ਪੜਚੋਲ ਕਰੋ

ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ।

ਨਵੀਂ ਦਿੱਲੀ: ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ। ਇਸ ਲਈ ਅਮਰੀਕਾ ਵੱਲੋਂ ਦਬਾਅ ਬਣਾਇਆ ਗਿਆ ਹੈ। ਬੁੱਧਵਾਰ ਨੂੰ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐਨਐਮ) ਵੱਲੋਂ ਪ੍ਰੈੱਸ ਨੋਟ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਗਈ। ਪ੍ਰੈੱਸ ਨੋਟ ਮੁਤਾਬਕ ਜਿਨ੍ਹਾਂ ਭਾਰਤੀਆਂ ਕੋਲ ਦੇਸ਼ ‘ਚ ਰਹਿਣ ਦੀ ਇਜਾਜ਼ਤ ਨਹੀਂ ਸੀ, ੳਨ੍ਹਾਂ ਨੂੰ ਤੋਲੁਕਾ ਸਿਟੀ ਇੰਟਰਨੈਸ਼ਨਲ ਏਅਰਪੋਰਟ ਬੋਇੰਗ 747 ਏਅਰਕ੍ਰਾਫਰ ਰਾਹੀਂ ਨਵੀਂ ਦਿੱਲੀ ਭੇਜ ਦਿੱਤਾ ਗਿਆ। ਜੂਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਮੈਕਸੀਕੋ ਸੀਮਾ ਰਾਹੀਂ ਅਮਰੀਕਾ ‘ਚ ਆਉਣ ਵਾਲੇ ਲੋਕਾਂ ਦੀ ਐਂਟਰੀ ‘ਤੇ ਜੇਕਰ ਰੋਕ ਨਹੀਂ ਲਾਈ ਗਈ ਤਾਂ ਸਾਰੇ ਮੈਕਸੀਕੋ ਆਯਾਤਾਂ ‘ਤੇ ਟੈਰਿਫ ਲਾ ਦਿੱਤਾ ਜਾਵੇਗਾ। ਪ੍ਰੈੱਸ ਰਿਲੀਜ਼ ‘ਚ ਅੱਗੇ ਕਿਹਾ ਗਿਆ ਹੈ ਕਿ ਸਭ ਦੀ ਮਦਦ ਨਾਲ ਮਾਈਗ੍ਰੇਸ਼ਨ ਦੇ ਸਖ਼ਤ ਨਿਯਮਾਂ ਤੋਂ ਬਾਅਦ ਲੋਕਾਂ ਨੂੰ ਵਾਪਸ ਭੇਜਣ ਦਾ ਕੰਮ ਪੂਰਾ ਹੋਇਆ। ਫੈਡਰਲ ਮਾਈਗ੍ਰੇਸ਼ਨ ਏਜੰਟ ਤੇ ਨੈਸ਼ਨਲ ਗਾਰਡ ਨਾਲ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਅਕਾਯੁਕੈਨ ਮਾਈਗ੍ਰੇਸ਼ਨ ਸਟੇਸ਼ਨ 'ਤੇ ਇਨ੍ਹਾਂ ਦੀ ਪਛਾਣ ਕਰਨ ਭੇਜਿਆ ਗਿਆ ਤਾਂ ਜੋ ਇਨ੍ਹਾਂ ਨੂੰ ਸਬੰਧਤ ਥਾਂਵਾਂ ‘ਤੇ ਭੇਜਿਆ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Big News: ਵੱਡੀ ਖਬਰ, 40 ਹਜ਼ਾਰ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ; ਜਾਣੋ ਕਿਉਂ ਜਾਰੀ ਹੋਇਆ ਹਾਈ ਅਲਰਟ...?
Big News: ਵੱਡੀ ਖਬਰ, 40 ਹਜ਼ਾਰ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ; ਜਾਣੋ ਕਿਉਂ ਜਾਰੀ ਹੋਇਆ ਹਾਈ ਅਲਰਟ...?
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Embed widget