ਪੜਚੋਲ ਕਰੋ

ਕਸ਼ਮੀਰ ਨਹੀਂ ਹੈ ਭਾਰਤ-ਪਾਕਿ ਵਿਵਾਦ: ਇਮਰਾਨ ਖ਼ਾਨ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਭਾਰਤ-ਪਾਕਿ ਦਾ ਵਿਵਾਦ ਨਹੀਂ ਹੈ, ਸਗੋਂ ਕੌਮਾਂਤਰੀ ਪੱਧਰ 'ਤੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਸਕੱਤਰ ਏਂਟੋਨੀਓ ਗੁਟਰਜ਼ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਇਮਰਾਨ ਨੇ ਕੁਝ ਦਿਨ ਪਹਿਲਾਂ ਕਸ਼ਮੀਰ ਦੇ ਪੁਲਵਾਮਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸੱਤ ਆਮ ਲੋਕਾਂ ਦੀ ਮੌਤ ਦੀ ਆਲੋਚਨਾ ਕਰਦਿਆਂ ਇਸ ਮਾਮਲੇ ਨੂੰ ਯੂਐਨਓ ‘ਚ ਚੁੱਕਣ ਦੀ ਗੱਲ ਕੀਤੀ ਸੀ। ਪਾਕਿਸਤਾਨੀ ਮੀਡੀਆ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਲਿਖਿਆ ਗਿਆ ਹੈ ਕਿ ਇਮਰਾਨ ਨੇ ਯੂਐਨਓ ਸਕਤੱਰ ਗੁਟਾਰਜ਼ ਦਾ ਫ਼ੋਨ ਪੁਲਵਾਮਾ ਐਨਕਾਉਂਟਰ ਤੋਂ ਬਾਅਦ ਆਇਆ ਹੈ ਜਿਸ ‘ਚ ਉਨ੍ਹਾਂ ਨੇ ਕਸ਼ਮੀਰੀਆਂ ਨੂੰ ਆਪਣਾ ਭਵਿੱਖ ਤੈਅ ਕਰਨ ਦਾ ਮੌਕਾ ਦੇਣ ਦੀ ਗੱਲ ਕੀਤੀ ਹੈ। ਉੱਧਰ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਹੀ ਰਹੇਗਾ ਜੇਕਰ ਪਾਕਿਸਤਾਨ ਆਪਣੇ ਅੰਦੂਰਨੀ ਮਾਮਲਿਆਂ ‘ਤੇ ਧਿਆਨ ਦਵੇ ਜੋ ਬੇਹੱਦ ਖ਼ਰਾਬ ਹਨ।

ਟਾਪ ਹੈਡਲਾਈਨ

ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget