ਪੜਚੋਲ ਕਰੋ

ਕੈਨੇਡਾ ਨੂੰ ਕਰਾਰੀ ਮਾਤ ਦੇ ਕੇ ਸੁਲਤਾਨ ਅਜ਼ਲਾਨ ਸ਼ਾਹ ਹਾਕੀ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ

ਇਪੋਹ: ਮਲੇਸ਼ੀਆ ਵਿੱਚ ਜਾਰੀ ਸੁਲਤਾਨ ਅਜ਼ਲਾਨ ਸ਼ਾਹ ਹਾਕੀ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਆਪਣੀ ਥਾਂ ਬਣਾ ਲਈ ਹੈ। ਭਾਰਤ ਨੇ ਕੈਨੇਡਾ ਨੂੰ 7-3 ਗੋਲਾਂ ਦੇ ਫਰਕ ਨਾਲ ਹਰਾ ਕੇ ਟੂਰਨਾਮੈਂਟ ਦੇ ਅਖੀਰਲੇ ਪੜਾਅ ਵਿੱਚ ਦਾਖਲਾ ਲਿਆ। ਬੁੱਧਵਾਰ ਨੂੰ ਹੋਏ ਮੈਚ ਵਿੱਚ ਭਾਰਤੀ ਟੀਮ ਦੇ ਮਨਦੀਪ ਸਿੰਘ ਨੇ ਤਿੰਨ ਗੋਲ ਕੀਤੇ। ਵਰੁਣ ਕੁਮਾਰ, ਅਮਿਤ ਰੋਹਿਤਦਾਸ, ਵਿਵੇਕ ਪ੍ਰਸਾਦ ਅਤੇ ਨੀਲਾਕਾਂਤ ਸ਼ਰਮਾ ਨੇ ਇੱਕ-ਇੱਕ ਗੋਲ ਦਾ ਯੋਗਦਾਨ ਪਾਇਆ। ਭਾਰਤੀ ਖਿਡਾਰੀਆਂ ਨੇ 60 ਮਿੰਟਾਂ ਵਿੱਚ ਮੈਦਾਨ 'ਤੇ ਆਪਣਾ ਦਬਦਬਾ ਰੱਖਿਆ ਅਤੇ 12ਵੇਂ ਤੋਂ ਲੈਕੇ 58 ਮਿੰਟ ਵਿੱਚ ਗੋਲ ਦਾਗੇ। ਕੈਨੇਡਾ ਦੀ ਟੀਮ ਭਾਰਤੀ ਖਿਡਾਰੀਆਂ ਸਾਹਮਣੇ ਪਸਤ ਨਜ਼ਰ ਆਈ। ਦੂਜੇ ਹਾਫ ਵਿੱਚ ਦੇ ਖੇਡ ਦੇ 35ਵੇਂ ਮਿੰਟ ਵਿੱਚ ਮਾਰਕ ਪੀਅਰਸਨ, ਫਿਨ ਬੋਥਰਾਇਡ ਨੇ 50ਵੇਂ ਅਤੇ ਜੇਮਜ਼ ਵੇਲੇਸ ਨੇ 57ਵੇਂ ਮਿੰਟ ਵਿੱਚ ਇੱਕ-ਇੱਕ ਗੋਲ ਕੀਤਾ। ਭਾਰਤੀ ਟੀਮ ਦੀ ਅਗਵਾਈ ਮਨਪ੍ਰੀਤ ਸਿੰਘ ਕਰ ਰਹੇ ਹਨ। ਟੂਰਨਾਮੈਂਟ ਵਿੱਚ ਭਾਰਤ ਦੀ ਤੀਜੀ ਜਿੱਤ ਹੈ, ਜਦਕਿ ਕੋਈ ਹਾਰ ਸ਼ਾਮਲ ਨਹੀਂ ਹੈ। ਟੂਰਨਾਮੈਂਟ ਦੇ ਸਭ ਤੋਂ ਪਹਿਲੇ ਮੈਚ ਵਿੱਚ ਭਾਰਤ ਨੇ ਏਸ਼ੀਆਈ ਚੈਂਪੀਅਨ ਜਾਪਾਨ ਨੂੰ 2-0 ਗੋਲਾਂ ਨਾਲ ਹਰਾਇਆ, ਦੂਜਾ ਮੈਚ ਕੋਰੀਆ ਨਾਲ ਹੋਇਆ ਜੋ 1-1 ਦੀ ਬਰਾਬਰੀ 'ਤੇ ਰਿਹਾ। ਮੰਗਲਵਾਰ ਨੂੰ ਮੇਜ਼ਬਾਨ ਮਲੇਸ਼ੀਆ ਨੂੰ ਭਾਰਤ ਨੇ 4-2 ਨਾਲ ਮਾਤ ਦਿੱਤੀ ਸੀ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget