ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਭਾਰਤ ਦੇ ਨਜ਼ਰੀਏ ਤੋਂ ਪਾਕਿਸਤਾਨ ਔਖਾ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਪਹਿਲਕਦਮੀ ਨੂੰ ਭਾਰਤ ਸਿਆਸੀ ਰੰਗਤ ਚਾੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਬਹੁਤ ਹੀ ਅਫ਼ਸੋਸਨਾਕ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਪਿਛਲੇ ਮਹੀਨੇ ਭਾਰਤੀ ਸਿੱਖਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਵੀਜ਼ਾ ਮੁਕਤ ਲਾਂਘਾ ਦੇਣ ਲਈ ਨੀਂਹ ਪੱਥਰ ਰੱਖਿਆ ਸੀ। ਸਿੱਖਾਂ ਲਈ ਕਰਤਾਰਪੁਰ ਸਾਹਿਬ ਬਹੁਤ ਹੀ ਮੁਕੱਦਸ ਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ ਤੇ ਖੇਤੀ ਕੀਤੀ ਸੀ। 'ਡਾਅਨ' ਅਖ਼ਬਾਰ ਨੇ ਲਿਖਿਆ ਹੈ ਕਿ ਖ਼ਾਨ ਨੇ ਕੈਬਨਿਟ ਦੀ ਮੀਟਿੰਗ ਵਿੱਚ ਆਖਿਆ, ‘‘ਭਾਰਤੀ ਮੀਡੀਆ ਇਸ ਮੁੱਦੇ ਨੂੰ ਸਿਆਸੀ ਰੰਗਤ ਦੇ ਰਿਹਾ ਹੈ ਜਿਵੇਂ ਕਿ ਅਸੀਂ ਕਿਸੇ ਕਿਸਮ ਦਾ ਸਿਆਸੀ ਫਾਇਦਾ ਲੈਣ ਲਈ ਇਹ ਸਭ ਕੁਝ ਕੀਤਾ ਹੋਵੇ। ਇਹ ਸਹੀ ਨਹੀਂ ਹੈ। ਅਸੀਂ ਇਹ ਤਾਂ ਕੀਤਾ ਕਿਉਂਕਿ ਇਹ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੈਨੀਫੈਸਟੋ ਦਾ ਹਿੱਸਾ ਸੀ।’’ ਖ਼ਾਨ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਲਾਂਘਾ ਖੋਲ੍ਹਣ ਦੀ ਕਾਰਵਾਈ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਲਈ ਕਰਤਾਰਪੁਰ ਦਾ ਉਹੀ ਮੁਕਾਮ ਹੈ ਜੋ ਸਾਡੇ ਮੁਸਲਮਾਨਾਂ ਲਈ ਮਦੀਨਾ ਹੈ। ਇਸ ਦੌਰਾਨ ਪਾਕਿ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਇਸਲਾਮਾਬਾਦ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਾਵਜੂਦ ਦੋਵਾਂ ਮੁਲਕਾਂ ਦਰਮਿਆਨ ਕਸ਼ਮੀਰ ‘ਪ੍ਰਮੁੱਖ ਮੁੱਦਾ’ ਰਹੇਗਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget