ਪੜਚੋਲ ਕਰੋ

ਅਮਰੀਕੀ ਖੁਲਾਸੇ ਮਗਰੋਂ ਇਮਰਾਨ ਨੇ ਮੋਦੀ ਨੂੰ ਘੇਰਿਆ

ਅਮਰੀਕੀ ਰਸਾਲੇ ਦੇ ਖੁਲਾਸੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੀਜੇਪੀ ’ਤੇ ਨਿਸ਼ਾਨਾ ਦਾਗਿਆ ਹੈ। ਇਮਰਾਨ ਖਾਨ ਨੇ ਬੀਜੇਪੀ 'ਤੇ ‘ਜੰਗ ਦਾ ਮਾਹੌਲ ਸਿਰਜਣ’ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਰਤ ਦਾ ਐਫ-16 ਜਹਾਜ਼ ਨੂੰ ਡੇਗਣ ਦਾ ਝੂਠਾ ਦਾਅਵਾ ‘ਉਲਟਾ ਪੈ ਗਿਆ ਹੈ’। ਉਨ੍ਹਾਂ ਕਿਹਾ ਕਿ ਚੋਣਾਂ ਕਰਕੇ ਬੀਜੇਪੀ ਸਰਕਾਰ ਨੇ ਜਾਣਬੁੱਝ ਕੇ ਅਜਿਹਾ ਮਾਹੌਲ ਤਿਆਰ ਕੀਤਾ ਹੈ।

ਇਸਲਾਮਾਬਾਦ: ਅਮਰੀਕੀ ਰਸਾਲੇ ਦੇ ਖੁਲਾਸੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੀਜੇਪੀ ’ਤੇ ਨਿਸ਼ਾਨਾ ਦਾਗਿਆ ਹੈ। ਇਮਰਾਨ ਖਾਨ ਨੇ ਬੀਜੇਪੀ 'ਤੇ ‘ਜੰਗ ਦਾ ਮਾਹੌਲ ਸਿਰਜਣ’ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਰਤ ਦਾ ਐਫ-16 ਜਹਾਜ਼ ਨੂੰ ਡੇਗਣ ਦਾ ਝੂਠਾ ਦਾਅਵਾ ‘ਉਲਟਾ ਪੈ ਗਿਆ ਹੈ’। ਉਨ੍ਹਾਂ ਕਿਹਾ ਕਿ ਚੋਣਾਂ ਕਰਕੇ ਬੀਜੇਪੀ ਸਰਕਾਰ ਨੇ ਜਾਣਬੁੱਝ ਕੇ ਅਜਿਹਾ ਮਾਹੌਲ ਤਿਆਰ ਕੀਤਾ ਹੈ। ਯਾਦ ਰਹੇ ਅਮਰੀਕਾ ਦੇ ਪ੍ਰਮੁੱਖ ਰਸਾਲੇ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨੀ ਹਵਾਈ ਫ਼ੌਜ ਦੇ ਬੇੜੇ ਵਿੱਚੋਂ ਅਮਰੀਕਾ ਦਾ ਬਣਿਆ ਕੋਈ ਵੀ ਲੜਾਕੂ ਜਹਾਜ਼ ਲਾਪਤਾ ਨਹੀਂ। ਵਾਸ਼ਿੰਗਟਨ ਦੇ ‘ਫੌਰੇਨ ਪਾਲਿਸੀ’ ਰਸਾਲੇ ਨੇ ਵੀਰਵਾਰ ਨੂੰ ਖ਼ਬਰ ਛਾਪੀ ਸੀ ਕਿ ਅਮਰੀਕੀ ਕਰਮੀਆਂ ਨੇ ਹਾਲ ਹੀ ਵਿੱਚ ਪਾਕਿ ਹਵਾਈ ਫ਼ੌਜ ਦੇ ਐੱਫ-16 ਜਹਾਜ਼ਾਂ ਦੀ ਗਿਣਤੀ ਕੀਤੀ ਸੀ ਤੇ ਕੋਈ ਜਹਾਜ਼ ਗਾਇਬ ਨਹੀਂ। ਰਸਾਲੇ ਨੇ ਸਥਿਤੀ ਦੀ ਸਿੱਧੀ ਜਾਣਕਾਰੀ ਰੱਖਣ ਵਾਲੇ ਦੋ ਸੀਨੀਅਰ ਅਮਰੀਕੀ ਰੱਖਿਆ ਅਧਿਕਾਰੀਆਂ ਦਾ ਹਵਾਲਾ ਵੀ ਦਿੱਤਾ ਹੈ। ਉਧਰ, ਨੈਸ਼ਨਲ ਕਾਂਗਰਸ ਦੇ ਮੁਖੀ ਫਾਰੂਕ ਅਬਦੁੱਲ੍ਹਾ ਨੇ ਮੋਦੀ ਸਰਕਾਰ ’ਤੇ ਝੂਠ ਬੋਲਣ ਦਾ ਇਲਜ਼ਾਮ ਲਾਇਆ ਹੈ। ਅਬਦੁੱਲ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਾਲਾਕੋਟ ਹਵਾਈ ਹਮਲੇ ਮਗਰੋਂ ਹੋਏ ਟਕਰਾਅ ਦੌਰਾਨ ਪਾਕਿਸਤਾਨ ਦੇ ਐਫ਼-16 ਜੰਗੀ ਜਹਾਜ਼ ਨੂੰ ਸੁੱਟ ਲੈਣ ਬਾਰੇ ਦੇਸ਼ ਨਾਲ ਝੂਠ ਬੋਲਿਆ ਹੈ। ਅਬਦੁੱਲ੍ਹਾ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਵਾਈ ਹਮਲਾ ਕੀਤਾ ਕਿਉੁਂਕਿ ਪ੍ਰਧਾਨ ਮੰਤਰੀ ਪਿਛਲੀਆਂ ਆਮ ਚੋਣਾਂ ਦੌਰਾਨ ਕੀਤੇ ਆਪਣੇ ਵਾਅਦਿਆਂ ਨੂੰ ਪੁਗਾਉਣ ਵਿੱਚ ‘ਨਾਕਾਮ’ ਰਹੇ ਹਨ।

ਟਾਪ ਹੈਡਲਾਈਨ

Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget