ਪੜਚੋਲ ਕਰੋ

59 ਸਾਲ ਪਹਿਲਾਂ ਆਪਣੇ ਹੀ ਪਰਮਾਣੂ ਬੰਬ ਨਾਲ ਤਬਾਹ ਹੋਣ ਵਾਲਾ ਸੀ ਅਮਰੀਕਾ

ਇੱਕ ਸਮੇਂ ਅਮਰੀਕਾ ਨੇ ਜਾਪਾਨ ਦੇ ਦੋ ਸ਼ਹਿਰ ਹਿਰੋਸ਼ਿਮਾ ਤੇ ਨਾਗਾਸਾਕੀ 'ਤੇ ਪਰਮਾਣੂ ਬੰਬ ਸਿੱਟੇ ਸੀ, ਜਿਸ ਨਾਲ ਲੱਖਾਂ ਲੋਕਾਂ ਦੀ ਮੌਤ ਹੋ ਗਈ ਸੀ।

ਇੱਕ ਸਮੇਂ ਅਮਰੀਕਾ ਨੇ ਜਾਪਾਨ ਦੇ ਦੋ ਸ਼ਹਿਰ ਹਿਰੋਸ਼ਿਮਾ ਤੇ ਨਾਗਾਸਾਕੀ 'ਤੇ ਪਰਮਾਣੂ ਬੰਬ ਸਿੱਟੇ ਸੀ, ਜਿਸ ਨਾਲ ਲੱਖਾਂ ਲੋਕਾਂ ਦੀ ਮੌਤ ਹੋ ਗਈ ਸੀ। ਪਰ ਕੀ ਤੁਸੀਂ ਜਾਣਦੇ ਹੋ ਇੱਕ ਸਮਾਂ ਅਜਿਹਾ ਵੀ ਸੀ ਜਦ ਅਮਰੀਕਾ ਦਾ ਹੀ ਪਰਮਾਣੂ ਬੰਬ ਉਨ੍ਹਾਂ ਦੇ ਹੀ ਦੇਸ਼ 'ਚ ਡਿੱਗ ਗਿਆ ਸੀ। ਤੇ ਉਹ ਤਬਾਹ ਹੁੰਦੇ-ਹੁੰਦੇ ਬਚਿਆ ਸੀ। ਇਹ ਘਟਨਾ ਅੱਜ ਤੋਂ 59 ਸਾਲ ਪਹਿਲਾਂ ਦੀ ਹੈ। ਸਾਲ 2013 'ਚ ਜਨਤਕ ਹੋਏ ਅਮਰੀਕਾ ਦੇ ਕੁੱਝ ਗੁਪਤ ਦਸਤਾਵੇਜਾਂ ਤੋਂ ਇਹ ਗੱਲ ਸਾਹਮਣੇ ਆਈ। ਇਨ੍ਹਾਂ ਮੁਤਾਬਕ 23-24 ਜਨਵਰੀ, 1961 ਨੂੰ ਅਮਰੀਕਾ ਦਾ ਇੱਕ ਬੀ-52 ਜਹਾਜ਼ ਉੱਤਰੀ ਕੈਲੀਫੋਰਨੀਆ ਦੇ ਉਪਰੋਂ ਗੁਜ਼ਰ ਰਿਹਾ ਸੀ। ਪਰ ਅਚਾਨਕ ਜਹਾਜ਼ 'ਚ ਕੁੱਝ ਖਰਾਬੀ ਆ ਗਈ। ਇਸ ਤੋਂ ਬਾਅਦ ਜਹਾਜ਼ 'ਚ ਰੱਖੇ ਦੋ ਮਾਰਕ 39 ਪਰਮਾਣੂ ਬੰਬ ਹੇਠਾਂ ਜ਼ਮੀਨ 'ਤੇ ਡਿੱਗ ਗਏ ਤੇ ਉਨ੍ਹਾਂ 'ਚੋਂ ਇੱਕ ਦੇ ਫੱਟਣ ਦੀ ਪ੍ਰਕਿਿਰਆ ਸ਼ੁਰੂ ਹੋ ਗਈ। ਹਾਲਾਂਕਿ ਇਹ ਪਰਮਾਣੂ ਬੰਬ ਫੱਟ ਨਹੀਂ ਸਕਿਆ। ਬਾਅਦ 'ਚ ਅਮਰੀਕੀ ਹਵਾਈ ਸੈਨਾ ਦੇ ਜਵਾਨਾਂ ਨੇ ਉਸ ਬੰਬ ਨੂੰ ਜ਼ਮੀਨ ਦੇ ਅੰਦਰ ਬਣੇ ਇੱਕ ਡੂੰਗੇ ਟੋਏ 'ਚੋਂ ਕੱਢਿਆ ਸੀ।

ਟਾਪ ਹੈਡਲਾਈਨ

Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Embed widget