ਪੜਚੋਲ ਕਰੋ

ਇਮਰਾਨ ਖਾਨ ਅੱਜ ਚੁੱਕਣਗੇ ਸਹੁੰ, ਪਾਕਿ ਪਹੁੰਚੇ ਸਿੱਧੂ

ਇਸਲਾਮਾਬਾਦ: ਪਾਕਿਸਤਾਨ ਦੇ ਇਮਰਾਨ ਖਾਨ ਅੱਜ ਬਤੌਰ ਪ੍ਰਧਾਨ ਮੰਤਰੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਇਮਰਾਨ ਖਾਨ ਨੂੰ ਚੁਣ ਲਿਆ ਹੈ। ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ ਨੇ 176 ਸੀਟਾਂ ਜਿੱਤੀਆਂ ਸਨ।
  ਸਿੱਧੂ ਪਹੁੰਚੇ ਪਾਕਿਸਤਾਨ
ਭਾਰਤ ਦੇ ਕੈਬਨਿਟ ਮੰਤਰੀ ਤੇ ਇਮਰਾਨ ਖਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਕੱਲ੍ਹ ਪਾਕਿਸਤਾਨ ਪਹੁੰਚ ਗਏ ਹਨ। ਲਾਹੌਰ ਵਿੱਚ ਸਿੱਧੂ ਨੇ ਕਿਹਾ ਕਿ ਉਹ ਆਪਣੇ ਮਿੱਤਰ ਦੇ ਸੱਦੇ ’ਤੇ ਪਾਕਿਸਤਾਨ ਆਏ ਹਨ ਤੇ ਇਹ ਉਨ੍ਹਾਂ ਲਈ ਬਹੁਤ ਖਾਸ ਪਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਤੇ ਕਲਾਕਾਰ ਦੂਰੀਆਂ ਮਿਟਾ ਦਿੰਦੇ ਹਨ। ਉਹ ਪਾਕਿਸਤਾਨੀ ਲੋਕਾਂ ਲਈ ਪਿਆਰ ਦਾ ਸੰਦੇਸ਼ ਲੈ ਕੇ ਆਏ ਹਨ। ਇਮਰਾਨ ਖਾਨ ਅੱਜ ਚੁੱਕਣਗੇ ਸਹੁੰ, ਪਾਕਿ ਪਹੁੰਚੇ ਸਿੱਧੂ ਸਿੱਧੂ ਤੋਂ ਇਲਾਵਾ ਇਮਰਾਨ ਖਾਨ ਨੇ ਦੋ ਹੋਰ ਭਾਰਤੀ ਕ੍ਰਿਕਿਟਰਾਂ, ਕਪਿਲ ਦੇਵ ਤੇ ਸੁਨੀਲ ਗਾਵਸਕਰ ਨੂੰ ਵੀ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਸਾਬਕਾ ਕ੍ਰਿਕਿਟਰ ਕਪਿਲ ਦੇਵ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਇਸ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਦੇ। ਸੁਨੀਲ ਗਾਵਸਕਰ ਨੇ ਵੀ ਕਿਸੇ ਕਾਰਨ ਕਰਕੇ ਸਮਾਗਮ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਸੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget