ਪੜਚੋਲ ਕਰੋ

ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ 6 ਜੂਨ ਨੂੰ ਹੋਈ ਮੀਟਿੰਗ ਵਿੱਚ ਸੀਨੀਅਰ ਕਮਾਂਡਰਾਂ ਨੇ ਤਲਖੀ ਘਟਾਉਣ ਤੇ ਫੌਜਾਂ ਦੇ ਪਿੱਛੇ ਹਟਣ ਦੀ ਸਹਿਮਤੀ ਦਿੱਤੀ ਸੀ, ਪਰ ਜਦੋਂ ਚੀਨੀ ਫੌਜਾਂ ਨੇ 15 ਜੂਨ ਨੂੰ ਸਮਝੌਤੇ ਤੋਂ ਪਿਛਾਂਹ ਹਟਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਹਿੰਸਕ ਝੜਪ ਹੋ ਗਈ।

ਨਵੀਂ ਦਿੱਲੀ: ਭਾਰਤ-ਚੀਨ ਵਿਚਾਲੇ LAC ’ਤੇ ਪੈਦਾ ਹੋਏ ਤਣਾਅ ਨੂੰ ਘਟਾਉਣ ਲਈ ਦੋਵਾਂ ਦੇਸ਼ਾਂ ਵਿਚਾਲੇ ਫੌਜ ਤੇ ਕੂਟਨੀਤਕ ਪੱਧਰ ਦੀ ਹੋਈ ਗੱਲਬਾਤ ਦੌਰਾਨ ਫੌਜ ਨੂੰ ਪਿੱਛੇ ਹਟਾਉਣ ਦੀ ਸਹਿਮਤੀ ਦੇ ਬਾਵਜੂਦ ਹਾਲਾਤ ਅਜੇ ਵੀ ਤਣਾਅ ਭਰਪੂਰ ਹਨ।

ਪੂਰਬੀ ਲੱਦਾਖ ਵਿੱਚ ਤਣਾਅ ਵਾਲੇ ਚਾਰ ਅਹਿਮ ਖੇਤਰਾਂ ਗਲਵਾਨ ਘਾਟੀ, ਹੌਟ ਸਪਰਿੰਗਜ਼, ਡੈਪਸਾਂਗ ਤੇ ਪੈਂਗੌਂਗ ਝੀਲ ’ਚ ਅਜੇ ਵੀ ਹਾਲਾਤ ਇਕਸਾਰ ਨਹੀਂ। ਸੂਤਰਾਂ ਮੁਤਾਬਕ ਚੀਨੀ ਫੌਜ ਨੇ ਗਲਵਾਨ ਦੇ ਪਠਾਰੀ ਇਲਾਕੇ ਡੈਪਸਾਂਗ ਉਭਾਰ ਵਿੱਚ ਨਵਾਂ ਫਰੰਟ ਖੋਲ੍ਹ ਦਿੱਤਾ ਹੈ। ਭਾਰਤ ਨੇ ਜਿੱਥੇ LAC ਨਾਲ ਫੌਜ ਦੀ ਗਸ਼ਤ ਵਧਾਉਣ ਦੇ ਨਾਲ ਸ੍ਰੀਨਗਰ ਤੇ ਲੇਹ ਸਮੇਤ ਹੋਰ ਅਹਿਮ ਫੌਜੀ ਹਵਾਈ ਅੱਡਿਆਂ ’ਤੇ ਜੰਗੀ ਜਹਾਜ਼ਾਂ ਦੀ ਤਾਇਨਾਤੀ ਕਰ ਦਿੱਤੀ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ 6 ਜੂਨ ਨੂੰ ਹੋਈ ਮੀਟਿੰਗ ਵਿੱਚ ਸੀਨੀਅਰ ਕਮਾਂਡਰਾਂ ਨੇ ਤਲਖੀ ਘਟਾਉਣ ਤੇ ਫੌਜਾਂ ਦੇ ਪਿੱਛੇ ਹਟਣ ਦੀ ਸਹਿਮਤੀ ਦਿੱਤੀ ਸੀ, ਪਰ ਜਦੋਂ ਚੀਨੀ ਫੌਜਾਂ ਨੇ 15 ਜੂਨ ਨੂੰ ਸਮਝੌਤੇ ਤੋਂ ਪਿਛਾਂਹ ਹਟਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਹਿੰਸਕ ਝੜਪ ਹੋ ਗਈ। ਉਨ੍ਹਾਂ ਕਿਹਾ ਕਿ ਚੀਨ ਐੱਲਏਸੀ ’ਤੇ ਫੌਜੀ ਦਖ਼ਲ ਵਧਾ ਰਿਹਾ ਹੈ, ਜੋ ਕਿ ਦੋਵਾਂ ਮੁਲਕਾਂ ਵਿਚਾਲੇ ਹੋਏ ਦੁਵੱਲੇ ਸਮਝੌਤਿਆਂ ਦੀ ਉਲੰਘਣਾ ਹੈ। ਸੂਤਰਾਂ ਮੁਤਾਬਕ ਚੀਨ ਨੇ ਪੈਂਗੌਂਗ ਝੀਲ ਖੇਤਰ 'ਚ ਫੌਜ ਦੀ ਗਿਣਤੀ ਵਧਾ ਦਿੱਤੀ ਹੈ।

ਦੱਸਿਆ ਜਾ ਰਿਹਾ ਕਿ ਦੁਵੱਲੀ ਗੱਲਬਾਤ ਦੌਰਾਨ ਚੀਨ ਵੱਲੋਂ ਪਿੱਛੇ ਹਟਣ ਤੇ ਤੰਬੂ ਉਖਾੜ ਲੈਣ ਦੀ ਦਿੱਤੀ ਸਹਿਮਤੀ ਦੇ ਬਾਵਜੂਦ ਚੀਨੀ ਫੌਜਾਂ ਸਗੋਂ ਹੋਰ ਵੱਡੇ ਲਾਮ ਲਸ਼ਕਰ ਨਾਲ ਪਰਤ ਆਈਆਂ। ਇਸ ਤੋਂ ਬਾਅਦ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਣ ਦੇ ਆਸਾਰ ਇਕ ਵਾਰ ਫਿਰ ਤੋਂ ਬਣ ਗਏ ਹਨ।

ਇਹ ਵੀ ਪੜ੍ਹੋ:

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget