ਪੜਚੋਲ ਕਰੋ

LAC 'ਤੇ ਤਣਾਅ ਦੌਰਾਨ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀ

LAC 'ਤੇ ਚੀਨ ਨਾਲ ਵਧੇ ਤਣਾਅ ਦਰਮਿਆ ਭਾਰਤ ਨੇ ਸਰਹੱਦ 'ਤੇ ਆਪਣੀ ਫੌਜ ਦੀ ਤਾਇਨਾਤੀ ਵਧਾ ਦਿੱਤੀ ਹੈ। ਅਜਿਹੇ 'ਚ ਵੀਰਵਾਰ ਹੋਈ G-20 ਦੇਸ਼ਾਂ ਦੀ ਬੈਠਕ ਤੋਂ ਬਾਅਦ BRICS ਦੀ ਬੈਠਕ 'ਤੇ ਦੁਨੀਆਂ ਦੀ ਨਜ਼ਰ ਹੋਵੇਗੀ।

ਨਵੀਂ ਦਿੱਲੀ: LAC 'ਤੇ ਚੀਨ ਨਾਲ ਚੱਲ ਰਹੇ ਤਣਾਅ ਦਰਮਿਆਨ ਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀ ਸ਼ੁੱਕਰਵਾਰ ਇਕ ਵਾਰ ਫਿਰ ਆਹਮੋ ਸਾਹਮਣੇ ਹੋਣਗੇ। ਹਾਲਾਂਕਿ ਇਹ ਬੈਠਕ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ। ਸ਼ੁੱਕਰਵਾਰ ਹੋਣ ਵਾਲੀ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਦੋਵੇਂ ਸ਼ਿਰਕਤ ਕਰਨਗੇ।

LAC 'ਤੇ ਚੀਨ ਨਾਲ ਵਧੇ ਤਣਾਅ ਦਰਮਿਆ ਭਾਰਤ ਨੇ ਸਰਹੱਦ 'ਤੇ ਆਪਣੀ ਫੌਜ ਦੀ ਤਾਇਨਾਤੀ ਵਧਾ ਦਿੱਤੀ ਹੈ। ਅਜਿਹੇ 'ਚ ਵੀਰਵਾਰ ਹੋਈ G-20 ਦੇਸ਼ਾਂ ਦੀ ਬੈਠਕ ਤੋਂ ਬਾਅਦ BRICS ਦੀ ਬੈਠਕ 'ਤੇ ਦੁਨੀਆਂ ਦੀ ਨਜ਼ਰ ਹੋਵੇਗੀ।

ਜੰਮੂ-ਕਸ਼ਮੀਰ: ਬਾਰਾਮੁਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਪੂਰਾ ਇਲਾਕਾ ਸੀਲ

ਇਸ ਦਰਮਿਆਨ ਭਾਰਤੀ ਵਿਦੇਸ਼ ਮੰਤਰਾਲੇ ਨੇ ਸਰਹੱਦੀ ਵਿਵਾਦ ਮਾਮਲੇ ਨੂੰ ਚੀਨ ਨਾਲ ਰਾਜਨਾਇਕ ਪੱਧਰ 'ਤੇ ਵੀ ਚੁੱਕਿਆ ਸੀ। ਉੱਥੇ ਹੀ ਚੀਨ ਵੱਲੋਂ ਲਗਾਤਾਰ ਭੜਕਾਊ ਬਿਆਨ ਦਿੱਤੇ ਜਾ ਰਹੇ ਹਨ। ਜਿਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਬਿਆਨ ਜਾਰੀ ਕਰਕੇ ਸਪਸ਼ਟ ਕਰ ਦਿੱਤਾ ਸੀ ਕਿ ਇਸ ਵਾਰ ਚੀਨ ਨੇ ਹੀ ਸਥਿਤੀ ਬਦਲਣ ਦੀ ਕੋਸ਼ਿਸ਼ ਕੀਤੀ ਸੀ। ਜ਼ਾਹਿਰ ਹੈ ਕਿ ਅਜਿਹੇ 'ਚ BRICS ਬੈਠਕ ਦੌਰਾਨ ਭਾਰਤ ਤੇ ਚੀਨੀ ਵਿਦੇਸ਼ ਮੰਤਰੀਆਂ ਦੇ ਬਿਆਨਾਂ 'ਤੇ ਪੂਰੇ ਵਿਸ਼ਵ ਦੀ ਨਜ਼ਰ ਹੋਵੇਗੀ।

ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget