ਪੜਚੋਲ ਕਰੋ

ਪਤੀ ਨੂੰ ਪਤਨੀ 'ਤੇ ਹੋਇਆ ਸ਼ੱਕ, ਫਿਰ ਕੀਤਾ ਕੁਝ ਅਜਿਹਾ ਕੀ ਸਾਰੀ ਸੱਚਾਈ ਆਈ ਸਾਹਮਣੇ, ਉੱਡ ਗਏ ਹੋਸ਼...

ਜਿੰਗ ਅਤੇ ਉਨ੍ਹਾਂ ਦੀ ਪਤਨੀ 33 ਸਾਲਾਂ ਤੋਂ ਫੈਕਟਰੀ ਵਿੱਚ ਇਕੱਠੇ ਕੰਮ ਕਰਦੇ ਸਨ। ਜਿੰਗ ਨੂੰ ਹੌਲੀ-ਹੌਲੀ ਅਹਿਸਾਸ ਹੋਣ ਲੱਗਾ ਕਿ ਉਸ ਦੀ ਪਤਨੀ ਬਦਲ ਗਈ ਹੈ। ਉਸ ਦੀ ਪਤਨੀ ਜ਼ਿਆਦਾਤਰ ਸਮਾਂ ਘਰ ਤੋਂ ਬਾਹਰ ਰਹਿੰਦੀ ਹੈ।

Wife Relationship: ਪਤੀ-ਪਤਨੀ ਦਾ ਰਿਸ਼ਤਾ ਬਹੁਤ ਖਾਸ ਹੁੰਦਾ ਹੈ। ਦੋਹਾਂ ਦੇ ਰਿਸ਼ਤੇ ਵਿੱਚ ਇਕ-ਦੂਜੇ 'ਤੇ ਭਰੋਸਾ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ ਪਰ ਜੇਕਰ ਦੋਵੇਂ ਆਪਣੇ ਰਿਸ਼ਤੇ 'ਚ ਇਕ-ਦੂਜੇ 'ਤੇ ਭਰੋਸਾ ਨਾ ਕਰਨ ਤਾਂ ਇਹ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲਦਾ।

ਉਨ੍ਹਾਂ ਦੇ ਰਿਸ਼ਤੇ ਵਿੱਚ ਫਿੱਕ ਪੈਣੀ ਸ਼ੁਰੂ ਹੋ ਜਾਂਦੀ ਹੈ। ਜੀ ਹਾਂ, ਅਜਿਹਾ ਹੀ ਇੱਕ ਮਾਮਲਾ ਚੀਨ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਨੂੰ ਆਪਣੀ ਪਤਨੀ 'ਤੇ ਸ਼ੱਕ ਸੀ। ਉਹ ਕੁਝ ਦਿਨਾਂ ਤੋਂ ਆਪਣੀ ਪਤਨੀ ਦੇ ਵਿਵਹਾਰ ਵਿੱਚ ਬਦਲਾਅ ਦੇਖ ਰਿਹਾ ਸੀ। ਜਿਸ ਤੋਂ ਬਾਅਦ ਉਸ ਨੇ ਅਜਿਹਾ ਕੰਮ ਕੀਤਾ ਕਿ ਪਤਨੀ ਦਾ ਪਰਦਾਫਾਸ਼ ਹੋ ਗਿਆ।

