ਪੜਚੋਲ ਕਰੋ

Independence day: ਇਸ ਵਾਰ ਹੋਏਗਾ ਕੁਝ ਖਾਸ, ਪਹਿਲੀ ਵਾਰ ਟਾਈਮਜ਼ ਸਕੁਏਅਰ 'ਤੇ ਲਹਿਰਾਏਗਾ ਤਿਰੰਗਾ

ਇਸ ਤੋਂ ਪਹਿਲਾਂ ਟਾਈਮਜ਼ ਸਕੁਏਅਰ 'ਤੇ 5 ਅਗਸਤ ਨੂੰ ਭਗਵਾਨ ਰਾਮ ਦੇ ਨਾਲ ਰਾਮ ਮੰਦਰ ਦੀਆਂ 3ਡੀ ਤਸਵੀਰਾਂ ਪ੍ਰਕਾਸ਼ਤ ਕੀਤੀਆਂ ਗਈਆਂ ਸੀ।

ਨਿਊਯਾਰਕ: ਇਸ ਸਾਲ ਅਮਰੀਕਾ ਦੇ ਇੱਕ ਗਰੁੱਪ ਨੇ 15 ਅਗਸਤ ਮੌਕੇ ਟਾਈਮਜ਼ ਸਕੁਏਅਰ 'ਤੇ ਭਾਰਤੀ ਕੌਮੀ ਝੰਡਾ ਲਹਿਰਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਨਿਊਯਾਰਕ ਸ਼ਹਿਰ ਦੇ ਇਸ ਖਾਸ ਥਾਂ 'ਤੇ ਤਿਰੰਗਾ ਲਹਿਰਾਇਆ ਜਾਏਗਾ। ਇਸ ਦੇ ਨਾਲ ਹੀ ਨਿਊਯਾਰਕ ਵਿੱਚ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਕੌਂਸਲ ਜਨਰਲ ਆਫ ਇੰਡੀਆ ਰਣਧੀਰ ਜੈਸਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਅਗਸਤ ਨੂੰ ਅਯੁੱਧਿਆ ਦੇ ਰਾਮ ਮੰਦਰ ਦੇ ਭੂਮੀ ਪੂਜਨ ਮੌਕੇ ਵੀ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿੱਚ ਵਿਸ਼ਾਲ ਬਿਲ ਬੋਰਡ 'ਤੇ ਭਗਵਾਨ ਰਾਮ ਤੇ ਸ਼ਾਨਦਾਰ ਰਾਮ ਮੰਦਰ ਦੀਆਂ 3ਡੀ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਸੀ। ਵਿਸ਼ਾਲ ਨੈਸਡੈਕ ਸਕ੍ਰੀਨ ਤੋਂ ਇਲਾਵਾ 17,000 ਵਰਗ ਫੁੱਟ ਦੀ ਐਲਈਡੀ ਸਕ੍ਰੀਨ 'ਤੇ 3 ਡੀ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਸੀ। ਵ੍ਹਾਈਟ ਹਾਊਸ ਬਾਹਰ ਫਾਇਰਿੰਗ, ਟਰੰਪ ਨੇ ਕਿਹਾ ਹਾਲਾਤ ਕੰਟਰੋਲ 'ਚ ਦਰਅਸਲ, ਟਾਈਮਜ਼ ਸਕੁਏਅਰ ਦਾ ਇਹ ਬਿਲ ਬੋਰਡ ਦੁਨੀਆ ਦਾ ਸਭ ਤੋਂ ਵੱਡਾ ਤੇ ਆਕਰਸ਼ਕ ਬਿਲ ਬੋਰਡ ਹੈ ਤੇ ਸੈਲਾਨੀਆਂ ਵਿੱਚ ਬਹੁਤ ਮਸ਼ਹੂਰ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget