ਪੜਚੋਲ ਕਰੋ

ਮਕਬੂਜ਼ਾ ਕਸ਼ਮੀਰ 'ਚ ਪਾਕਿਸਤਾਨ ਦਾ ਸ਼ਕਤੀ ਪ੍ਰਦਰਸ਼ਨ, ਹਾਲਾਤ ਵਿਗਾੜੇਗਾ ਇਮਰਾਨ ਖ਼ਾਨ ਦਾ ਐਲਾਨ?

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਸ਼ੁੱਕਰਵਾਰ ਨੂੰ ਮਕਬੂਜ਼ਾ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ’ਚ ਵੱਡੀ ਰੈਲੀ ਕਰ ਰਹੇ ਹਨ। ਪਾਕਿ ਮੀਡੀਆ ਵਿੱਚ ਚਰਚਾ ਹੈ ਕਿ ਇਸ ਦੌਰਾਨ ਉਹ ਕਸ਼ਮੀਰ ਬਾਰੇ ‘ਨੀਤੀਗਤ ਬਿਆਨ’ ਦੇਣਗੇ। ਇਸ ਨਾਲ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਹੋਰ ਵਿਗੜ ਸਕਦੇ ਹਨ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਸ਼ੁੱਕਰਵਾਰ ਨੂੰ ਮਕਬੂਜ਼ਾ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ’ਚ ਵੱਡੀ ਰੈਲੀ ਕਰ ਰਹੇ ਹਨ। ਪਾਕਿ ਮੀਡੀਆ ਵਿੱਚ ਚਰਚਾ ਹੈ ਕਿ ਇਸ ਦੌਰਾਨ ਉਹ ਕਸ਼ਮੀਰ ਬਾਰੇ ‘ਨੀਤੀਗਤ ਬਿਆਨ’ ਦੇਣਗੇ। ਇਸ ਨਾਲ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਹੋਰ ਵਿਗੜ ਸਕਦੇ ਹਨ। ਦਰਅਸਲ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਸੂਬੇ ਦੇ ਦੋ ਟੋਟੇ ਕਰਕੇ ਕੇਂਦਰੀ ਸਾਸ਼ਿਤ ਪ੍ਰਦੇਸ਼ ਬਣਾਉਣ ਮਗਰੋਂ ਪਾਕਿਸਤਾਨ ਕਾਫੀ ਖਫਾ ਹੈ। ਪਾਕਿਸਤਾਨ ਨੇ ਕਸ਼ਮੀਰੀਆਂ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਰਤ ਵੱਲੋਂ ਵੀ ਮਕਬੂਜ਼ਾ ਕਸ਼ਮੀਰ ਨੂੰ ਭਾਰਤ ਵਿੱਚ ਰਲਾਉਣ ਦੇ ਐਲਾਨ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਮਕਬੂਜ਼ਾ ਕਸ਼ਮੀਰ ਵਿੱਚ ਰੈਲੀ ਬਹੁਤ ਅਹਿਮ ਮੰਨੀ ਜਾ ਰਹੀ ਹੈ। ਇਸ ਮੌਕੇ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਤਰਜ਼ਮਾਨ ਮੁਹੰਮਦ ਫ਼ੈਸਲ ਨੇ ਵੀਰਵਾਰ ਨੂੰ ਮੀਡੀਆ ਨਾਲ ਗੱਲ਼ ਕਰਦਿਆਂ ਕਿਹਾ ਕਿ ਕਸ਼ਮੀਰ ਮੁੱਦੇ ਦੇ ਹੱਲ ਲਈ ਪਾਕਿਸਤਾਨ ਕਿਸੇ ਵੀ ਤੀਜੀ ਧਿਰ ਦੀ ਵਿਚੋਲਗੀ ਲਈ ਤਿਆਰ ਹੈ। ਇਸ ਮਾਮਲੇ ਦੀ ਵੈਧਤਾ ਕੌਮਾਂਤਰੀ ਕਾਨੂੰਨ ’ਤੇ ਆਧਾਰਤ ਹੈ। ਉਧਰ ਜਨੇਵਾ ਦੌਰੇ ਤੋਂ ਮੁਲਕ ਪਰਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਹੱਕਾਂ ਦੀ ਆਵਾਜ਼ ਹਰੇਕ ਮੰਚ ’ਤੇ ਉਠਾਉਣਾ ਜਾਰੀ ਰੱਖੇਗਾ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget