ਪੜਚੋਲ ਕਰੋ

UK 'ਚ ਰਹਿੰਦੇ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਨਜ਼ਰ !

ਮੁਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬ੍ਰਿਟਿਸ਼ ਹਾਈ ਕਮਿਸ਼ਨਰ ਡੌਮਨਿਕ ਅਸਕਿਊਥ ਨੇ ਪੰਜਾਬ ਤੋਂ ਯੂ.ਕੇ. ਵਿੱਚ ਗ਼ੈਰਕਾਨੂੰਨੀ ਆਵਾਸ ਨੂੰ ਠੱਲ੍ਹ ਪਾਉਣ ਤੇ ਨਜ਼ਰ ਰੱਖਣ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਸੂਬੇ ਵਿੱਚ ਸਨਅਤੀ ਆਧੁਨਿਕੀਕਰਨ, ਹੁਨਰ ਵਿਕਾਸ, ਫੂਡ ਪ੍ਰੋਸੈਸਿੰਗ ਤੇ ਕੋਲਡ ਚੇਨ ਸਹੂਲਤਾਂ 'ਚ ਸਹਿਯੋਗ ਬਾਰੇ ਚਰਚਾ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਹਾਈ ਕਮਿਸ਼ਨਰ ਨੇ ਗ਼ੈਰਕਾਨੂੰਨੀ ਆਵਾਸ ਰਾਹੀਂ ਲੋਕਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਕਦਮ ਚੁੱਕਣ ਦੀ ਲੋੜ ਉੱਤੇ ਸਹਿਮਤੀ ਪ੍ਰਗਟਾਈ ਹੈ। ਇਸ ਗੱਲਬਾਤ ਦਾ ਏਜੰਡਾ ਸਨਅਤੀ ਆਧੁਨਿਕੀਕਰਨ ਸੀ, ਜਿਸ ਵਿੱਚ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰੋਬੋਟਿਕਸ ਤੇ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਸ 'ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ 'ਚ ਨਵੀਂ ਸਨਅਤੀ ਨੀਤੀ ਤੋਂ ਬਾਅਦ ਵੱਡੀਆਂ ਨਿਵੇਸ਼ ਸੰਭਾਵਨਾਵਾਂ ਪੈਦਾ ਹੋਣ ਦਾ ਜ਼ਿਕਰ ਕੀਤਾ। ਹੁਨਰ ਵਿਕਾਸ ਖੇਤਰ ਵਿੱਚ ਸਹਿਯੋਗ ਲਈ ਉਤਸ਼ਾਹਿਤ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਅਹਿਮ ਤਰਜੀਹ ਹੈ। ਉਨ੍ਹਾਂ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਸਕਿੱਲਜ਼ ਯੂਨੀਵਰਸਿਟੀ ਸਥਾਪਤ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਆਈਟੀਆਈਜ਼ 'ਚ ਸ਼ਾਮ ਨੂੰ ਹੁਨਰ ਵਿਕਾਸ ਕਲਾਸਾਂ ਸ਼ੁਰੂ ਕਰਨ ਬਾਰੇ ਤਜਵੀਜ਼ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸੂਬੇ 'ਚ ਸਿੱਖਿਆ ਪ੍ਰਣਾਲੀ ਗਿਣਾਤਮਕ ਤੇ ਗੁਣਾਤਮਕ ਪੱਖਾਂ ਤੋਂ ਪੱਛੜੀ ਹੋਈ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਹੁਨਰ ਵਿਕਾਸ ਅਹਿਮ ਬਦਲ ਵਜੋਂ ਉੱਭਰਿਆ ਹੈ।

ਟਾਪ ਹੈਡਲਾਈਨ

ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

Embed widget