Unemployment In US: ਅੱਜ ਵੀ ਅਮਰੀਕਾ ਵਿਚ ਲੱਖਾਂ ਲੋਕ ਰੁਜ਼ਗਾਰ ਲਈ ਅਪਲਾਈ ਕਰ ਰਹੇ ਹਨ, ਜੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਅਮਰੀਕਾ ਵਿੱਚ ਲਗਭਗ 60 ਲੱਖ ਲੋਕ ਬੇਰੁਜ਼ਗਾਰ ਹਨ।



ਦੁਨੀਆ ਦੀਆਂ ਵੱਡੀਆਂ ਕੰਪਨੀਆਂ ਅਤੇ ਸਭ ਤੋਂ ਅਮੀਰ ਲੋਕ ਅਮਰੀਕਾ ਵਿਚ ਰਹਿੰਦੇ ਹਨ, ਪਰ ਇਸ ਚਮਕ ਦੇ ਵਿਚਕਾਰ ਗਰੀਬੀ ਹੈ। 



ਅਮਰੀਕਾ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਬੇਰੁਜ਼ਗਾਰੀ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ ਹਨ।


ਇੱਕ ਰਿਪੋਰਟ ਅਨੁਸਾਰ ਅਮਰੀਕਾ ਵਿੱਚ ਕੁੱਲ 6.37 ਮਿਲੀਅਨ (ਲਗਭਗ 63 ਲੱਖ) ਲੋਕ ਬੇਰੁਜ਼ਗਾਰ ਹਨ ਅਤੇ ਨੌਕਰੀਆਂ ਦੀ ਤਲਾਸ਼ ਵਿੱਚ ਹਨ।



ਅਮਰੀਕਾ ਵਿੱਚ ਬੇਰੁਜ਼ਗਾਰੀ ਦੇ ਇਹ ਅੰਕੜੇ ਇਸ ਸਾਲ ਜੁਲਾਈ ਤੱਕ ਦੇ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਰੋਜ਼ਾਨਾ ਲੱਖਾਂ ਨੌਜਵਾਨ ਨੌਕਰੀਆਂ ਲਈ ਅਪਲਾਈ ਕਰਦੇ ਹਨ।



ਬੇਰੁਜ਼ਗਾਰੀ ਦਰ ਦੀ ਗੱਲ ਕਰੀਏ ਤਾਂ ਇਸ ਵਿਕਸਤ ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਬੇਰੁਜ਼ਗਾਰੀ ਦੀ ਦਰ 3.5 ਫੀਸਦੀ ਹੈ।



ਭਾਵ ਕਿ ਸਭ ਤੋਂ ਤਾਕਤਵਰ ਅਤੇ ਵਿਕਸਿਤ ਦੇਸ਼ ਹੋਣ ਦੇ ਬਾਵਜੂਦ ਅਮਰੀਕਾ ਦੇ ਲੱਖਾਂ ਲੋਕਾਂ ਕੋਲ ਨੌਕਰੀਆਂ ਨਹੀਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ, 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇਹ ਵੀ ਪੜ੍ਹੋ : G-20 Summit: ਦੁਨੀਆ ਦੇ ਇਨ੍ਹਾਂ ਵੱਡੇ ਦੇਸ਼ਾਂ ਨੇ ਸ਼ੁਰੂ ਕੀਤਾ ਸੀ ਜੀ20, ਜਾਣੋ ਕਿੱਥੇ ਹੋਈ ਸੀ ਪਹਿਲੀ ਬੈਠਕ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