ਰਾਤ ਦਾ ਖਾਣਾ ਬਣਾਉਣ ਦੀ ਬਜਾਏ ਆਪਣੇ ਦੋਸਤਾਂ ਨਾਲ ਸ਼ਰਾਬ ਪੀਣ ਦੀ ਗੱਲ ਕਰਨਾ ਪਤੀ ਨੂੰ ਭਾਰੀ ਪੈ ਗਿਆ। ਗੁੱਸੇ 'ਚ ਆਈ ਪਤਨੀ ਨੇ ਪਤੀ ਦੇ ਗੁਪਤ ਅੰਗ 'ਤੇ ਮੱਛੀ ਫੜਨ ਵਾਲੇ ਬਰਛੇ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦਾ ਹਿੱਸਾ ਅੱਧਾ ਕੱਟ ਗਿਆ।

'ਦ ਸਨ' ਦੀ ਰਿਪੋਰਟ ਮੁਤਾਬਕ ਥਾਈਲੈਂਡ ਦੇ ਬੁਰੀਰਾਮ ਦੀ ਰਹਿਣ ਵਾਲੀ 43 ਸਾਲਾ ਚਨੀਤਾ ਕੁਏਡਰਮ ਗੰਨੇ ਦੀ ਵਾਢੀ ਲਈ ਖੇਤਾਂ 'ਚ ਕੰਮ ਕਰਦੀ ਹੈ। ਜਦਕਿ ਉਸ ਦਾ ਪਤੀ ਬੂਨਚੂਏ ਮੂਸੀਟਨ ਨਦੀ ਵਿੱਚ ਮੱਛੀਆਂ ਫੜ ਕੇ ਗੁਜ਼ਾਰਾ ਕਰਦਾ ਹੈ।

ਰਿਪੋਰਟ ਮੁਤਾਬਕ 3 ਮਾਰਚ ਦੀ ਦੇਰ ਸ਼ਾਮ ਨੂੰ ਉਹ ਭੁੱਖੇ-ਪਿਆਸੇ ਨਾਲ ਕੰਮ ਤੋਂ ਆਪਣੇ ਘਰ ਪਰਤੀ। ਉਸ ਨੂੰ ਉਮੀਦ ਸੀ ਕਿ ਉਸ ਦੇ ਪਤੀ ਨੇ ਘਰ ਵਿਚ ਖਾਣਾ ਤਿਆਰ ਕੀਤਾ ਹੋਵੇਗਾ। ਜਦੋਂ ਉਹ ਘਰ ਵਿਚ ਵੜਿਆ ਤਾਂ ਉਸ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ।

ਪਤਨੀ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ, ਜਿਸ ਕਾਰਨ ਉਹ ਖਾਣਾ ਬਣਾਉਣਾ ਭੁੱਲ ਗਿਆ। ਪਤਨੀ ਰਾਤ ਤੱਕ ਉਸ ਨੂੰ ਉਡੀਕਦੀ ਰਹੀ ਪਰ ਉਹ ਨਹੀਂ ਆਇਆ। ਇਸ ਕਾਰਨ ਪਤਨੀ ਦਾ ਪਾਰਾ ਹਾਈ ਹੋ ਗਿਆ।

ਆਖ਼ਰਕਾਰ ਪਤੀ ਦੇਰ ਰਾਤ ਸ਼ਰਾਬ ਪੀ ਕੇ ਘਰ ਪਰਤਿਆ। ਪਹਿਲਾਂ ਹੀ ਪਰੇਸ਼ਾਨ ਪਤਨੀ ਦੀ ਉਸ ਨਾਲ ਤਕਰਾਰ ਹੋ ਗਈ। ਇਸ ਤੋਂ ਬਾਅਦ ਪਤਨੀ ਨੇ ਮੱਛੀ ਫੜਨ ਵਾਲੇ ਬਰਛੇ ਨੂੰ ਚੁੱਕਿਆ ਅਤੇ ਪਤੀ ਦੇ ਗੁਪਤ ਅੰਗ 'ਤੇ ਚਲਾ ਦਿੱਤਾ।

ਇਸ ਹਮਲੇ ਕਾਰਨ ਉਸ ਦਾ ਪ੍ਰਾਈਵੇਟ ਪਾਰਟ ਹੇਠਾਂ ਤੋਂ ਅੱਧਾ ਕੱਟ ਗਿਆ, ਜਿਸ ਕਾਰਨ ਪਤੀ ਦਾ ਖੂਨ ਵਹਿ ਰਿਹਾ ਸੀ। ਇਸ ਦੇ ਬਾਵਜੂਦ ਪਤੀ ਇੰਨਾ ਨਸ਼ੇ 'ਚ ਸੀ ਕਿ ਉਸ ਨੂੰ ਹਮਲੇ ਦਾ ਅਹਿਸਾਸ ਨਹੀਂ ਹੋਇਆ ਅਤੇ ਘਰੋਂ ਭੱਜ ਗਿਆ।

Russia Ukraine War Live Update : 3 ਹਜ਼ਾਰ ਅਮਰੀਕੀ ਨਾਗਰਿਕ ਯੂਕਰੇਨ ਲਈ ਚੁੱਕਣਗੇ ਹਥਿਆਰ , ਕੀਵ ਤੋਂ 100 ਕਿਲੋਮੀਟਰ ਦੱਖਣ ਵੱਲ ਤੁਰੀ ਰੂਸੀ ਫੌਜ

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget