ਪੜਚੋਲ ਕਰੋ

ਭਾਰਤ ਦਾ ਚੀਨ ਨੂੰ ਦੋ-ਟੁਕ ਜਵਾਬ, ਦੋਵੇਂ ਮੁਲਕ ਆਪਣੇ ਸਟੈਂਡ 'ਤੇ ਦ੍ਰਿੜ੍ਹ

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਦੋਵੇਂ ਪੱਖ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਇਸ ਸਥਿਤੀ ਨਾਲ ਇਕ ਜ਼ਿੰਮੇਵਾਰ ਤਰੀਕੇ ਨਾਲ ਨਜਿੱਠਿਆ ਜਾਵੇ।

ਨਵੀਂ ਦਿੱਲੀ: ਪੂਰਬੀ ਲੱਦਾਖ ਦੇ ਗਲਵਾਨ ਘਾਟੀ 'ਚ ਹਿੰਸਾ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਚੀਨ ਦੇ ਗਲਵਾਨ ਘਾਟੀ 'ਤੇ ਦਾਅਵੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਦੋਵਾਂ ਪੱਖਾਂ 'ਚ ਬਣੀ ਸਹਿਮਤੀ ਦੇ ਖਿਲਾਫ ਦੱਸਿਆ। ਦਰਅਸਲ ਚੀਨੀ ਵਿਦੇਸ਼ ਮੰਤਰਾਲੇ ਦਾ ਕਹਿਣਾ ਸੀ ਕਿ ਗਲਵਾਨ ਘਾਟੀ ਦਾ ਇਲਾਕਾ ਹਮੇਸ਼ਾਂ ਚੀਨ 'ਚ ਰਿਹਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਦੋਵੇਂ ਪੱਖ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਇਸ ਸਥਿਤੀ ਨਾਲ ਇਕ ਜ਼ਿੰਮੇਵਾਰ ਤਰੀਕੇ ਨਾਲ ਨਜਿੱਠਿਆ ਜਾਵੇ। ਛੇ ਜੂਨ ਨੂੰ ਸੀਨੀਅਰ ਕਮਾਂਡਰਾਂ ਵਿਚਾਲੇ ਹੋਈ ਸਹਿਮਤੀ ਨੂੰ ਦੋਵਾਂ ਦੇਸ਼ਾਂ 'ਚ ਇਮਾਨਦਾਰੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਭਾਰਤ-ਚੀਨ ਦੀਆਂ ਫੌਜਾਂ ਵਿਚਾਲੇ ਮੇਜਰ ਜਨਰਲ ਪੱਧਰ ਦੀ ਗੱਲਬਾਤ ਬੇਨਤੀਜਾ ਰਹੀ। ਦਰਅਸਲ ਇਸ ਚਰਚਾ ਦੌਰਾਨ ਗਲਵਾਨ ਘਾਟੀ ਤੋਂ ਫੌਜ ਨੂੰ ਪਿਛਾਂਹ ਹਟਣ ਦੀ ਪ੍ਰਕਿਰਿਆ ਨੂੰ ਲਾਗੂ ਕਰਨ 'ਤੇ ਚਰਚਾ ਹੋਈ ਸੀ। ਛੇ ਜੂਨ ਨੂੰ ਦੋਵਾਂ ਪੱਖਾਂ ਵਿਚ ਉੱਚ ਪੱਧਰੀ ਫੌਜੀ ਵਾਰਤਾ 'ਚ ਇਸ 'ਤੇ ਸਹਿਮਤੀ ਬਣੀ ਸੀ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ 'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget