ਪੜਚੋਲ ਕਰੋ

Sikhs In Pakistan: ਵਿਸਾਖੀ ਮਨਾ ਰਹੇ ਸਿੱਖ ਨੂੰ ਅਲਫ਼ ਨੰਗਾ ਕਰਕੇ ਕੁੱਟਿਆ, TLP ਨੇ ਵਾਇਰਲ ਕੀਤੀ ਵੀਡੀਓ, ਸਿਰਸਾ ਨੇ ਕਾਰਵਾਈ ਦੀ ਕੀਤੀ ਮੰਗ

ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਨੂੰ  ਟੈਗ ਕਰਦਿਆਂ ਲਿਖਿਆ, ਇਹ ਦੁਖਦ ਹੈ ਕਿ ਪਾਕਿਸਤਾਨ ਸਰਕਾਰ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਹਰ ਵਾਰ ਸਿੱਖਾਂ ਤੇ ਘੱਟ ਗਿਣਤੀਆਂ ਉੱਤੇ ਕੱਟੜਪੰਥੀਆਂ ਵੱਲੋਂ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਲੈ ਕੇ ਚੁੱਪ ਰਹਿੰਦੇ ਹਨ।

ਪਾਕਿਸਤਾਨ ਵਿੱਚ ਵਿਸਾਖੀ ਦਾ ਤਿਓਹਾਰ ਮਨਾਉਂਦੇ ਹੋਏ ਇੱਕ ਸਿੱਖ ਨੂੰ ਅਲਫ਼ ਨੰਗਾ ਕਰਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪਾਕਿਸਤਾਨ ਦੇ ਕੱਟੜਪੰਥੀ ਗਰੁੱਪ ਤਹਿਰੀਕ-ਏ-ਲਬੈਕ ਪਾਕਿਸਤਾਨ (TLP) ਨੇ ਇਸ ਦੀ ਵੀਡੀਓ ਬਣਾਈ ਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤੀ। ਇਹ ਵੀਡੀਓ ਭਾਜਪਾ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਕੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਸਿਰਸਾ ਨੇ ਵੀਡੀਓ ਸਾਂਝੀ ਕਰਕੇ ਲਿਖਿਆ, ਪਾਕਿਸਤਾਨ ਵਿੱਚੋਂ ਇੱਕ ਕਰੂਰਤਾ ਵਾਲਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਨੰਗਾ ਕਰਕੇ ਪੱਗ ਲਾਹੀ ਗਈ ਤੇ ਪੈਰ ਬੰਨ੍ਹ ਕੇ ਸੋਟੀਆਂ ਨਾਲ ਕੁੱਟਿਆ ਗਿਆ। ਵੀਡੀਓ ਵਿੱਚ ਤਹਿਰੀਕ-ਏ-ਲਬੈਕ ਦਾ ਲੋਗੋ ਲੱਗਿਆ ਹੈ। ਮੈਨੂੰ ਦੱਸਿਆ ਗਿਆ ਹੈ ਕਿ TLP ਨੇ ਇਸ ਬੇਕਸੂਰ ਸਿੱਖ ਨੂੰ ਸਿਰਫ਼ ਇਸ ਲਈ ਕੁੱਟਿਆ ਗਿਆ ਹੈ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ।

ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਨੂੰ  ਟੈਗ ਕਰਦਿਆਂ ਲਿਖਿਆ, ਇਹ ਦੁਖਦ ਹੈ ਕਿ ਪਾਕਿਸਤਾਨ ਸਰਕਾਰ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਹਰ ਵਾਰ ਸਿੱਖਾਂ ਤੇ ਘੱਟ ਗਿਣਤੀਆਂ ਉੱਤੇ ਕੱਟੜਪੰਥੀਆਂ ਵੱਲੋਂ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਲੈ ਕੇ ਚੁੱਪ ਰਹਿੰਦੇ ਹਨ। ਸਿਰਸਾ ਨੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਚੁੱਕਣ ਲਈ ਕਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਵੀਡੀਓ ਦੇ ਆਧਾਰ ਉੱਤੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਰਕਾਰ ਨੂੰ ਲਿਖੇਗੀ। ਪਾਕਿਸਤਾਨ ਵਿੱਚ ਸਿੱਖਾਂ ਤੇ ਘੱਟਗਿਣਤੀਆਂ ਨਾਲ ਅਜਿਹਾ ਵਿਵਹਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬਲੋਚ ਆਰਮੀ ਨੇ ਰੇਲ ਕੀਤੀ ਹਾਈਜੈਕ, ਸੈਂਕੜੇ ਮੁਸਾਫਰਾਂ ਨੂੰ ਬਣਾਇਆ ਬੰਧਕ
ਬਲੋਚ ਆਰਮੀ ਨੇ ਰੇਲ ਕੀਤੀ ਹਾਈਜੈਕ, ਸੈਂਕੜੇ ਮੁਸਾਫਰਾਂ ਨੂੰ ਬਣਾਇਆ ਬੰਧਕ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਲੋਚ ਆਰਮੀ ਨੇ ਰੇਲ ਕੀਤੀ ਹਾਈਜੈਕ, ਸੈਂਕੜੇ ਮੁਸਾਫਰਾਂ ਨੂੰ ਬਣਾਇਆ ਬੰਧਕ
ਬਲੋਚ ਆਰਮੀ ਨੇ ਰੇਲ ਕੀਤੀ ਹਾਈਜੈਕ, ਸੈਂਕੜੇ ਮੁਸਾਫਰਾਂ ਨੂੰ ਬਣਾਇਆ ਬੰਧਕ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ ਖੀਰੇ ਦਾ ਸੇਵਨ, ਭਾਰ ਘਟਾਉਣ ਸਣੇ ਮਿਲਦੇ ਕਈ ਫਾਇਦੇ
ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ ਖੀਰੇ ਦਾ ਸੇਵਨ, ਭਾਰ ਘਟਾਉਣ ਸਣੇ ਮਿਲਦੇ ਕਈ ਫਾਇਦੇ
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਕੋਈ ਖਤਰਾ ਨਹੀਂ! ਪਾਰਲੀਮੈਂਟ ਦੀ ਵਿਸ਼ੇਸ਼ ਕਮੇਟੀ ਵੱਲੋਂ ਵੱਡੀ ਰਾਹਤ
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਕੋਈ ਖਤਰਾ ਨਹੀਂ! ਪਾਰਲੀਮੈਂਟ ਦੀ ਵਿਸ਼ੇਸ਼ ਕਮੇਟੀ ਵੱਲੋਂ ਵੱਡੀ ਰਾਹਤ
ਸੰਤਰੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਆਏ ਚੰਗੇ ਦਿਨ, ਪਤੰਜਲੀ ਮੈਗਾ ਫੂਡ ਐਂਡ ਹਰਬਲ ਪਾਰਕ ਦੇ ਉਦਘਾਟਨ ਤੋਂ ਬਾਅਦ ਬਦਲੀ ਤਸਵੀਰ
ਸੰਤਰੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਆਏ ਚੰਗੇ ਦਿਨ, ਪਤੰਜਲੀ ਮੈਗਾ ਫੂਡ ਐਂਡ ਹਰਬਲ ਪਾਰਕ ਦੇ ਉਦਘਾਟਨ ਤੋਂ ਬਾਅਦ ਬਦਲੀ ਤਸਵੀਰ
iPhone 16 Pro Max Discount: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਧੜੰਮ ਕਰਕੇ ਡਿੱਗੀ ਕੀਮਤ; ਇੰਨਾ ਸਸਤਾ ਮਿਲ ਰਿਹਾ ਫੋਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਧੜੰਮ ਕਰਕੇ ਡਿੱਗੀ ਕੀਮਤ; ਇੰਨਾ ਸਸਤਾ ਮਿਲ ਰਿਹਾ ਫੋਨ
Embed widget