ਪੜਚੋਲ ਕਰੋ

ਭਾਰਤ ਦੀ ਘੁਰਕੀ ਮਗਰੋਂ ਚੀਨ ਨਰਮ, ਹੁਣ ਸਬੰਧ ਮਜ਼ਬੂਤ ਕਰਨ ਲਈ ਕਾਹਲਾ

ਬੇਸ਼ੱਕ ਚੀਨ ਦੀਆਂ ਸਰਹੱਦ 'ਤੇ ਫੌਜਾਂ ਡਟੀਆਂ ਹੋਈਆਂ ਹਨ ਪਰ ਹੁਣ ਡ੍ਰੈਗਨ ਭਾਰਤ ਨਾਲ ਸਬੰਧ ਮਜ਼ਬੂਤ ਕਰਨਾ ਚਾਹੁੰਦਾ ਹੈ। ਚੀਨ ਨੇ ਸੋਮਵਾਰ ਨੂੰ ਸਪਸ਼ਟ ਕਿਹਾ ਹੈ ਕਿ ਉਹ ਭਾਰਤ ਨਾਲ ਆਪਸੀ ਰਾਜਨੀਤਕ ਭਰੋਸਾ ਮਜ਼ਬੂਤ ਕਰਨ ਦੇ ਲਈ ਕੰਮ ਕਰਨ ਨੂੰ ਤਿਆਰ ਹੈ। ਇਸ ਦੇ ਨਾਲ ਹੀ ਵਖ਼ਰੇਵਿਆਂ ਨੂੰ ਦੂਰ ਕਰਨ ਲਈ ਵੀ ਯਤਨ ਕੀਤੇ ਜਾਣਗੇ ਤੇ ਦੁਵੱਲੇ ਰਿਸ਼ਤਿਆਂ ਨੂੰ ਵਿਕਸਿਤ ਕਰਨ ਲਈ ਲੰਮੇ ਸਮੇਂ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

ਪੇਈਚਿੰਗ: ਬੇਸ਼ੱਕ ਚੀਨ ਦੀਆਂ ਸਰਹੱਦ 'ਤੇ ਫੌਜਾਂ ਡਟੀਆਂ ਹੋਈਆਂ ਹਨ ਪਰ ਹੁਣ ਡ੍ਰੈਗਨ ਭਾਰਤ ਨਾਲ ਸਬੰਧ ਮਜ਼ਬੂਤ ਕਰਨਾ ਚਾਹੁੰਦਾ ਹੈ। ਚੀਨ ਨੇ ਸੋਮਵਾਰ ਨੂੰ ਸਪਸ਼ਟ ਕਿਹਾ ਹੈ ਕਿ ਉਹ ਭਾਰਤ ਨਾਲ ਆਪਸੀ ਰਾਜਨੀਤਕ ਭਰੋਸਾ ਮਜ਼ਬੂਤ ਕਰਨ ਦੇ ਲਈ ਕੰਮ ਕਰਨ ਨੂੰ ਤਿਆਰ ਹੈ। ਇਸ ਦੇ ਨਾਲ ਹੀ ਵਖ਼ਰੇਵਿਆਂ ਨੂੰ ਦੂਰ ਕਰਨ ਲਈ ਵੀ ਯਤਨ ਕੀਤੇ ਜਾਣਗੇ ਤੇ ਦੁਵੱਲੇ ਰਿਸ਼ਤਿਆਂ ਨੂੰ ਵਿਕਸਿਤ ਕਰਨ ਲਈ ਲੰਮੇ ਸਮੇਂ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜੀਅਨ ਨੇ ਪੱਛਮੀ ਮੀਡੀਆ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟਾਏ ਹਨ। ਮੀਡੀਆ ਨੇ ਜਦ ਉਨ੍ਹਾਂ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਪ੍ਰਤੀਕਿਰਿਆ ਬਾਰੇ ਚੀਨ ਦਾ ਪੱਖ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਸੁਣਿਆ ਹੈ। ਅਸੀਂ ਨੇੜਲੇ ਗੁਆਂਢੀ ਹਾਂ, ਅਰਬ ਅਬਾਦੀ ਤੋਂ ਵੱਧ ਵਾਲੇ ਉੱਭਰ ਰਹੇ ਮੁਲਕ ਹਾਂ। ਇਸ ਲਈ ਦੁਵੱਲੇ ਰਿਸ਼ਤਿਆਂ ਦੀ ਮਜ਼ਬੂਤੀ ਦੋਵਾਂ ਮੁਲਕਾਂ ਦੇ ਲੋਕਾਂ ਦੇ ਹਿੱਤ ਹੀ ਨਹੀਂ ਪੂਰਦੀ ਬਲਕਿ ਖਿੱਤੇ ਤੇ ਸੰਸਾਰ ਦੀ ਸਥਿਰਤਾ, ਸ਼ਾਂਤੀ, ਖੁਸ਼ਹਾਲੀ ਲਈ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਲਈ ਸਹੀ ਰਾਹ ਇਹੀ ਹੈ ਕਿ ਇੱਕ-ਦੂਜੇ ਦਾ ਸਤਿਕਾਰ ਤੇ ਸਹਿਯੋਗ ਕੀਤਾ ਜਾਵੇ। ਇਸ ਨਾਲ ਭਵਿੱਖੀ ਹਿੱਤ ਵੀ ਸੁਰੱਖਿਅਤ ਹੁੰਦੇ ਹਨ। ਜ਼ਿਕਰਯੋਗ ਹੈ ਕਿ ਮੋਦੀ ਨੇ ਕਿਹਾ ਸੀ ਕਿ ਭਾਰਤੀ ਸੁਰੱਖਿਆ ਬਲਾਂ ਨੇ ਦੇਸ਼ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ‘ਐਲਓਸੀ ਤੋਂ ਐਲਏਸੀ’ ਤੱਕ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਭਾਰਤ ਅਤਿਵਾਦ ਦੇ ਨਾਲ-ਨਾਲ ਵਿਸਤਾਰਵਾਦ ਨਾਲ ਵੀ ਦ੍ਰਿੜ੍ਹਤਾ ਨਾਲ ਲੜ ਰਿਹਾ ਹੈ। ਅਸਲ ਕੰਟਰੋਲ ਰੇਖਾ (ਐਲਏਸੀ) ਉਤੇ ਭਾਰਤ ਤੇ ਚੀਨ ਵਿਚਾਲੇ ਕਈ ਮਹੀਨਿਆਂ ਤੋਂ ਤਣਾਅ ਬਣਿਆ ਹੋਇਆ ਹੈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget