ਪੜਚੋਲ ਕਰੋ

ਪਾਕਿ ਦਿਵਸ ਮੌਕੇ ਇਮਰਾਨ ਖ਼ਾਨ ਨੂੰ ਵਧਾਈ ਭੇਜ ਕਸੂਤੇ ਘਿਰੇ ਮੋਦੀ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਭਾਰਤ ਦੇ ਪੀਐਮ ਨਰੇਂਦਰ ਮੋਦੀ ਨੇ ਪਾਕਿ ਦੇ ਕੌਮੀ ਦਿਵਸ ਮੌਕੇ ਸੰਦੇਸ਼ ਭੇਜ ਕੇ ਵਧਾਈ ਦਿੱਤੀ ਹੈ। ਉਨ੍ਹਾਂ ਦੇ ਇਸ ਦਾਅਵੇ ਮਗਰੋਂ ਹੁਣ ਕਾਂਗਰਸ ਨੇ ਪੀਐਮ ਮੋਦੀ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਦਰਅਸਲ ਇਮਰਾਨ ਖ਼ਾਨ ਨੇ ਪੀਐਮ ਮੋਦੀ ਦਾ ਕਥਿਤ ਮੈਸੇਜ ਟਵੀਟ ਕੀਤਾ ਹੈ। ਇਸ ਦੇ ਮੁਤਾਬਕ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕੱਠੇ ਮਿਲ-ਜੁਲ ਕੇ ਕੰਮ ਕਰਨਾ ਹੋਏਗਾ। ਹਾਲਾਂਕਿ, ਇਸ ਦੇ ਬਾਅਦ ਕਾਂਗਰਸ ਨੇ ਪੀਐਮ ਮੋਦੀ ਨੂੰ ਜਵਾਬ ਮੰਗਿਆ ਹੈ। ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਅੰਕਾ ਚਤੁਰਵੇਦੀ ਨੇ ਕਿਹਾ ਕਿ ਪੀਐਮ ਮੋਦੀ ਨੂੰ ਇਸ ’ਤੇ ਆਪਣਾ ਰੁਖ਼ ਸਾਫ ਕਰਨਾ ਚਾਹੀਦਾ ਹੈ। ਉਨ੍ਹਾਂ ਟਵੀਟ ਕਰਕੇ ਮੋਦੀ ਨੂੰ ਪੁੱਛਿਆ ਕਿ ਦੇਸ਼ ਇਮਰਾਨ ਖ਼ਾਨ ਵੱਲੋਂ ਕੀਤੇ ਟਵੀਟ ਦਾ ਸੱਚ ਜਾਣਨਾ ਚਾਹੁੰਦਾ ਹੈ। ਖ਼ਾਸ ਕਰਕੇ ਜਦੋਂ ਸਰਕਾਰ ਵੱਲੋਂ ਭਾਰਤ ਵਿੱਚ ਪਾਕਿਸਤਾਨ ਦੇ ਪ੍ਰੋਗਰਾਮ ਦਾ ਬਾਈਕਾਟ ਕੀਤਾ ਗਿਆ ਹੈ। ਉੱਧਰ, ਭਾਰਤ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਕੌਮੀ ਦਿਵਸ ’ਤੇ ਪੀਐਮ ਨਰੇਂਦਰ ਮੋਦੀ ਵੱਲੋਂ ਭੇਜੀ ਚਿੱਠੀ ਇੱਕ ਰਸਮੀ ਤੌਰ ’ਤੇ ਭੇਜੀ ਗਈ ਚਿੱਠੀ ਹੈ ਜਿਸ ’ਤੇ ਉਨ੍ਹਾਂ ਦੇ ਦਸਤਖ਼ਤ ਨਹੀਂ ਹਨ। ਪਿਛਲੇ 70 ਸਾਲਾਂ ਤੋਂ ਲਗਾਤਾਰ ਇਸ ਤਰ੍ਹਾਂ ਦੀ ਚਿੱਠੀ ਭੇਜੀ ਜਾ ਰਹੀ ਹੈ। ਕੂਟਨੀਤਿਕ ਪਰੰਪਰਾ ਦੇ ਤਹਿਤ ਜਿਨ੍ਹਾਂ ਦੇਸ਼ਾਂ ਨਾਲ ਭਾਰਤ ਦੇ ਕੂਟਨੀਤਿਕ ਸਬੰਧ ਹੋਣ, ਇਸ ਤਰ੍ਹਾਂ ਦੀ ਚਿੱਠੀ ਉਨ੍ਹਾਂ ਦੇਸ਼ਾਂ ਨੂੰ ਉਨ੍ਹਾਂ ਦੇ ਕੌਮੀ ਦਿਵਸ ਮੌਕੇ ਭੇਜੀ ਜਾਂਦੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget