ਪੜਚੋਲ ਕਰੋ

ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕਰ ਸਕਦੇ ਕੋਈ ਵੱਡਾ ਐਲਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਦੇਸ਼ ਨੂੰ ਇਸ ਮਸਲੇ 'ਤੇ ਸੰਬੋਧਨ ਕਰਨ ਜਾ ਰਹੇ ਹਨ ਤਾਂ ਕੁਝ ਵੱਡਾ ਬਿਆਨ ਵੀ ਸਾਹਮਣੇ ਆ ਸਕਦਾ ਹੈ। ਖ਼ਾਨ ਪਹਿਲਾਂ ਹੀ ਭਾਰਤ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਚੁੱਕੇ ਹਨ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਕਸ਼ਮੀਰ ਮੁੱਦੇ 'ਤੇ ਆਪਣੇ ਦੇਸ਼ ਨੂੰ ਸੰਬੋਧਨ ਕਰਨਗੇ। ਇਮਰਾਨ ਖ਼ਾਨ ਦੀ ਵਿਸ਼ੇਸ਼ ਸੂਚਨਾ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਇਸ ਦੀ ਸੂਚਨਾ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਸਥਾਨਕ ਅਖ਼ਬਾਰ ਦੀ ਖ਼ਬਰ ਮੁਤਾਬਕ ਫਿਰਦੌਸ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਆਉਂਦੀ 27 ਸਤੰਬਰ ਨੂੰ ਯੂਐਨ ਦੇ ਸਾਲਾਨਾ ਇਜਲਾਸ ਨੂੰ ਸੰਬੋਧਨ ਕਰਨਗੇ, ਜਿਸ ਸਬੰਧੀ ਦੇਸ਼ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਭਾਰਤ ਨੇ ਬੀਤੀ ਪੰਜ ਅਗਸਤ ਨੂੰ ਕਸ਼ਮੀਰ ਦਾ ਪੁਨਰਗਠਨ ਕਰ ਸੂਬੇ ਨੂੰ ਵਿਸ਼ੇਸ਼ ਦਰਜਾ ਦਿੰਦੀ ਸੰਵਿਧਾਨ ਦੀ ਧਾਰਾ 370 ਨੂੰ ਨਕਾਰਾ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਵਪਾਰਕ ਤੋਂ ਲੈ ਕੇ ਸੱਭਿਆਚਾਰਕ ਰਿਸ਼ਤੇ ਖ਼ਤਮ ਕਰ ਲਏ ਸਨ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਦੇਸ਼ ਨੂੰ ਇਸ ਮਸਲੇ 'ਤੇ ਸੰਬੋਧਨ ਕਰਨ ਜਾ ਰਹੇ ਹਨ ਤਾਂ ਕੁਝ ਵੱਡਾ ਬਿਆਨ ਵੀ ਸਾਹਮਣੇ ਆ ਸਕਦਾ ਹੈ। ਖ਼ਾਨ ਪਹਿਲਾਂ ਹੀ ਭਾਰਤ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਹੁਣ ਇਹ ਵੀ ਖ਼ਬਰਾਂ ਆਈਆਂ ਹਨ ਕਿ ਮਕਬੂਜ਼ਾ ਕਸ਼ਮੀਰ ਵਿੱਚ ਪਾਕਿਸਤਾਨ ਦੀਆਂ ਫ਼ੌਜੀ ਗਤੀਵਿਧੀਆਂ ਵੱਧ ਰਹੀਆਂ ਹਨ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget