ਪੜਚੋਲ ਕਰੋ

'Patient Lives Matter' -ਬ੍ਰਿਟੇਨ ਵਿਚ ਭਾਰਤੀ ਮੂਲ ਦੇ ਵਿਅਕਤੀ ਨੇ 'ਪੇਸ਼ੈਂਟ ਲਾਈਵਜ਼ ਮੈਟਰ' ਨਾਂ ਦੀ ਚਲਾਈ ਮੁਹਿੰਮ

UK ਬ੍ਰਿਟੇਨ ਵਿਚ ਭਾਰਤੀ ਮੂਲ ਦੇ ਇਕ ਵਿਅਕਤੀ ਨੇ ਮਰੀਜ਼ਾਂ ਦੇ ਅਧਿਕਾਰਾਂ ਲਈ 'ਪੇਸ਼ੈਂਟ ਲਾਈਵਜ਼ ਮੈਟਰ' ਨਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲੇ ਜੈ ਪਟੇਲ ਦੇ ਪੁੱਤਰ ਦੀ ਹਾਲ ਹੀ ਵਿੱਚ ਮੌਤ ਹੋ ਗਈ..

'Patient Lives Matter' - ਬ੍ਰਿਟੇਨ ਵਿਚ ਭਾਰਤੀ ਮੂਲ ਦੇ ਇਕ ਵਿਅਕਤੀ ਨੇ ਮਰੀਜ਼ਾਂ ਦੇ ਅਧਿਕਾਰਾਂ ਲਈ 'ਪੇਸ਼ੈਂਟ ਲਾਈਵਜ਼ ਮੈਟਰ' ਨਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲੇ ਜੈ ਪਟੇਲ ਦੇ ਪੁੱਤਰ ਦੀ ਹਾਲ ਹੀ ਵਿੱਚ ਮੌਤ ਹੋ ਗਈ ਸੀ। ਜੈ ਪਟੇਲ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਰਕੇ ਹੋਈ ਹੈ। ਇਸ ਦੀ ਜਾਂਚ ਚੱਲ ਰਹੀ ਹੈ।  

ਦੱਸ ਦਈਏ ਕਿ ਜੈ ਪਟੇਲ ਦਾ ਦੋਸ਼ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਉਨ੍ਹਾਂ ਦਾ 30 ਸਾਲਾ ਬੇਟਾ ਬਲਰਾਮ ਲੰਡਨ ਦੇ ਇਕ ਹਸਪਤਾਲ 'ਚ ਸਹੀ ਇਲਾਜ ਅਤੇ ਦੇਖਭਾਲ ਦੀ ਘਾਟ ਕਰਕੇ ਆਪਣੀ ਜਾਨ ਗੁਆ ​​ਬੈਠਾ ਸੀ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਆਪਣੇ ਬਿਆਨ ਵਿੱਚ ਜੈ ਪਟੇਲ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਬਲਰਾਮ ਦੀ ਮੌਤ ਬਹੁਤ ਦਰਦ ਅਤੇ ਦੁੱਖ ਵਿੱਚ ਹੋਈ ਅਤੇ ਸਮੇਂ ਤੋਂ ਪਹਿਲਾਂ ਹੀ ਉਸ ਦੀ ਜਾਨ ਚਲੀ ਗਈ। ਇਸ ਦਾ ਕਾਰਨ ਇਲਾਜ ਅਤੇ ਦੇਖਭਾਲ ਦੀ ਘਾਟ ਸੀ। ਸਾਡਾ ਮੰਨਣਾ ਹੈ ਕਿ ਸਰਕਾਰ ਵੱਲ ਸਖ਼ਤ ਕਦਮ ਚੁੱਕ ਰਹੀ ਹੈ ਕਿ ਮਰੀਜ਼ਾਂ ਦੀ ਦੇਖਭਾਲ ਵਿੱਚ ਕੀ ਗਲਤ ਹੋਇਆ ਹੈ । ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਮਰੀਜ਼ ਨੂੰ ਕੋਈ ਨੁਕਸਾਨ ਨਾ ਪਹੁੰਚੇ। ਜੈ ਪਟੇਲ ਨੇ ਇਸ ਮਾਮਲੇ 'ਚ ਲੋਕਾਂ ਨੂੰ ਆਪਣੀ ਰਾਏ ਅਤੇ ਸੁਝਾਅ ਦੇਣ ਦੀ ਅਪੀਲ ਕੀਤੀ ਹੈ। 

ਜੈ ਪਟੇਲ ਨੇ ਕਿਹਾ ਕਿ ਅਸੀਂ ਆਪਣੇ ਬਲਰਾਮ ਦੇ ਜਾਣ ਨਾਲ ਬਹੁਤ ਦੁਖੀ ਹਾਂ। ਪੇਸ਼ੈਂਟ ਲਾਈਵਜ਼ ਮੈਟਰ ਮੁਹਿੰਮ ਦੇ ਤਹਿਤ, ਅਸੀਂ ਚਾਹੁੰਦੇ ਹਾਂ ਕਿ ਇਸ ਬਾਰੇ ਸੰਸਦ ਵਿੱਚ ਚਰਚਾ ਹੋਵੇ ਅਤੇ ਤਬਦੀਲੀਆਂ ਆਉਣੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਬਰਤਾਨੀਆ ਵਿੱਚ ਮਾਰਥਾਜ਼ ਰੂਲ ਨਾਮ ਦੀ ਇੱਕ ਮੁਹਿੰਮ ਵੀ ਚਲਾਈ ਗਈ ਸੀ, ਜਿਸ ਵਿੱਚ ਦੂਜੀ ਸਲਾਹ ਲੈਣ ਦੀ ਆਜ਼ਾਦੀ ਦੇਣ ਦੀ ਮੰਗ ਕੀਤੀ ਗਈ ਸੀ। 13 ਸਾਲਾ ਮਾਰਥਾ ਦੀ 2021 ਵਿੱਚ ਸੇਪਸਿਸ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਇਹ ਮੁਹਿੰਮ ਸ਼ੁਰੂ ਕੀਤੀ ਸੀ। ਬ੍ਰਿਟਿਸ਼ ਸਰਕਾਰ ਨੇ ਵੀ ਇਸ ਮੁਹਿੰਮ ਦਾ ਸਮਰਥਨ ਕੀਤਾ ਹੈ।

 ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget