ਪੜਚੋਲ ਕਰੋ

ਸ਼ਾਂਤੀ ਦੇ ਸੁਨੇਹੇ ਘੱਲ ਰਹੇ ਇਮਰਾਨ ਖ਼ਾਨ ਨੂੰ ਆਇਆ ਮੋਦੀ 'ਤੇ ਗੁੱਸਾ, ਦੋ ਪਰਮਾਣੂ ਸ਼ਕਤੀਆਂ 'ਚ ਯੁੱਧ ਆਤਮਘਾਤੀ !

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਸ਼ਾਂਤੀ ਪ੍ਰਸਤਾਵ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੋ ਪਰਮਾਣੂ ਸ਼ਕਤੀਆਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਯੁੱਧ ਆਤਮਘਾਤੀ ਹੋ ਸਕਦਾ ਹੈ। ਸ਼ਾਂਤੀ ਲਈ ਦੋਪੱਖੀ ਗੱਲਬਾਤ ਹੀ ਸਹੀ ਵਿਕਲਪ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਤੁਰਕੀ ਦੀ ਖ਼ਬਰ ਏਜੰਸੀ ਨੂੰ ਦਿੱਤੇ ਇੰਟਰਵਿਊ ਦੌਰਾਨ ਇਹ ਗੱਲ ਆਖੀ। ਪੀਟੀਆਈ ਮੁਤਾਬਕ ਇਮਰਾਨ ਖ਼ਾਨ ਨੇ ਇੱਛਾ ਜ਼ਾਹਰ ਕੀਤੀ ਕਿ ਉਹ ਇੱਕ ਵਾਰ ਫਿਰ ਭਾਰਤ ਨਾਲ ਸ਼ਾਂਤੀ ਵਾਰਤਾ ਲਈ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਜੰਗ ਲਈ ਕਦੀ ਤਿਆਰ ਨਹੀਂ ਰਹੇ ਕਿਉਂਕਿ ਇਹ ਦੋਵਾਂ ਦੇ ਹਿੱਤ ਵਿੱਚ ਨਹੀਂ ਸੀ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਕਦੀ ਵੀ ਸ਼ਾਂਤੀ ਵਾਰਤਾ ਪ੍ਰਤੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਭਾਰਤ ਹਮੇਸ਼ਾ ਤੋਂ ਇਹ ਕਹਿੰਦਾ ਆਇਆ ਹੈ ਕਿ ਗੱਲਬਾਤ ਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਜੇ ਭਾਰਤ ਸ਼ਾਂਤੀ ਲਈ ਇੱਕ ਕਦਮ ਵਧਾਉਂਦਾ ਹੈ ਤਾਂ ਉਹ ਦੋ ਕਦਮ ਅੱਗੇ ਵਧਾਉਂਦੇ ਪਰ ਭਾਰਤ ਹਮੇਸ਼ਾ ਤੋਂ ਹੀ ਪਾਕਿਸਤਾਨ ਦੇ ਗੱਲਬਾਤ ਦੇ ਪ੍ਰਸਤਾਵ ਨੂੰ ਲੱਤ ਮਾਰਦਾ ਰਿਹਾ। ਉਨ੍ਹਾਂ ਕਿਹਾ ਕਿ ਦੋ ਪਰਮਾਣੂ ਸ਼ਕਤੀ ਵਾਲੇ ਦੇਸ਼ਾਂ ਨੂੰ ਯੁੱਧ ਬਾਰੇ ਕਦੀ ਸੋਚਣਾ ਵੀ ਨਹੀਂ ਚਾਹੀਦਾ। ਉਨ੍ਹਾਂ ਵਿਚਾਲੇ ਸ਼ੀਤ ਯੁੱਧ (cold war) ਵੀ ਨਹੀਂ ਹੋਣਾ ਚਾਹੀਦਾ, ਕਿਉਂਕਿ ਇਸ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ। ਦੋ ਪਰਮਾਣੂ ਦੇਸ਼ਾਂ ਲਈ ਯੁੱਧ ਖ਼ੁਦਕੁਸ਼ੀ ਕਰਨ ਵਰਗਾ ਹੈ। ਕਸ਼ਮੀਰ ਦੇ ਮੁੱਦੇ ਸਬੰਧੀ ਇਮਰਾਨ ਨੇ ਕਿਹਾ ਕਿ ਭਾਰਤ ਕਦੀ ਵੀ ਕਸ਼ਮੀਰੀਆਂ ਦੇ ਅਧਿਕਾਰ ਕੁਚਲ ਨਹੀਂ ਪਾਏਗਾ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget