ਪੜਚੋਲ ਕਰੋ

Hardeep Nijjar case: ਭਾਰਤ ਦਾ ਵੱਡਾ ਖੁਲਾਸਾ; ਘਿਰ ਗਈ ਕੈਨੇਡਾ ਸਰਕਾਰ, ਕਿਵੇਂ ਬਣੀ ਰਣਨੀਤੀ ਸਭ ਹੋਇਆ ਜੱਗ ਜਾਹਰ

Hardeep Nijjar Murder case: ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਨਿੱਝਰ ਦੇ ਕਤਲ ਦੀ ਜਾਂਚ ਉੱਥੋਂ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਨਾਲ ਪ੍ਰਭਾਵਿਤ ਹੋਈ ਹੈ।

Hardeep Singh Nijjar case: ਓਟਾਵਾ - ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਤੇ ਕੈਨੇਡਾ ਅਤੇ ਭਾਰਤ ਦੇ ਮੁੜ ਰਿਸ਼ਤੇ ਵਿਗੜ ਸਕਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਉੱਪਰ ਲਾਏ ਇਲਜ਼ਾਮਾਂ ਤੋਂ ਬਾਅਦ ਭਾਰਤ ਸਰਕਾਰ ਨੇ ਮੁੜ ਕੈਨੇਡਾ ਤੋਂ ਸਬੂਤ ਮੰਗ ਲਏ ਹਨ। ਦਰਅਸਲ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਕੈਨੇਡੀਅਨ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦੀਆਂ ਏਜੰਸੀਆਂ ਦਾ ਹੱਥ ਹੈ।

 ਇਹਨਾਂ ਦੋਸ਼ਾਂ 'ਤੇ ਭਾਰਤ ਨੇ ਕੈਨੇਡਾ ਤੋਂ ਮੁੜ ਸਬੂਤ ਮੰਗੇ ਹਨ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਨਿੱਝਰ ਦੇ ਕਤਲ ਦੀ ਜਾਂਚ ਉੱਥੋਂ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਨਾਲ ਪ੍ਰਭਾਵਿਤ ਹੋਈ ਹੈ।

ਇਸ ਨਾਲ ਕੈਨੇਡੀਅਨ ਪੁਲਿਸ ਦੀ ਜਾਂਚ 'ਤੇ ਵੀ ਸਵਾਲ ਖੜੇ ਹੋ ਗਏ ਹਨ। ਭਾਰਤੀ ਹਾਈ ਕਮਿਸ਼ਨਰ ਨੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਕਿ ਭਾਰਤ 'ਤੇ ਦੋਸ਼ ਲਾਉਣ ਦੀਆਂ ਹਦਾਇਤਾਂ ਉਪਰੋਂ ਆਈਆਂ ਸਨ। ਹਾਲਾਂਕਿ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ। ਵਰਮਾ ਨੇ ਕਿਹਾ, ਨਿੱਝਰ ਦੇ ਕਤਲ ਲਈ ਭਾਰਤ ਅਤੇ ਉਸ ਦੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਕੈਨੇਡਾ ਦੇ ਉੱਚ ਪੱਧਰੀ ਅਧਿਕਾਰੀਆਂ ਤੋਂ ਪਹਿਲਾਂ ਹੀ ਆਦੇਸ਼ ਆ ਚੁੱਕੇ ਹਨ।

ਹਾਲਾਂਕਿ, ਸਾਨੂੰ ਕੋਈ ਠੋਸ ਸਬੂਤ ਨਹੀਂ ਦਿਖਾਇਆ ਗਿਆ। ਵਰਮਾ ਨੇ ਕਿਹਾ- ਸਾਨੂੰ ਜਾਂਚ ਵਿੱਚ ਮਦਦ ਲਈ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ ਗਈ ਸੀ। ਕਿੱਥੇ ਹੈ ਜਾਂਚ ਰਿਪੋਰਟ?

13 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੇ ਸਰੀ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget