ਪੜਚੋਲ ਕਰੋ
Advertisement
ਇੰਟਰਨੈਸ਼ਨਲ ਅਦਾਲਤ ਦਾ ਫੈਸਲਾ: ਪਾਕਿ ਜੇਲ੍ਹ 'ਚ ਕੈਦ ਕੁਲਭੂਸ਼ਨ ਜਾਧਵ ਦੀ ਫਾਂਸੀ 'ਤੇ ਲੱਗੀ ਰੋਕ
ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਸੁਣਵਾਈ ਕਰ ਰਹੀ ਕੌਮਾਂਤਰੀ ਅਦਾਲਤ (ICJ) ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕੌਮਾਂਤਰੀ ਅਦਾਲਤ ਨੇ ਜਾਧਵ ਦੀ ਫਾਂਸੀ 'ਤੇ ਰੋਕ ਲਾ ਦਿੱਤੀ ਹੈ।
ਹੇਗ: ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਸੁਣਵਾਈ ਕਰ ਰਹੀ ਕੌਮਾਂਤਰੀ ਅਦਾਲਤ (ICJ) ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕੌਮਾਂਤਰੀ ਅਦਾਲਤ ਨੇ ਜਾਧਵ ਦੀ ਫਾਂਸੀ 'ਤੇ ਰੋਕ ਲਾ ਦਿੱਤੀ ਹੈ।
ਨੀਦਰਲੈਂਡ ਦੇ ਹੇਗ ਦੇ ਪੀਸ ਪੈਲੇਸ ਵਿੱਚ ਇਸ ਮਾਮਲੇ ਦੀ ਜਨਤਕ ਤੌਰ 'ਤੇ ਸੁਣਵਾਈ ਹੋਈ, ਜਿਸ ਵਿੱਚ ਚੀਫ ਜਸਟਿਸ ਅਬਦੁਲਕਾਵੀ ਅਹਿਮਦ ਯੁਸੁਫ ਨੇ ਫੈਸਲਾ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਫੈਸਲੇ ਨੂੰ ਮੁੜ ਵਿਚਾਰੇ ਅਤੇ ਜਾਧਵ ਨੂੰ ਕਾਨੂੰਨੀ ਮਦਦ ਯਾਨੀ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਲਈ ਵਕੀਲ ਮੁਹੱਈਆ ਕਰਵਾਏ ਜਾਣ। ਕੌਮਾਂਤਰੀ ਅਦਾਲਤ ਵਿੱਚ 16 ਜੱਜ ਬੈਠਦੇ ਹਨ ਅਤੇ 15 ਜੱਜਾਂ ਨੇ ਫੈਸਲਾ ਭਾਰਤ ਦੇ ਪੱਖ ਵਿੱਚ ਦਿੱਤਾ। ਆਈਸੀਜੇ ਦੇ ਚੀਫ ਜਸਟਿਸ ਯੁਸੁਫ ਨੇ ਫੈਸਲਾ ਪੜ੍ਹਦਿਆਂ ਮੰਨਿਆ ਕਿ ਪਾਕਿਸਤਾਨ ਨੇ ਭਾਰਤ ਦੀ ਅਪੀਲ ਨਹੀਂ ਸੁਣੀ ਤੇ ਜਾਧਵ ਨੂੰ ਉਸ ਦੇ ਬਣਦੇ ਹੱਕ ਨਹੀਂ ਦਿੱਤੇ ਗਏ। ਉੱਧਰ, ਭਾਰਤ ਵਿੱਚ ਵੀ ਅੱਜ ਕੁਲਭੂਸ਼ਣ ਲਈ ਲਗਾਤਾਰ ਦੁਆਵਾਂ ਦਾ ਦੌਰ ਜਾਰੀ ਸੀ। ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਸਾਲ 2017 ਵਿੱਚ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਇਸ ਮਾਮਲੇ ਨੂੰ ਆਈਸੀਜੇ ਵਿੱਚ ਚੁਨੌਤੀ ਦਿੱਤੀ ਸੀ।ICJ: Court finds that Pakistan deprived India of the right to communicate with and have access to Kulbhushan Jadhav, to visit him in detention& to arrange for his legal representation,and thereby breached obligations incumbent upon it under Vienna Convention on Consular Relations https://t.co/6lYCuEZvlw
— ANI (@ANI) July 17, 2019
And the decision in the #Jadhav Cade is out!
ICJ has ruled in favour of India on merits, affirming Jadhav’s right to consular access and notification The Court has directed Pakistan to provide effective review and reconsideration of his conviction and sentences pic.twitter.com/DE3dAb9eIv — Reema Omer (@reema_omer) July 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement