ਪੜਚੋਲ ਕਰੋ

ਇਮਰਾਨ ਖ਼ਾਨ ਨੇ ਬਣਾਇਆ ਰਿਕਾਰਡ, ਹੁਣ ਤਕ ਚੁੱਕਿਆ ਖਰਬਾਂ ਦਾ ਕਰਜ਼

ਆਰਥਿਕ ਮੰਦੀ ਦੀ ਕਗਾਰ ‘ਤੇ ਖੜ੍ਹੇ ਪਾਕਿਸਤਾਨ ‘ਚ ਸੱਤਾਧਾਰੀ ਇਮਰਾਨ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ‘ਚ ਰਿਕਾਰਡ ਕਰਜ਼ਾ ਲਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ‘ਚ ਦੇਸ਼ ਦੇ ਕੁੱਲ ਕਰਜ਼ ‘ਚ 7509 ਅਰਬ ਰੁਪਏ (ਪਾਕਿਸਤਾਨੀ) ਦਾ ਵਾਧਾ ਹੋਇਆ ਹੈ।

ਨਵੀਂ ਦਿੱਲੀ: ਆਰਥਿਕ ਮੰਦੀ ਦੀ ਕਗਾਰ ‘ਤੇ ਖੜ੍ਹੇ ਪਾਕਿਸਤਾਨ ‘ਚ ਸੱਤਾਧਾਰੀ ਇਮਰਾਨ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ‘ਚ ਰਿਕਾਰਡ ਕਰਜ਼ਾ ਲਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ‘ਚ ਦੇਸ਼ ਦੇ ਕੁੱਲ ਕਰਜ਼ ‘ਚ 7509 ਅਰਬ ਰੁਪਏ (ਪਾਕਿਸਤਾਨੀ) ਦਾ ਵਾਧਾ ਹੋਇਆ ਹੈ। ਪਾਕਿਸਤਾਨੀ ਮੀਡੀਆ ‘ਚ ਛਪੀ ਰਿਪੋਰਟ ਮੁਤਾਬਕ ਕਰਜ਼ ਦੇ ਇਹ ਅੰਕੜੇ ਸਟੇਟ ਬੈਂਕ ਆਫ਼ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਦਫਤਰ ਨੂੰ ਭੇਜੇ ਹਨ। ਸੂਤਰਾਂ ਮੁਤਾਬਕ ਅਗਸਤ 2018 ਤੋਂ ਅਗਸਤ 2019 ‘ਚ ਵਿਦੇਸ਼ ਤੋਂ 2804 ਅਰਬ ਰੁਪਏ ਦਾ ਤੇ ਘਰੇਲੂ ਸ੍ਰੋਤਾਂ ਤੋਂ 4705 ਅਰਬ ਰੁਪਏ ਦਾ ਕਰਜ਼ ਲਿਆ ਗਿਆ। ਸੂਤਰਾਂ ਨੇ ਦੱਸਿਆ ਕਿ ਸਟੇਟ ਬੈਂਕ ਦੇ ਅੰਕੜਿਆਂ ਮੁਤਾਬਕ, ਮੌਜੂਦਾ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ‘ਚ ਪਾਕਿਸਤਾਨ ਦੇ ਜਨਤਕ ਕਰਜ਼ ‘ਚ 1.43 ਫੀਸਦ ਦਾ ਇਜ਼ਾਫਾ ਹੋਇਆ ਹੈ। ਸੰਘੀ ਸਰਕਾਰ ਦਾ ਇਹ ਕਰਜ਼ਾ ਵਧਕੇ 32,240 ਕਰੋੜ ਰੁਪਏ ਹੋ ਗਿਆ ਹੈ। ਅਗਸਤ 2018 ‘ਚ ਇਹ ਕਰਜ਼ 24,732 ਅਰਬ ਰੁਪਏ ਸੀ। ਮੀਡੀਆ ਰਿਪੋਰਟ ‘ਚ ਅੰਕੜਿਆਂ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਤਿੰਨ ਮਹੀਨੇ ‘ਚ ਸਰਕਾਰ ਦਾ ਕਰਜ਼ 960 ਅਰਬ ਰੁਪਏ ਦਾ ਹੋ ਗਿਆ ਜੋ ਇੱਕ ਟ੍ਰਿਲੀਅਨ ਰੁਪਏ ਦੇ ਟੀਚੇ ਤੋਂ ਘੱਟ ਹੈ।

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget