ਪੜਚੋਲ ਕਰੋ

ਭਾਰਤ ਨੇ ਚੀਨ ਨੂੰ ਫੌਜ ਪਿੱਛੇ ਹਟਾਉਣ ਲਈ ਕਿਹਾ, ਤਣਾਅ ਜਾਰੀ ਰਹਿਣ ਦੇ ਆਸਾਰ

ਸੂਤਰਾਂ ਮੁਤਾਬਕ ਪੂਰਬੀ ਲੱਦਾਖ 'ਚ ਕੋਰ ਕਮਾਂਡਰ ਪੱਧਰ ਦੀ ਵਾਰਤਾ ਦੁਪਹਿਰ ਕਰੀਬ 12 ਵਜੇ LAC 'ਤੇ ਚੁਸ਼ੂਲ ਖੇਤਰ 'ਚ ਭਾਰਤੀ ਇਲਾਕੇ 'ਚ ਹੋਈ ਅਤੇ ਸਾਢੇ ਅੱਠ ਵਜੇ ਤੋਂ ਬਾਅਦ ਵੀ ਜਾਰੀ ਰਹੀ।

ਲੱਦਾਖ: ਭਾਰਤ ਤੇ ਚੀਨ ਵਿਚਾਲੇ ਪੰਜ ਮਹੀਨੇ ਤੋਂ ਤਣਾਅ ਜਾਰੀ ਹੈ। ਆਪਸੀ ਖਿੱਚੋਤਾਣ ਤੇ ਤਣਾਅ ਘੱਟ ਕਰਨ ਲਈ ਸੋਮਵਾਰ ਭਾਰਤ ਤੇ ਚੀਨ ਨੇ ਸੱਤਵੇਂ ਦੌਰ ਦੀ ਫੌਜੀ ਵਾਰਤਾ ਕੀਤੀ। ਇਸ ਬੈਠਕ 'ਚ ਭਾਰਤ ਨੇ ਬੀਜਿੰਗ ਨੂੰ ਅਪ੍ਰੈਲ ਤੋਂ ਪਹਿਲਾਂ ਦੀ ਸਥਿਤੀ ਸਥਾਪਿਤ ਕਰਨ ਲਈ ਅਤੇ ਵਿਵਾਦ ਦੇ ਸਾਰੇ ਬਿੰਦੂਆਂ ਤੋਂ ਚੀਨੀ ਫੌਜੀਆਂ ਦੀ ਮੁਕੰਮਲ ਵਾਪਸੀ ਲਈ ਕਿਹਾ।

ਸੂਤਰਾਂ ਮੁਤਾਬਕ ਪੂਰਬੀ ਲੱਦਾਖ 'ਚ ਕੋਰ ਕਮਾਂਡਰ ਪੱਧਰ ਦੀ ਵਾਰਤਾ ਦੁਪਹਿਰ ਕਰੀਬ 12 ਵਜੇ LAC 'ਤੇ ਚੁਸ਼ੂਲ ਖੇਤਰ 'ਚ ਭਾਰਤੀ ਇਲਾਕੇ 'ਚ ਹੋਈ ਅਤੇ ਸਾਢੇ ਅੱਠ ਵਜੇ ਤੋਂ ਬਾਅਦ ਵੀ ਜਾਰੀ ਰਹੀ। ਸਰਹੱਦੀ ਵਿਵਾਦ ਛੇਵੇਂ ਮਹੀਨੇ 'ਚ ਦਾਖਲ ਹੋ ਚੁੱਕਾ ਹੈ। ਵਿਵਾਦ ਦੇ ਛੇਤੀ ਹੱਲ ਨਿੱਕਲਣ ਦੇ ਆਸਾਰ ਘੱਟ ਦਿਖਾਈ ਦੇ ਰਹੇ ਹਨ। ਦੋਵਾਂ ਦੇਸ਼ਾਂ ਨੇ ਬੇਹੱਦ ਉਚਾਈ ਵਾਲੇ ਖੇਤਰਾਂ 'ਚ ਕਰੀਬ ਇਕ ਲੱਖ ਫੌਜੀ ਤਾਇਨਾਤ ਕੀਤੇ ਹਨ ਜੋ ਲੰਬੀ ਖਿਚੋਤਾਣ 'ਚ ਡਟੇ ਰਹਿਣ ਦੀ ਤਿਆਰੀ ਹੈ।

Lead Story- ਅਸੀਂ ਖੇਤਾਂ ਦੇ ਜਾਏ, ਸਰਕਾਰ ਨਾ ਸਮਝਾਏ

ਵਾਰਤਾ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ। ਪਰ ਸੂਤਰਾਂ ਮੁਤਾਬਕ ਏਜੰਡਾ ਵਿਵਾਦ ਦੇ ਸਾਰੇ ਬਿੰਦੂਆਂ ਤੋਂ ਫੌਜ ਦੀ ਵਾਪਸੀ ਦੀ ਗੱਲ ਨੂੰ ਅੰਤਿਮ ਰੂਪ ਦੇਣਾ ਸੀ। ਭਾਰਤੀ ਵਫਦ ਦੀ ਅਗਵਾਈ ਲੇਹ ਸਥਿਤ 14ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਵਿਦੇਸ਼ ਮੰਤਰਾਲੇ 'ਚ ਪੂਰਬੀ ਏਸ਼ੀਆ ਮਾਮਲਿਆਂ ਦੇ ਸੰਯੁਕਤ ਸਕੱਤਕ ਨਵੀਨ ਸ੍ਰੀਵਾਸਤਵ ਕਰ ਰਹੇ ਸਨ। ਅਜਿਹਾ ਮੰਨਿਆ ਜਾਂਦਾ ਕਿ ਵਾਰਤਾ 'ਚ ਚੀਨੀ ਵਿਦੇਸ਼ ਮੰਤਰਾਲੇ ਦਾ ਇਕ ਅਧਿਕਾਰੀ ਵੀ ਚੀਨੀ ਵਫਦ ਦਾ ਹਿੱਸਾ ਰਿਹਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget