ਪੜਚੋਲ ਕਰੋ
Advertisement
BJP ਦੀ ਜਿੱਤ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਭੇਜੀਆਂ ਵਧਾਈਆਂ
ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਤੇ ਸਹਿਯੋਗੀ ਪਾਰਟੀਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਦੱਖਣ ਏਸ਼ੀਆ ਵਿੱਚ ਸ਼ਾਂਤੀ ਤੇ ਤਰੱਕੀ ਲਈ ਉਨ੍ਹਾਂ (ਮੋਦੀ) ਨਾਲ ਰਲ ਕੇ ਕੰਮ ਕਰਨ ਤਿਆਰ ਹੋਣ ਦੀ ਗੱਲ ਵੀ ਕਹੀ ਹੈ।
ਲਾਹੌਰ: ਭਾਰਤੀ ਜਨਤਾ ਪਾਰਟੀ ਦੇ ਬਰਾਂਡ ਨਰੇਂਦਰ ਮੋਦੀ ਦੀ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਧਾਈ ਦਿੱਤੀ ਹੈ। ਇਮਰਾਨ ਨੇ ਟਵਿੱਟਰ 'ਤੇ ਮੋਦੀ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਤੇ ਸਹਿਯੋਗੀ ਪਾਰਟੀਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਦੱਖਣ ਏਸ਼ੀਆ ਵਿੱਚ ਸ਼ਾਂਤੀ ਤੇ ਤਰੱਕੀ ਲਈ ਉਨ੍ਹਾਂ (ਮੋਦੀ) ਨਾਲ ਰਲ ਕੇ ਕੰਮ ਕਰਨ ਤਿਆਰ ਹੋਣ ਦੀ ਗੱਲ ਵੀ ਕਹੀ ਹੈ।I congratulate Prime Minister Modi on the electoral victory of BJP and allies. Look forward to working with him for peace, progress and prosperity in South Asia
— Imran Khan (@ImranKhanPTI) May 23, 2019
ਇਸ ਤੋਂ ਇਲਾਵਾ ਨਰੇਂਦਰ ਮੋਦੀ ਨੂੰ ਕਾਫੀ ਦੇਸ਼ਾਂ ਤੋਂ ਵਧਾਈਆਂ ਮਿਲ ਰਹੀਆਂ ਹਨ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਵੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਨੇਤਨਯਾਹੂ ਨੇ ਆਪਣਾ ਵਧਾਈ ਸੰਦੇਸ਼ ਹਿੰਦੀ ਵਿੱਚ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।Congratulations, my friend @Narendramodi, on your impressive election victory! The election results further reaffirm your leadership of the world's largest democracy. Together we will continue to strengthen the great friendship between India & Israel. Well done, my friend! 🇮🇱🤝🇮🇳 https://t.co/2U5yJmHddS
— PM of Israel (@IsraeliPM) May 23, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement