ਪੜਚੋਲ ਕਰੋ

ਇਮਰਾਨ ਖ਼ਾਨ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ, ਸਿੱਧੂ ਨੇ ਪੜ੍ਹੇ ਇਮਰਾਨ ਦੇ ਨਾਂ ਦੇ ਕਸੀਦੇ

ਪਾਕਿਸਤਾਨ ਵਾਲੇ ਪਾਸੇ ਪਾਕਿ ਦੇ ਪੀਐਮ ਇਮਰਾਨ ਖ਼ਾਨ ਨੇ ਲਾਂਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ। ਇਸ ਮੌਕੇ ਸਿੱਧੂ ਨੇ ਇਮਰਾਨ ਦੀ ਖੂਬ ਤਾਰੀਫ ਕੀਤੀ।

ਕਰਤਾਰਪੁਰ ਸਾਹਿਬ: ਪਾਕਿਸਤਾਨ ਵਾਲੇ ਪਾਸੇ ਪਾਕਿ ਦੇ ਪੀਐਮ ਇਮਰਾਨ ਖ਼ਾਨ ਨੇ ਲਾਂਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ। ਇਸ ਮੌਕੇ ਸਿੱਧੂ ਨੇ ਇਮਰਾਨ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਕਿਹਾ ਸਿੱਖ ਕੌਮ ਦੇ ਲਈ ਇਮਰਾਨ ਨੇ ਬਹੁਤ ਵੱਡਾ ਕੰਮ ਕੀਤਾ ਹੈ। ਜਿਸ ਦੇ ਲਈ ਸਿੱਧੂ ਉਨ੍ਹਾਂ ਨੂੰ ਸ਼ੁਕਰਾਨਾ ਅਦਾ ਕਰਨ ਆਏ ਹਨ। ਇਮਰਾਨ ਖ਼ਾਨ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ, ਸਿੱਧੂ ਨੇ ਪੜ੍ਹੇ ਇਮਰਾਨ ਦੇ ਨਾਂ ਦੇ ਕਸੀਦੇ ਸਿੱਧੂ ਨੇ ਅੱਗੇ ਕਿਹਾ ਕਿ ਕੌਰੀਡੋਰ ਖੁਲ੍ਹ ਜਾਣ ਨਾਲ ਸਿੱਖਾਂ ਦੀਆਂ ਚਾਰ ਪੁਸ਼ਤਾਂ ਜੋ ਇੱਥੇ ਆਉਣ ਲਈ ਤਰਸਦੀਆਂ ਸੀ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਇੰਨਾ ਹੀ ਨਹੀਂ ਇਮਰਾਨ ਦੀ ਤਾਰੀਫ ਕਰਦੇ ਸਿੱਧੂ ਨੇ ਕਿਹਾ ਕਿ ਇੱਕ ਸਿਕੰਦਰ ਸੀ ਜਿਸ ਨੇ ਆਪਣੀ ਤਾਕਤ ਨਾਲ ਪੂਰੀ ਦੁਨੀਆ ਜਿੱਤੀ ਸੀ ਪਰ ਇਮਰਾਨ ਨੇ ਇਹ ਨੇਕ ਕੰਮ ਕਰ ਕੇ ਸਾਰੀ ਦੁਨੀਆ ਦਾ ਦਿਲ ਜਿੱਤ ਲਿਆ ਹੈ। ਇਸ ਮੌਕੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਇਮਰਾਨ ਦਾ ਤਹੇ ਦਿਲੋਂ ਧੰਨਵਾਦ ਕਰਦੇ ਹਨ। ਸਿੱਧੂ ਨੇ ਇਮਰਾਨ ਦੇ ਲਈ ਖੂਬ ਸ਼ੇਅਰੋ ਸ਼ਾਈਰੀ ਕੀਤੀ। ਲਾਂਘੇ ਦੇ ਉਦਘਾਟਨ ਦੌਰਾਨ ਸਿੱਧੂ ਨੇ ਮੋਦੀ ਦੀ ਵੀ ਤਾਰੀ ਕੀਤੀ ਕਿ ਉਨ੍ਹਾਂ ਦੇ ਮਦਦ ਨਾਲ ਇਹ ਰਾਹ ਖੁਲ੍ਹ ਸਕਿਆ ਹੈ। ਇਮਰਾਨ ਖ਼ਾਨ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਉਦਘਾਟਨ, ਸਿੱਧੂ ਨੇ ਪੜ੍ਹੇ ਇਮਰਾਨ ਦੇ ਨਾਂ ਦੇ ਕਸੀਦੇ ਇਸ ਮੌਕੇ ਨਵਜੋਤ ਸਿੱਧੂ ਭਾਵੁਕ ਹੋ ਗਏ। ਉਨ੍ਹਾਂ ਮੋਦੀ ਨੂੰ ਵੀ ਜੱਫੀ ਪਾਉਣ ਦੀ ਗੱਲ ਕੀਤੀ।

ਟਾਪ ਹੈਡਲਾਈਨ

Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget