ਪੜਚੋਲ ਕਰੋ
ਪਾਕਿਸਤਾਨ ਨੇ ਵੀ ਰੱਖਿਆ ਕਰਤਾਰਪੁਰ ਗਲਿਆਰੇ ਦਾ ਨੀਂਹ ਪੱਥਰ
ਸ੍ਰੀ ਕਰਤਾਰਪੁਰ ਸਾਹਿਬ: ਪਾਕਿਸਤਾਨ ਸਰਕਾਰ ਨੇ ਆਪਣੇ ਤੈਅ ਪ੍ਰੋਗਰਾਮ ਤਹਿਤ ਬਗ਼ੈਰ ਕਿਸੇ ਰੌਲੇ-ਰੱਪੇ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੀਂਹ ਪੱਥਰ ਰੱਖ ਕੇ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ।
ਭਾਰਤ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ।
ਇਸ ਮੌਕੇ ਪਾਕਿਸਤਾਨ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਤੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ।Pakistan PM Imran Khan, Pakistan Army Chief General Qamar Javed Bajwa, Union Ministers Harsimrat Kaur Badal, Hardeep Singh Puri and Navjot Singh Sidhu at the ground-breaking ceremony of #KartarpurCorridor in Pakistan. pic.twitter.com/x9JhFLWZ1t
— ANI (@ANI) November 28, 2018
Kartarpur corridor opening will help to bring regional peace. @pid_gov @PTVNewsOfficial @RadioPakistan @appcsocialmedia @fawadchaudhry @gop_info @lokvirsa_gov @PNCAOfficial #KartarpurBorderOpening https://t.co/wq6Ro81u7J pic.twitter.com/5z2mwTdJBH
— Information Ministry (@MoIB_Official) November 28, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਧਰਮ
Advertisement