ਪੜਚੋਲ ਕਰੋ

ਕਸ਼ਮੀਰ 'ਤੇ ਨਾਕਮ ਰਹਿਣ ਮਗਰੋਂ ਇਮਰਾਨ ਖ਼ਾਨ ਦਾ ਛਲਕਿਆ ਦਰਦ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਗੱਲ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਅੰਤਰਰਾਸ਼ਟਰੀ ਭਾਈਚਾਰਾ ਜੰਮੂ-ਕਸ਼ਮੀਰ ਦੇ ਸਬੰਧ ਵਿੱਚ ਭਾਰਤ 'ਤੇ ਦਬਾਅ ਬਣਾਉਣ ਵਿੱਚ ਅਸਫ਼ਲ ਰਿਹਾ ਹੈ। ਇਮਰਾਨ ਖ਼ਾਨ ਨੇ ਕਿਹਾ ਕਿ ਇਹ ਭਾਰਤ ਵੱਲੋਂ ਆਪਣੇ-ਆਪ ਨੂੰ ਇੱਕ ਅਰਬ ਲੋਕਾਂ ਦਾ ਬਾਜ਼ਾਰ ਦੱਸੇ ਜਾਣ ਦੀ ਅਪੀਲ ਦਾ ਨਤੀਜਾ ਹੈ। ਸੰਯੁਕਤ ਰਾਸ਼ਟਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਇਮਰਾਨ ਖਾਨ ਨੇ ਮੀਡੀਆ ਨੂੰ ਕਿਹਾ, 'ਮੈਂ ਬਿਲਕੁਲ ਸਪੱਸ਼ਟ ਕਹਿੰਦਾ ਹਾਂ ਕਿ ਮੈਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਥੋੜ੍ਹਾ ਨਿਰਾਸ਼ ਹਾਂ।'

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਗੱਲ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਅੰਤਰਰਾਸ਼ਟਰੀ ਭਾਈਚਾਰਾ ਜੰਮੂ-ਕਸ਼ਮੀਰ ਦੇ ਸਬੰਧ ਵਿੱਚ ਭਾਰਤ 'ਤੇ ਦਬਾਅ ਬਣਾਉਣ ਵਿੱਚ ਅਸਫ਼ਲ ਰਿਹਾ ਹੈ। ਇਮਰਾਨ ਖ਼ਾਨ ਨੇ ਕਿਹਾ ਕਿ ਇਹ ਭਾਰਤ ਵੱਲੋਂ ਆਪਣੇ-ਆਪ ਨੂੰ ਇੱਕ ਅਰਬ ਲੋਕਾਂ ਦਾ ਬਾਜ਼ਾਰ ਦੱਸੇ ਜਾਣ ਦੀ ਅਪੀਲ ਦਾ ਨਤੀਜਾ ਹੈ। ਸੰਯੁਕਤ ਰਾਸ਼ਟਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਇਮਰਾਨ ਖਾਨ ਨੇ ਮੀਡੀਆ ਨੂੰ ਕਿਹਾ, 'ਮੈਂ ਬਿਲਕੁਲ ਸਪੱਸ਼ਟ ਕਹਿੰਦਾ ਹਾਂ ਕਿ ਮੈਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਥੋੜ੍ਹਾ ਨਿਰਾਸ਼ ਹਾਂ।'

ਇੱਕ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ, 'ਅਸੀਂ ਭਾਰਤ 'ਤੇ ਹਮਲਾ ਨਹੀਂ ਕਰ ਸਕਦੇ। ਸਪੱਸ਼ਟ ਹੈ ਕਿ ਇਹ ਕੋਈ ਵਿਕਲਪ ਨਹੀਂ। ਇਸ ਤੋਂ ਇਲਾਵਾ, ਅਸੀਂ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।' ਖਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਦੱਸਿਆ ਕਿ ਕਸ਼ਮੀਰ ਇੱਕ ਵਿਸ਼ਾਲ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤੇ 50 ਦਿਨਾਂ ਤੋਂ 9 ਲੱਖ ਸੈਨਿਕਾਂ ਨੇ 80 ਲੱਖ ਲੋਕਾਂ ਨੂੰ ਘੇਰਿਆ ਹੋਇਆ ਹੈ।

ਇਮਰਾਨ ਖ਼ਾਨ ਨੇ ਕਿਹਾ, 'ਭਾਰਤ ਨੇ ਇੱਕ ਸੰਚਾਰ ਬੰਦ ਕਰ ਦਿੱਤਾ ਹੈ। ਕਸ਼ਮੀਰੀ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਤੇ 5 ਅਗਸਤ ਨੂੰ ਕਸ਼ਮੀਰ ਦਾ ਵਿਸ਼ੇਸ਼ ਦਰਜ ਰੱਦ ਕਰਨ ਤੋਂ ਪਹਿਲਾਂ ਜਨਤਕ ਅੰਦੋਲਨ 'ਤੇ ਪਾਬੰਧੀ ਲਾ ਦਿੱਤੀ। ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ।' ਹਾਲਾਂਕਿ ਭਾਰਤ ਨੇ ਦਾਅਵਾ ਕੀਤਾ ਹੈ ਕਿ ਸਥਿਤੀ ਆਮ ਹੋ ਰਹੀ ਹੈ ਤੇ ਸੰਚਾਰ 'ਤੇ ਪਾਬੰਧੀਆਂ ਹੌਲੀ-ਹੌਲੀ ਹਟਾਈਆਂ ਜਾ ਰਹੀਆਂ ਹਨ। ਪਿਛਲੇ ਮਹੀਨੇ ਦ ਨਿਊਯਾਰਕ ਟਾਈਮਜ਼ ਵਿੱਚ ਇੱਕ ਲੇਖ 'ਚ ਇਮਰਾਨ ਖ਼ਾਨ ਨੇ ਦੋ ਪਰਮਾਣੂ ਸ਼ਕਤੀਆਂ ਵਿਚਾਲੇ ਤਣਾਉ ਵਧਣ ਦੀ ਚੇਤਾਵਨੀ ਦਿੱਤੀ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget