ਪੜਚੋਲ ਕਰੋ

ਇਮਰਾਨ ਖਾਨ ਨੇ ਚੁਣੇ 21 ਜਰਨੈਲ

ਇਸਲਾਮਾਬਾਦ: ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਣੇ 21 ਮੈਂਬਰੀ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਹੈ। ਸਾਲ 2008 ਵਿੱਚ ਮੁੰਬਈ ਤੇ ਕਵਾਦੀ ਹਮਲੇ ਦੌਰਾਨ ਵੀ ਕੁਰੈਸ਼ੀ ਹੀ ਵਿਦੇਸ਼ ਮੰਤਰੀ ਸਨ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਬੁਲਾਰੇ ਫਵਾਦ ਚੌਧਰੀ ਨੇ ਦੱਸਿਆ ਕਿ ਐਲਾਨੇ ਗਏ 21 ਨਾਵਾਂ ਵਿੱਚੋਂ 16 ਮੰਤਰੀ ਹੋਣਗੇ ਜਦਕਿ ਪੰਜ ਹੋਰ ਪ੍ਰਧਾਨ ਮੰਤਰੀ ਦੇ ਸਲਾਹਕਾਰ ਦੇ ਤੌਰ ’ਤੇ ਆਪਣੇ ਸੇਵਾ ਦੇਣਗੇ।
  ਅੱਜ ਸਹੁੰ ਚੁੱਕ ਸਕਦੇ ਹਨ ਨਵੇਂ ਮੰਤਰੀ
ਉਨ੍ਹਾਂ ਦੱਸਿਆ ਕਿ ਨਵੇਂ ਮੰਤਰੀ ਮੰਡਲ ਦੇ ਅੱਜ ਨੂੰ ਰਾਸ਼ਟਰਪਤੀ ਭਵਨ ਵਿੱਚ ਸਹੁੰ ਚੁੱਕਣ ਦੀ ਸੰਭਾਵਨਾ ਹੈ। ਚੌਧਰੀ ਵੱਲੋਂ ਟਵਿੱਟਰ ’ਤੇ ਸਾਂਝੀ ਕੀਤੀ ਲਿਸਟ ਮੁਤਾਬਕ ਕੁਰੈਸ਼ੀ ਨੂੰ ਵਿਦੇਸ਼ ਮੰਤਰੀ, ਪਰਵੇਜ ਖੱਟਕ ਨੂੰ ਰੱਖਿਆ ਮੰਤਰ ਤੇ ਅਸਦ ਅਮੇਰ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਰਾਵਲਪਿੰਡੀ ਦੇ ਸ਼ੇਖ ਰਾਸ਼ਿਦ ਨੂੰ ਰੇਲ ਮੰਤਰੀ ਨਿਯੁਕਤ ਕੀਤਾ ਗਿਆ ਹੈ। ਤਿੰਨ ਮਹਿਲਾਵਾਂ ਸ਼ਿਰੀਨ ਮਜਾਰੀ, ਜੁਬੈਦਾ ਜਲਾਲ ਤੇ ਫਹਮਿਦਾ ਮਿਰਜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਹਨ। ਮੰਤਰੀ ਦਾ ਦਰਜਾ ਰੱਖਣ ਵਾਲੇ ਪੰਜ ਸਲਾਹਕਾਰਾਂ ਵਿੱਚ ਸਾਬਕਾ ਬੈਂਕਰ ਇਸ਼ਰਤ ਹੁਸੈਨ, ਕਾਰੋਬਾਰੀ ਅਬਦੁਲ ਰੱਜਾਕ ਦਾਊਦ ਤੇ ਬਾਬਰ ਅਵਾਨ ਵਰਗੇ ਦਿੱਗਜ ਚਿਹਰੇ ਸ਼ਾਮਲ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  
US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  
Big News: ਵੱਡੀ ਖਬਰ, ਐਕਸ਼ਨ ਮੋਡ 'ਚ ਸਰਕਾਰ; ਸਾਬਕਾ ਪੀਐਮ ਸਣੇ ਗ੍ਰਹਿ ਮੰਤਰੀ 'ਤੇ ਕੀਤੀ ਕਾਰਵਾਈ: ਜਾਣੋ ਕਿਉਂ ਕੀਤੇ ਗ੍ਰਿਫਤਾਰ...?
ਵੱਡੀ ਖਬਰ, ਐਕਸ਼ਨ ਮੋਡ 'ਚ ਸਰਕਾਰ; ਸਾਬਕਾ ਪੀਐਮ ਸਣੇ ਗ੍ਰਹਿ ਮੰਤਰੀ 'ਤੇ ਕੀਤੀ ਕਾਰਵਾਈ: ਜਾਣੋ ਕਿਉਂ ਕੀਤੇ ਗ੍ਰਿਫਤਾਰ...?

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
Embed widget