ਪੜਚੋਲ ਕਰੋ

ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ

ਮੇਡ ਨਾਮਕ ਜਰਨਲ 'ਚ ਪ੍ਰਕਾਸ਼ਤ ਇਹ ਅਧਿਐਨ ਅਮਰੀਕਾ 'ਚ ਕੋਰੋਨਾ ਮਰੀਜ਼ਾਂ 'ਤੇ ਹਾਈਡ੍ਰੌਕਸੀਕਲੋਰੋਕੁਇਨ ਦੇ ਪ੍ਰਭਾਵ ਨਾਲ ਜੁੜੇ ਨਤੀਜਿਆਂ 'ਤੇ ਆਧਾਰਤ ਪਹਿਲਾਂ ਅਧਿਐਨ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਮਾਰੀ ਵਿੱਚ ਇੱਕ ਉਮੀਦ ਜਾਗੀ ਸੀ ਕਿ ਹਾਈਡ੍ਰੌਕਸੀਕਲੋਰੋਕੁਈਨ ਜ਼ਰੀਏ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕਦਾ ਹੈ ਪਰ ਵਿਗਿਆਨਕਾਂ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਇਲਾਜ ਦੌਰਾਨ ਐਂਟੀਬਾਇਓਟਿਕ ਏਜੀਥ੍ਰੋਮਾਇਸਿਨ ਦੇ ਨਾਲ ਤੇ ਇਸ ਦੇ ਬਿਨਾਂ ਹਾਈਡ੍ਰੌਕਸੀਕਲੋਰੋਕੁਇਨ ਦਵਾਈ ਦੇ ਇਸਤੇਮਾਲ ਨਾਲ ਨਾ ਤਾਂ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਭੇਜਣ ਦਾ ਖਤਰਾ ਘੱਟ ਹੋਇਆ ਤੇ ਨਾ ਹੀ ਜਾਨ ਦੇ ਖਤਰੇ 'ਚ ਕਮੀ ਆਈ ਹੈ।

ਮੇਡ ਨਾਮਕ ਜਰਨਲ 'ਚ ਪ੍ਰਕਾਸ਼ਤ ਇਹ ਅਧਿਐਨ ਅਮਰੀਕਾ 'ਚ ਕੋਰੋਨਾ ਮਰੀਜ਼ਾਂ 'ਤੇ ਹਾਈਡ੍ਰੌਕਸੀਕਲੋਰੋਕੁਇਨ ਦੇ ਪ੍ਰਭਾਵ ਨਾਲ ਜੁੜੇ ਨਤੀਜਿਆਂ 'ਤੇ ਆਧਾਰਤ ਪਹਿਲਾਂ ਅਧਿਐਨ ਹੈ। ਖੋਜਾਰਥੀਆਂ ਨੇ ਕਿਹਾ ਹਸਪਤਾਲ 'ਚ ਭਰਤੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਤੇ ਕੀਤੇ ਗਏ ਅਧਿਐਨ 'ਚ ਸਾਹਮਣੇ ਆਇਆ ਕਿ ਹਾਈਡ੍ਰੌਕਸੀਕਲੋਰੋਕੁਇਨ ਦਵਾਈ, ਐਂਟੀਬਾਇਓਟਿਕ ਏਜੀਥ੍ਰੋਮਾਇਸਿਨ ਦੇ ਨਾਲ ਤੇ ਇਸ ਤੋਂ ਬਿਨਾਂ ਦਿੱਤੇ ਜਾਣ 'ਤੇ ਨਾ ਤਾਂ ਵੈਂਟੀਲੇਟਰ ਤੇ ਜਾਣ ਤੇ ਨਾ ਹੀ ਮੌਤ ਦੇ ਖਤਰੇ 'ਚ ਕਮੀ ਆਈ ਹੈ।

ਇਸ ਖੋਜ ਵਿੱਚ ਅਮਰੀਕਾ ਦੀ 'ਯੂਨੀਵਰਸਿਟੀ ਆਫ਼ ਵਰਜੀਨੀਆ ਸਕੂਲ ਆਫ ਮੈਡੀਸਨ' ਦੇ ਵਿਗਿਆਨਕ ਵੀ ਸ਼ਾਮਲ ਸਨ। ਵਿਗਿਆਨਕਾਂ ਮੁਤਾਬਕ ਦੇਸ਼ ਭਰ ਦੇ ਵੈਟਰਨਸ ਅਫੇਰਸ ਮੈਡੀਕਲ ਸੈਂਟਰਾਂ 'ਚ ਭਰਤੀ 807 ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਡਾਟਾ ਲਿਆ ਗਿਆ ਸੀ।

ਕੋਰੋਨਾ ਵਾਇਰਸ: ਅੰਧ ਵਿਸ਼ਵਾਸ ਨੇ ਫੜ੍ਹਿਆ ਜ਼ੋਰ, ਔਰਤਾਂ ਨੇ ਵਾਇਰਸ ਨੂੰ ਦਿੱਤਾ ਦੇਵੀ ਦਾ ਰੂਪ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget