Pakistan: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਦੇਸ਼ 'ਚ ਹੰਗਾਮਾ ਮਚ ਗਿਆ ਹੈ। ਪੀਟੀਆਈ ਵਰਕਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਈ ਥਾਵਾਂ 'ਤੇ ਸਥਿਤੀ ਬੇਕਾਬੂ ਹੋ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ।
Imran Khan Arrest: ਪਾਕਿਸਤਾਨ 'ਚ ਸਥਿਤੀ ਬੇਕਾਬੂ, ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ
ABP Sanjha
Updated at:
09 May 2023 08:45 PM (IST)
Imran Khan Arrest:ਪੀਟੀਆਈ ਵਰਕਰ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਕਈ ਥਾਵਾਂ 'ਤੇ ਸਥਿਤੀ ਬੇਕਾਬੂ ਹੋ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ।
Imran Khan