ਪੜਚੋਲ ਕਰੋ

Imran Khan: ਵਿਆਹ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਤੇ ਬੁਸ਼ਰਾ ਬੀਬੀ ਵਿਚਾਲੇ ਸੀ ਨਾਜਾਇਜ਼ ਰਿਸ਼ਤੇ, ਸਾਬਕਾ ਪਤੀ ਦੇ ਨੌਕਰ ਦਾ ਦਾਅਵਾ

Imran Khan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਆਹ ਤੋਂ ਪਹਿਲਾਂ ਆਪਣੀ ਪਤਨੀ ਬੁਸ਼ਰਾ ਬੀਬੀ ਨਾਲ ਨਾਜਾਇਜ਼ ਸਬੰਧ ਸਨ। ਬੁਸ਼ਰਾ ਬੀਬੀ ਦੇ ਸਾਬਕਾ ਪਤੀ ਦੇ ਨੌਕਰ ਨੇ ਅਦਾਲਤ 'ਚ ਇਹ ਖੁਲਾਸਾ ਕੀਤਾ ਹੈ।

Pakistan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਰ ਰੋਜ਼ ਉਨ੍ਹਾਂ ਦਾ ਨਾਂ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਦਾ ਜਾ ਰਿਹਾ ਹੈ। ਇਸ ਦੌਰਾਨ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੇ ਸਾਬਕਾ ਪਤੀ ਖਾਵਰ ਫਰੀਦ ਮੇਨਕਾ ਦੇ ਨੌਕਰ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਸਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਇਮਰਾਨ ਖਾਨ ਅਤੇ ਉਸਦੀ ਪਤਨੀ ਬੁਸ਼ਰਾ ਬੀਬੀ ਦੇ ਵਿਆਹ ਤੋਂ ਪਹਿਲਾਂ ਨਾਜਾਇਜ਼ ਸਬੰਧ ਸਨ।

ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਮੰਗਲਵਾਰ (5 ਦਸੰਬਰ) ਨੂੰ ਖਬਰ ਦਿੱਤੀ ਹੈ ਕਿ ਬੁਸ਼ਰਾ ਬੀਬੀ ਦੇ ਸਾਬਕਾ ਪਤੀ ਖਾਵਰ ਫਰੀਦ ਦੇ ਨੌਕਰ ਨੇ ਅਦਾਲਤ ਵਿੱਚ ਦੱਸਿਆ ਹੈ ਕਿ ਇਮਰਾਨ ਖਾਨ ਘਰ ਆਉਂਦਾ ਸੀ ਅਤੇ ਦੋਵੇਂ ਇੱਕ ਕਮਰੇ ਵਿੱਚ ਘੰਟੇ ਬਿਤਾਉਂਦੇ ਸਨ। ਉਸਨੇ ਇਹ ਵੀ ਮੰਨਿਆ ਕਿ ਉਹ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਦੇ ਨਜਾਇਜ਼ ਸਬੰਧਾਂ ਦਾ ਚਸ਼ਮਦੀਦ ਗਵਾਹ ਹੈ। ਖਾਵਰ ਫਰੀਦ ਦੇ ਘਰ ਕੰਮ ਕਰਨ ਵਾਲੇ ਮੁਹੰਮਦ ਲਤੀਫ ਨੇ ਇਸਲਾਮਾਬਾਦ ਦੇ ਸਿਵਲ ਜੱਜ ਕੁਦਰਤੁੱਲਾ ਦੀ ਅਦਾਲਤ 'ਚ ਇਹ ਬਿਆਨ ਦਿੱਤਾ।

'ਇਮਰਾਨ ਮੈਨੂੰ ਗਾਲ੍ਹਾਂ ਕੱਢਦਾ ਸੀ ਅਤੇ ਕਮਰੇ ਤੋਂ ਬਾਹਰ ਭਜਾ ਦਿੰਦਾ ਸੀ'
ਲਤੀਫ ਨੇ ਦਾਅਵਾ ਕੀਤਾ ਕਿ ਮੇਨਕਾ ਉਸ ਨੂੰ ਕਮਰੇ 'ਚ ਜਾ ਕੇ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਕਹਿੰਦੀ ਸੀ ਪਰ ਜਦੋਂ ਉਹ ਕਮਰੇ 'ਚ ਜਾਂਦਾ ਸੀ ਤਾਂ ਦੋਵੇਂ (ਇਮਰਾਨ ਖਾਨ ਅਤੇ ਬੁਸ਼ਰਾ) ਮੈਨੂੰ ਗਾਲ੍ਹਾਂ ਕੱਢਦੇ ਸਨ ਅਤੇ ਮੈਨੂੰ ਬਾਹਰ ਜਾਣ ਲਈ ਕਹਿੰਦੇ ਸਨ। ਲਤੀਫ ਨੇ ਅਦਾਲਤ 'ਚ ਸਪੱਸ਼ਟ ਕੀਤਾ ਕਿ ਖਾਨ ਅਤੇ ਬੁਸ਼ਰਾ ਦੋਵੇਂ ਉਸ ਨੂੰ ਆਪਣੇ ਕਮਰੇ 'ਚੋਂ ਬਾਹਰ ਕੱਢ ਦਿੰਦੇ ਸਨ।

ਲਤੀਫ ਨੇ ਦੱਸਿਆ ਕਿ ਜਿਸ ਤਰ੍ਹਾਂ ਦੋਵੇਂ ਕਮਰੇ 'ਚ ਸਮਾਂ ਬਿਤਾਉਂਦੇ ਸਨ। ਇਸ ਕਾਰਨ ਉਸ ਨੂੰ ਵਿਸ਼ਵਾਸ ਹੋ ਗਿਆ ਕਿ ਦੋਵਾਂ ਵਿਚਕਾਰ ਨਾਜਾਇਜ਼ ਸਬੰਧ ਸਨ। ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਕਰੇਗੀ।

ਇਦਤ ਦੌਰਾਨ ਹੋਇਆ ਸੀ ਬੁਸ਼ਰਾ-ਇਮਰਾਨ ਦਾ ਵਿਆਹ
ਇਸ ਤੋਂ ਪਹਿਲਾਂ ਮੇਨਕਾ ਨੇ ਇਕ ਸਥਾਨਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ ਕਿ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਦਾ ਵਿਆਹ ਇਦਤ ਦੌਰਾਨ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਇਦਤ ਇੱਕ ਮੁਸਲਿਮ ਔਰਤ ਦਾ ਉਸਦੇ ਪਤੀ ਦੀ ਮੌਤ ਜਾਂ ਉਸਦੇ ਤਲਾਕ ਤੋਂ ਬਾਅਦ ਦਾ ਇੰਤਜ਼ਾਰ ਹੈ। ਇਸ ਸਮੇਂ ਦੌਰਾਨ ਵਿਆਹ ਜਾਇਜ਼ ਨਹੀਂ ਹੈ।

ਹਾਲਾਂਕਿ ਇਮਰਾਨ ਖਾਨ ਨੇ ਖਾਵਰ ਫਰੀਦ ਮੇਨਕਾ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਬੁਸ਼ਰਾ ਬੀਬੀ ਦਾ ਚਿਹਰਾ ਸਿਰਫ ਨਿਕਾਹ (ਇਸਲਾਮਿਕ ਵਿਆਹ) ਵਾਲੇ ਦਿਨ ਦੇਖਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget