ਪੜਚੋਲ ਕਰੋ

ਛੇ ਸਾਲ ਬਾਅਦ ਆਸਟ੍ਰੇਲੀਆ ਨਾਲ ਮੱਥਾ ਲਾਉਣਗੀਆਂ ਭਾਰਤੀ ਮੁਟਿਆਰਾਂ

ਗੁਆਨਾ: ਮਹਿਲਾ ਟੀ-20 ਕ੍ਰਿਕੇਟ ਵਿਸ਼ਵ ਕੱਪ ‘ਚ ਭਾਰਤ ਸ਼ਨੀਵਾਰ ਨੂੰ ਆਸਟ੍ਰੇਲੀਆ ਖ਼ਿਲਾਫ਼ ਆਪਣਾ ਆਖਰੀ ਲੀਗ ਮੈਚ ਖੇਡੇਗਾ। ਭਾਰਤੀ ਅਤੇ ਆਸਟ੍ਰੇਲੀਆ ਦੀ ਟੀਮਾਂ ਸੈਮੀਫਾਈਨਲ ‘ਚ ਪਹੁੰਚ ਚੁੱਕੀਆਂ ਹਨ। ਇਸ ਮੈਚ ‘ਚ ਭਾਰਤ ਖ਼ਿਲਾਫ਼ ਆਸਟ੍ਰੇਲੀਆ ਦਾ ਪਲੜਾ ਭਾਰੀ ਹੈ। ਭਾਰਤੀ ਮੁਟਿਆਰਾਂ ਹੁਣ ਤਕ ਟੀ-20 ਮੁਕਾਬਲਿਆਂ ‘ਚ ਆਸਟ੍ਰੇਲੀਆ ਨੂੰ ਹਰਾ ਨਹੀਂ ਪਾਇਆ। ਦੋਵੇਂ ਟੀਮਾਂ ਛੇ ਸਾਲ ਬਾਅਦ ਇੱਕ-ਦੂਜੇ ਖ਼ਿਲਾਫ਼ ਖੇਡਣਗੀਆਂ। ਮੈਚ ਅੱਜ ਰਾਤ 8:30 ਵਜੇ ਸਟਾਰ ਸਪੋਟਸ-1 `ਤੇ ਦਿਖਾਇਆ ਜਾਵੇਗਾ। ਛੇ ਸਾਲ ਬਾਅਦ ਆਸਟ੍ਰੇਲੀਆ ਨਾਲ ਮੱਥਾ ਲਾਉਣਗੀਆਂ ਭਾਰਤੀ ਮੁਟਿਆਰਾਂ ਦੋਵਾਂ ਟੀਮਾਂ ਦੇ ਕੁਝ ਮੁੱਖ ਪਹਿਲੂ
  • ਮਹਿਲਾ ਟੀ-20 ‘ਚ ਭਾਰਤ ਅਤੇ ਆਸਟ੍ਰੇਲੀਆ ਹੁਣ ਤਕ ਦੋ ਵਾਰ ਇੱਕ-ਦੂਜੇ ਸਾਹਮਣੇ ਹੋਏ ਹਨ, ਜਿਸ ਵਿੱਚ ਆਸਟ੍ਰੇਲੀਆ ਨੇ ਹੀ ਬਾਜ਼ੀ ਮਾਰੀ ਹੈ।
 
  • ਭਾਰਤ ਖ਼ਿਲਾਫ਼ ਆਸਟ੍ਰੇਲੀਆ ਦਾ ਜੇਤੂ ਦਰ 79% ਹੈ। ਦੋਵੇਂ ਟੀਮਾਂ ਹੁਣ ਤਕ 14 ਵਾਰ ਇੱਕ-ਦੂਜੇ ਖ਼ਿਲਾਫ਼ ਖੇਡ ਚੁੱਕੀਆਂ ਹਨ, ਜਿਸ ‘ਚ 11 ਮੈਚਾਂ ‘ਚ ਆਸਟ੍ਰੇਲੀਆ ਨੇ ਜਿੱਤ ਹਾਸਲ ਕੀਤੀ ਹੈ।
 
  • ਭਾਰਤੀ ਟੀਮ ਨੇ ਆਖਿਰੀ ਵਾਰ 31 ਜਨਵਰੀ 2016 ‘ਚ ਟੀ-20 ਮੈਚ ‘ਚ ਆਸਟ੍ਰੇਲੀਆ ‘ਤੇ ਜਿੱਤ ਹਾਸਲ ਕੀਤੀ ਸੀ। ਉਸ ਸਮੇਂ ਆਸਟ੍ਰੇਲੀਆ ਨੂੰ ਭਾਰਤ ਨੇ 15 ਦੌੜਾਂ ਨਾਲ ਮਾਤ ਦਿੱਤੀ ਸੀ।
 
  • ਇਸ ਵਿਸ਼ਵ ਕੱਪ ‘ਚ ਹੁਣ ਤਕ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਭਾਰਤ ਲਗਾਤਾਰ ਤਿੰਨ ਜਿੱਤਾਂ ਹਾਸਲ ਕਰਨ ‘ਚ ਕਾਮਯਾਬ ਰਿਹਾ ਹੈ। ਟੂਰਨਾਮੈਂਟ ਦੀ ਟੌਪ-10 ਖਿਡਾਰਨਾਂ ‘ਚੋਂ ਤਿੰਨ ਭਾਰਤੀ ਟੀਮ ਦੀਆਂ ਖਿਡਾਰਨਾਂ ਹਨ।
ਛੇ ਸਾਲ ਬਾਅਦ ਆਸਟ੍ਰੇਲੀਆ ਨਾਲ ਮੱਥਾ ਲਾਉਣਗੀਆਂ ਭਾਰਤੀ ਮੁਟਿਆਰਾਂ
  • ਕਪਤਾਨ ਹਰਮਨਪ੍ਰੀਤ ਕੌਰ 124 ਦੌੜਾਂ ਬਣਾ ਸਭ ਤੋਂ ਵਧ ਸਕੋਰ ਬਣਾਉਨ ਵਾਲੀ ਖਿਡਾਰਨ ਹੈ। ਦੂਜੇ ਨੰਬਰ ‘ਤੇ ਮਿਤਾਲੀ ਰਾਜ ਹੈ, ਜਿਸ ਨੇ 107 ਦੌੜਾਂ ਬਣਾਈਆਂ ਤੇ ਤੀਜੇ ਨੰਬਰ ‘ਤੇ ਜਮਾਇਮਾ ਰੌਡਰਿਗਜ਼ ਹੈ।
 
  • ਲੀਗ ਦੀ ਟੌਪ-10 ਗੇਂਦਬਾਜ਼ਾਂ ‘ਚ ਤਿੰਨ ਭਾਰਤੀ ਮਹਿਲਾਵਾਂ ਵੀ ਹਨ। ਜੀ ਹਾਂ, ਟੌਪ-10 ‘ਚ ਭਾਰਤ ਦੀ ਪੂਨਮ ਯਾਦਵ, ਰਾਧਾ ਯਾਦਵ ਅਤੇ ਦਿਆਲਨ ਹੇਮਲਤਾ ਸ਼ਾਮਲ ਹਨ।
 
  • ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਨੇ ਇਸ ਕੈਲੰਡਰ ਸਾਲ ‘ਚ ਟੀ-20 ‘ਚ ਹੁਣ ਤਕ 604 ਦੌੜਾਂ ਬਣਾਈਆਂ ਹਨ, ਜਿਸ ਨਾਲ ਸਭ ਤੋਂ ਵਧ ਦੌੜਾਂ ਬਣਾਉਣ ਵਾਲੀ ਮਹਿਲਾ ਕ੍ਰਿਕੇਟਰਾਂ ਦੀ ਸੂਚੀ ‘ਚ ਉਹ ਚੌਥੇ ਨੰਬਰ ‘ਤੇ ਹੈ।
ਭਾਰਤੀ ਮਹਿਲਾ ਟੀ-20 ਦੀ ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਮਿਤਾਲੀ ਰਾਜ, ਜਮਾਇਮਾ ਰੌਡਰਿਗਜ਼, ਵੇਦਾ ਕ੍ਰਿਸ਼ਨਾਮੁਰਤੀ, ਦਿਪਤੀ ਸ਼ਰਮਾ, ਤਾਨਿਆ ਭਾਟੀਆ (ਵਿਕਟਕਿਪਰ), ਪੂਨਮ ਯਾਦਵ, ਅਨੁਜਾ ਪਾਟਿਲ, ਏਕਤਾ ਬਿਸ਼ਟ, ਦਿਆਲਨ ਹੇਮਲਤਾ, ਮਾਨਸੀ ਜੋਸ਼ੀ, ਪੂਜਾ ਵਸਤ੍ਰਾਕਰ, ਅਰੁੰਧਤੀ ਰੈੱਡੀ। ਛੇ ਸਾਲ ਬਾਅਦ ਆਸਟ੍ਰੇਲੀਆ ਨਾਲ ਮੱਥਾ ਲਾਉਣਗੀਆਂ ਭਾਰਤੀ ਮੁਟਿਆਰਾਂ ਆਸਟ੍ਰੇਲੀਆ ਮਹਿਲਾ ਟੀ-20 ਦੀ ਟੀਮ: ਮੇਗਨ ਲੇਨਿੰਗ (ਕਪਤਾਨ), ਨਿਕੋਲੇ ਬੋਲਟਨ, ਨਿਕੋਲੇ ਕਾਰੇ, ਏਸ਼ਲੇ ਗਾਰਡਨਰ, ਰਚੇਲ ਹਾੲਨੇਸ, ਏਲੀਸੇ ਹਿਲੀ, ਜੇਸ ਜੋਨਾਸੇਨ, ਡੇਲੀਸਾ ਕਿਮਮਿੰਸੇ, ਸੋਫੀ ਮੋਲੀਨੇਯੁਕਸ, ਬੇਥ ਮੂਨੀ, ਏਲੀਸੇ ਪੈਰੀ, ਮੇਗਨ ਸ਼ਟ, ਏਲੀਸੇ ਵਿਲਾਨੀ, ਟਾਇਲਾ ਵਾਲੇਮਿਨਕ, ਜੋਰਜ਼ਿਆ ਵਾਰੇਹੈਮ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
Embed widget