ਦੱਸ ਦਈਏ ਕਿ ਜਿੰਗ ਅਤੇ ਉਨ੍ਹਾਂ ਦੀ ਪਤਨੀ 33 ਸਾਲਾਂ ਤੋਂ ਫੈਕਟਰੀ ਵਿੱਚ ਇਕੱਠੇ ਕੰਮ ਕਰਦੇ ਸਨ। ਜਿੰਗ ਨੂੰ ਹੌਲੀ-ਹੌਲੀ ਅਹਿਸਾਸ ਹੋਣ ਲੱਗਾ ਕਿ ਉਸ ਦੀ ਪਤਨੀ ਬਦਲ ਗਈ ਹੈ। ਉਸ ਦੀ ਪਤਨੀ ਜ਼ਿਆਦਾਤਰ ਸਮਾਂ ਘਰ ਤੋਂ ਬਾਹਰ ਰਹਿੰਦੀ ਹੈ, ਫਿਰ ਜਿੰਗ ਨੂੰ ਸ਼ੱਕ ਹੋਣ ਲੱਗ ਪਿਆ ਕਿ ਆਖਿਰ ਉਸ ਦੀ ਪਤਨੀ ਕਿੱਥੇ ਜਾਂਦੀ ਹੈ, ਫਿਰ ਉਸ ਨੇ ਦਿਮਾਗ ਲਾਇਆ ਅਤੇ ਡਰੋਨ ਨਾਲ ਆਪਣੀ ਪਤਨੀ ਦਾ ਪਿੱਛਾ ਕਰਨ ਲੱਗ ਪਿਆ, ਜਿਸ ਦੇ ਬਾਰੇ ਵਿੱਚ ਉਸ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ।

ਡਰੋਨ 'ਚ ਲੱਗੇ ਕੈਮਰੇ ਦੀ ਮਦਦ ਨਾਲ ਜਿੰਗ ਨੇ ਦੇਖਿਆ ਕਿ ਇਕ ਕਾਰ ਰੁਕੀ ਅਤੇ ਉਸ ਦੀ ਪਤਨੀ ਉਸ ਕਾਰ 'ਚ ਜਾ ਕੇ ਬੈਠ ਗਈ। ਕਾਰ ਪਹਾੜਾਂ ਦੇ ਕੋਲ ਜਾ ਰੁੱਕ ਜਾਂਦੀ ਹੈ ਅਤੇ ਇੱਕ ਆਦਮੀ ਉਸ ਦੀ ਪਤਨੀ ਨਾਲ ਹੇਠਾਂ ਚਲਾ ਜਾਂਦਾ ਹੈ। ਉਥੋਂ ਦੋਵੇਂ ਇੱਕ ਕੱਚੇ ਘਰ ਵਿੱਚ ਗਏ ਅਤੇ ਅੰਦਰ ਜਾ ਕੇ ਗਲਤ ਕੰਮ ਕੀਤਾ। ਹਾਲਾਂਕਿ ਦੋਵੇਂ 20 ਮਿੰਟ ਬਾਅਦ ਘਰੋਂ ਨਿਕਲਦੇ ਹਨ ਅਤੇ ਫਿਰ ਦਫਤਰ ਚਲੇ ਜਾਂਦੇ ਹਨ, ਪਰ ਅਸਲੀ ਕਹਾਣੀ ਤਾਂ ਹੁਣ ਸ਼ੁਰੂ ਹੁੰਦੀ ਹੈ।

ਜਿੰਗ ਦੀ ਪਤਨੀ ਜਿਸ ਵਿਅਕਤੀ ਨਾਲ ਗਲਤ ਕੰਮ ਕਰ ਰਹੀ ਸੀ, ਉਹ ਹੋਰ ਕੋਈ ਨਹੀਂ ਸਗੋਂ ਉਸ ਦੇ ਦਫਤਰ ਦਾ ਬੌਸ ਸੀ। ਇਹ ਸਭ ਦੇਖਣ ਤੋਂ ਬਾਅਦ ਜਿੰਗ ਪੂਰੀ ਤਰ੍ਹਾਂ ਟੁੱਟ ਜਾਂਦਾ ਹੈ ਅਤੇ ਤਲਾਕ ਲੈਣ ਦਾ ਫੈਸਲਾ ਕਰਦਾ ਹੈ। ਇਸ ਮਾਮਲੇ ਨੂੰ ਦੇਖਦਿਆਂ ਹੋਇਆਂ ਜਿੰਗ ਨੇ ਡਰੋਨ ਦੀ ਮਦਦ ਨਾਲ ਆਪਣੀ ਪਤਨੀ ਦੇ ਰਾਜ਼ ਦਾ ਪਰਦਾਫਾਸ਼ ਕੀਤਾ, ਇਹ ਗੱਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕ ਕਾਫੀ ਟਿੱਪਣੀਆਂ ਵੀ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget