ਪੜਚੋਲ ਕਰੋ

ਅਮਰੀਕੀ ਵੀਜ਼ਾ ਨਿਯਮਾਂ 'ਚ ਤਬਦੀਲੀ ਨਾਲ 90,000 ਭਾਰਤੀਆਂ 'ਤੇ ਤਲਵਾਰ

ਵਾਸ਼ਿੰਗਟਨ: ਭਾਰਤੀ ਤਕਨੀਕੀ ਹੁਨਰਮੰਦਾਂ ਵਿੱਚ ਪ੍ਰਚਲਿਤ ਐਚ-1ਬੀ ਵੀਜ਼ਾ 'ਤੇ ਰੋਕਾਂ ਲਾਉਣ ਵਾਲੀ ਫਾਈਲ ਆਖ਼ਰ ਵ੍ਹਾਈਟ ਹਾਊਸ ਕੋਲ ਪਹੁੰਚ ਗਈ ਹੈ। ਇਸ ਦੇ ਪਾਸ ਹੋਣ 'ਤੇ ਐਚ-1ਬੀ ਵੀਜ਼ਾ ਤਹਿਤ ਵੀਜ਼ਾ ਧਾਰਕ ਦੇ ਪਤੀ-ਪਤਨੀ ਨੂੰ ਮਿਲਣ ਵਾਲੇ ਕੰਮਕਾਜ ਦੇ ਹੱਕ ਖੁੱਸ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਤਕਰੀਬਨ 90,000 ਭਾਰਤੀਆਂ ਨੂੰ ਪ੍ਰਭਾਵਿਤ ਕਰੇਗਾ, ਜਿਨ੍ਹਾਂ ਵਿੱਚ ਬਹੁਗਿਣਤੀ ਔਰਤਾਂ ਦੀ ਹੋਵੇਗੀ। ਜ਼ਿਆਦਾਤਰ ਐਚ-1ਬੀ ਵੀਜ਼ਾ ਧਾਰਕ ਭਾਰਤੀ ਮਰਦਾਂ ਦੀਆਂ ਪਤਨੀਆਂ ਅਮਰੀਕਾ ਵਿੱਚ ਕਾਨੂੰਨੀ ਤੌਰ 'ਤੇ ਕੰਮ ਕਰਨ ਲਈ ਵੀਜ਼ੇ ਤਹਿਤ ਜਾਰੀ ਹੁੰਦੇ ਵਿਸ਼ੇਸ਼ ਵਰਕ ਪਰਮਿਟ 'ਤੇ ਨਿਰਭਰ ਸਨ। ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਕਈ ਕਾਰੋਬਾਰੀ ਤੇ ਸਿਆਸਤਦਾਨ ਵੀ ਨਿੱਤਰ ਆਏ ਹਨ। ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਤੇ ਸਿਲਿਕਾਨ ਵੈਲੀ ਦੀਆਂ ਕੰਪਨੀਆਂ ਮੁਤਾਬਕ ਸਰਕਾਰ ਦਾ ਇਹ ਕਦਮ ਔਰਤ ਵਿਰੋਧੀ ਹੈ। ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਕਰਨ ਨਾਲ ਤਕਨੀਕੀ ਮਾਹਰ ਐਚ-1ਬੀ ਵੀਜ਼ਾ ਧਾਰਕ ਦੇ ਹੁਨਰ ਨੂੰ ਵਧਣ ਫੁੱਲਣ ਦੇ ਰਾਹ ਵਿੱਚ ਰੋੜਾ ਹੈ। ਉੱਧਰ, ਵ੍ਹਾਈਟ ਹਾਊਸ ਵੀ ਰੋਕ ਲਾਉਣ ਤੋਂ ਪਹਿਲਾਂ ਕਈ ਏਜੰਸੀਆਂ ਤੋਂ ਵਿਚਾਰ ਮੰਗੇਗਾ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget