ਪੜਚੋਲ ਕਰੋ

ਭਾਰਤ ਵੱਲੋਂ ਅਫਗਾਨਿਸਤਾਨ ਵੱਲੋਂ ਪਾਕਿਸਤਾਨ 'ਤੇ ਨਿਸ਼ਾਨਾ

ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਵਧਦੀ ਹਿੰਸਾ ਦੇ ਮੁੱਦੇ ਉੱਤੇ ਭਾਰਤ ਨੇ ਪਾਕਿਸਤਾਨ ਨੂੰ ਅੱਖਾਂ ਦਿਖਾਈਆਂ ਹਨ। ਭਾਰਤ ਨੇ ਆਖਿਆ ਹੈ ਕਿ ਉਨ੍ਹਾਂ ਨੇ ਹਮੇਸ਼ਾ ਲਈ ਅਫ਼ਗ਼ਾਨਿਸਤਾਨ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ ਪਰ ਕੁਝ ਦੇਸ਼ ਅਜਿਹੇ ਹਨ ਜੋ ਉੱਥੇ 'ਖ਼ੂਨ ਖ਼ਰਾਬਾ ਤੇ ਹਿੰਸਾ'  ਨੂੰ ਜਨਮ ਦੇ ਰਹੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਆਖਿਆ ਹੈ ਕਿ ਭਾਰਤ ਖੇਤੀ, ਪਾਣੀ, ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਅਫ਼ਗ਼ਾਨਿਸਤਾਨ ਦੀ ਮਦਦ ਕਰ ਰਿਹਾ ਹੈ।
ਵਿਕਾਸ ਸਵਰੂਪ ਨੇ ਆਖਿਆ ਕਿ ਇਸ ਦੇ ਬਾਵਜੂਦ ਕੁਝ ਅਜਿਹੇ ਲੋਕ ਨਾਲ ਜੋ ਉੱਤੇ ਖ਼ੂਨ ਦੀ ਹੌਲੀ ਖੇਡ ਰਹੇ ਹਨ। ਯਾਦ ਰਹੇ ਕਿ ਅਫ਼ਗ਼ਾਨਿਸਤਾਨ ਨੇ ਪਾਕਿਸਤਾਨ ਉੱਤੇ ਕਈ ਦਹਿਸ਼ਤਗਰਦਾਂ ਨੂੰ ਟਰੇਨਿੰਗ ਦੇਣ ਦਾ ਦੋਸ਼ ਲਾ ਚੁੱਕਾ ਹੈ।
ਦੂਜੇ ਪਾਸੇ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਮੁਹੰਮਦ ਅਸ਼ਰਫ਼ ਗ਼ਨੀ ਨੇ ਆਖਿਆ ਹੈ ਕਿ ਅਸੀਂ ਦੇਖ ਰਹੇ ਹਾਂ ਕਿ ਚੰਗਾ ਤੇ ਬੁਰੇ ਦਹਿਸ਼ਤਗਰਦਾਂ ਵਿੱਚ ਫਰਕ ਹੈ। ਉਨ੍ਹਾਂ ਆਖਿਆ ਕਿ ਚੰਗੇ ਦਹਿਸ਼ਤਗਰਦ ਉਹ ਹਨ ਜੋ ਤੁਹਾਡੇ ਗੁਆਂਢ ਵਿੱਚ ਹਮਲਾ ਕਰਦਾ ਹਨ ਜਦੋਂਕਿ ਬੁਰੇ ਦਹਿਸ਼ਤਗਰਦ ਉਹ ਹਨ ਜੋ ਤੁਹਾਡੇ ਉੱਤੇ ਹਮਲਾ ਕਰਦੇ ਹਨ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget